Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:08:26 AM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (10-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (10-12-2019)

  • Updated: 10 Dec, 2019 08:25 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨੁ ਕਉ ਭਏ ਦਇਆਲ ਤਿਨੁ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
ਮੰਗਲਵਾਰ, ੨੫ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੧੦ ਦਸੰਬਰ, ੨੦੧੯ (ਅੰਗ: ੭੬੧)
 

ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ । ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ ।੧। ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ । ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ ।੧।ਰਹਾਉ। ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ । ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ ।੨। ਹੇ ਭਾਈ! (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ । ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ ।੩। ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ । ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ ।੪। (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ । ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ । (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ ।੫। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ ।੬। ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ ।੭। ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ—) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ । ਮੈਨੂੰ ਆਪਣਾ ਨਾਮ ਬਖ਼ਸ਼ । ਮੈਂ ਤੈਨੂੰ ਕਦੇ ਨਾਹ ਭੁਲਾਵਾਂ ।੮।੨।੫।੧੬॥

English Translation :

SOOHEE, FIFTH MEHL: The Simritees, the Vedas, the Puraanas and the other holy scriptures proclaim that without the Naam, everything is false and worthless. || 1 || The infinite treasure of the Naam abides within the minds of the devotees. Birth and death, attachment and suffering, are erased in the Saadh Sangat, the Company of the Holy. || 1 || Pause || Those who indulge in attachment, conflict and egotism shall surely weep and cry. Those who are separated from the Naam shall never find any peace. || 2 || Crying out, “Mine! Mine!”, he is bound in bondage. Entangled in Maya, he is reincarnated in heaven and hell. || 3 || Searching, searching, searching, I have come to understand the essence of reality. Without the Naam, there is no peace at all, and the mortal will surely fail. || 4 || Many come and go; they die, and die again, and are reincarnated. Without understanding, they are totally useless, and they wander in reincarnation. || 5 || They alone join the Saadh Sangat, unto whom the Lord becomes Merciful. They chant and meditate on the Ambrosial Name of the Lord. || 6 || Uncounted millions, so many they are endless, search for Him. But only that one, who understands his own self, sees God near at hand. || 7 || Never forget me, O Great Giver — please bless me with Your Naam.To sing Your Glorious Praises day and night — O Nanak, this is my heartfelt desire. || 8 || 2 || 5 || 16 ||

Tuesday, 25th Maghar (Samvat 551 Nanakshahi) 10th December 2019 (Page: 761)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (09-12-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +