Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 16, 2025

    6:23:54 PM

  • if you are sick frequently  it could be a vastu defect

    ਵਾਰ-ਵਾਰ ਹੁੰਦੇ ਹੋ ਬਿਮਾਰ ਤਾਂ ਹੋ ਸਕਦੈ ਵਾਸਤੂ...

  • aap announces office bearers of sc wing in punjab

    'ਆਪ' ਵੱਲੋਂ ਪੰਜਾਬ 'ਚ ਐੱਸ. ਸੀ. ਵਿੰਗ ਦੇ...

  • trump plan meet zelensky

    ਅਲਾਸਕਾ 'ਚ ਪੁਤਿਨ ਨਾਲ ਨਹੀਂ ਬਣੀ ਗੱਲ, ਹੁਣ...

  • 13th floor balcony viral video

    ਰੌਂਗਟੇ ਖੜ੍ਹੇ ਕਰ ਦੇਵੇਗੀ ਇਹ ਵੀਡੀਓ, 13ਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (08.03.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (08.03.2019)

  • Updated: 08 Mar, 2019 08:39 AM
Hukamnama
  • Share
    • Facebook
    • Tumblr
    • Linkedin
    • Twitter
  • Comment

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭
ੴ ਸਤਿਗੁਰ ਪ੍ਰਸਾਦਿ॥

ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ@ੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥
ਸ਼ੁੱਕਰਵਾਰ, ੨੪ ਫੱਗਣ (ਸੰਮਤ ੫੫੦ ਨਾਨਕਸ਼ਾਹੀ) ਅੰਗ: ੮੨੧

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ।੧।ਰਹਾਉ। (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ।੧। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ 'ਮੈਂ ਮੈਂ' ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ । ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ । (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ।੨। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ । ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ ।੩। ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧।੮੭।

RAAG BILAAVAL, FIFTH MEHL, CHAU-PADAS AND DU-PADAS, SEVENTH HOUSE:
ONE UNIVERSAL CREATOR GOD. BY THE GRACE OF THE TRUE GURU:

The Shabad, the Word of the True Guru, is the light of the lamp. It dispels the darkness from the body-mansion, and opens the beautiful chamber of jewels. || 1 || Pause || I was wonderstruck and astonished, when I looked inside; I cannot even describe its glory and grandeur. I am intoxicated and enraptured with it, and I am wrapped in it, through and through. || 1 || No worldly entanglements or snares can trap me, and no trace of egotistical pride remains. You are the highest of the high, and no curtain separates us; I am Yours, and You are mine. || 2 || The One Creator Lord created the expanse of the one universe; the One Lord is unlimited and infinite. The One Lord pervades the one universe; the One Lord is totally permeating everywhere; the One Lord is the Support of the breath of life. || 3 || He is the most immaculate of the immaculate, the purest of the pure, so pure, so pure. He has no end or limitation; He is forever unlimited. Says Nanak, He is the highest of the high. || 4 || 1 || 87 ||
Friday, 24th Phalgun (Samvat 550 Nanakshahi) Page: 821

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (07.03.2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
  • hukamnama  sri darbar sahib  11 august 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)
  • aap announces office bearers of sc wing in punjab
    'ਆਪ' ਵੱਲੋਂ ਪੰਜਾਬ 'ਚ ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ, ਵੇਖੋ List
  • 11 accused arrested with heroin and motorcycle
    ਨਸ਼ਿਆਂ ਖ਼ਿਲਾਫ਼ ਸ਼ਿਕੰਜਾ ਕੱਸਿਆ, 11 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਮੋਟਰਸਾਈਕਲ ਜ਼ਬਤ
  • cm mann congratulates aap supremo arvind kejriwal on his birthday
    'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜਨਮਦਿਨ 'ਤੇ CM ਮਾਨ ਨੇ ਦਿੱਤੀ ਵਧਾਈ
  • tera tera hatti distribute water and biscuits outside guru gobind singh stadium
    ਆਜ਼ਾਦੀ ਦਿਹਾੜੇ 'ਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਬਾਹਰ 'ਤੇਰਾ-ਤੇਰਾ ਹੱਟੀ'...
  • sugar mill organizes camp for sugarcane sowing in talwandi sanghera
    ਗੰਨੇ ਦੀ ਬਿਜਾਈ ਕਰਨ ਸਬੰਧੀ ਤਲਵੰਡੀ ਸੰਘੇੜਾ 'ਚ ਖੰਡ ਮਿੱਲ ਵੱਲੋਂ ਲਗਾਇਆ ਗਿਆ...
  • holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
  • shops robbery in jalandhar
    ਜਲੰਧਰ 'ਚ ਚੋਰਾਂ ਦੀ ਦਹਿਸ਼ਤ, ਇਕੋ ਰਾਤ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • congress high command appoints 29 observers in punjab
    ਪੰਜਾਬ 'ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ 'ਚ ਵੇਖੋ ਪੂਰੇ...
Trending
Ek Nazar
holiday declared in punjab on wednesday

ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

congress high command appoints 29 observers in punjab

ਪੰਜਾਬ 'ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ 'ਚ ਵੇਖੋ ਪੂਰੇ...

punjab minister dr baljit kaur visit nawanshahr

ਪੰਜਾਬ ਦੇ 5 ਜ਼ਿਲ੍ਹਿਆਂ ਲਈ ਹੋ ਗਿਆ ਵੱਡਾ ਐਲਾਨ, ਜਲਦ ਸ਼ੁਰੂ ਹੋਵੇਗਾ ਪਾਇਲਟ...

shameful act of a health worker

ਸਿਹਤ ਕਰਮਚਾਰੀ ਦੀ ਸ਼ਰਮਨਾਕ ਕਰਤੂਤ, ਡੇਢ ਦਰਜਨ ਮਹਿਲਾ ਕਰਮਚਾਰੀਆਂ ਨੂੰ ਕਰਦਾ ਸੀ...

big weather forecast in punjab

ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ 16, 17, 18, 19 ਤੱਕ ਦੀ...

border district remained a part of pakistan for 3 days even after independence

ਆਜ਼ਾਦੀ ਮਗਰੋਂ ਵੀ 3 ਦਿਨ ਤੱਕ ਪਾਕਿ ਦਾ ਹਿੱਸਾ ਰਿਹਾ ਸੀ ਇਹ ਸਰਹੱਦੀ ਜ਼ਿਲ੍ਹਾ

khalistan slogans mla

ਆਜ਼ਾਦੀ ਦਿਹਾੜੇ ਮੌਕੇ MLA ਦੇ ਘਰ ਦੇ ਬਾਹਰ ਲਿਖੇ ਖ਼ਾਲਿਸਤਾਨ ਪੱਖੀ ਨਾਅਰੇ!

india in islamabad celebrates 79th independence day

ਇਸਲਾਮਾਬਾਦ 'ਚ ਭਾਰਤੀ ਹਾਈ ਕਮਿਸ਼ਨ ਨੇ ਮਨਾਇਆ 79ਵਾਂ ਆਜ਼ਾਦੀ ਦਿਵਸ

independence day australia

ਆਸਟ੍ਰੇਲੀਆ 'ਚ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਦੌਰਾਨ ਖਾਲਿਸਤਾਨੀਆਂ ਨੇ ਕੀਤਾ...

lawyer collects fake evidence using ai

ਹੈਰਾਨੀਜਨਕ! ਵਕੀਲ ਨੇ AI ਜ਼ਰੀਏ ਇਕੱਠੇ ਕੀਤੇ ਜਾਅਲੀ ਸਬੂਤ, ਅਦਾਲਤ 'ਚ ਕਰ 'ਤੇ...

minister mohinder bhagat hoisted tricolor in hoshiarpur independence day

ਆਜ਼ਾਦੀ ਦਿਹਾੜੇ ਮੌਕੇ ਹੁਸ਼ਿਆਰਪੁਰ 'ਚ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ,...

indian embassies in china celebrate independence day

ਚੀਨ 'ਚ ਭਾਰਤੀ ਦੂਤਘਰਾਂ ਨੇ ਮਨਾਇਆ ਆਜ਼ਾਦੀ ਦਿਵਸ

raids on indian owned hotels in america

ਅਮਰੀਕਾ 'ਚ ਭਾਰਤੀਆਂ ਦੀ ਮਲਕੀਅਤ ਵਾਲੇ ਚਾਰ ਹੋਟਲਾਂ 'ਤੇ ਛਾਪੇਮਾਰੀ, ਪੰਜ ਭਾਰਤੀ...

heavy rains in western punjab

ਲਹਿੰਦੇ ਪੰਜਾਬ 'ਚ ਭਾਰੀ ਮੀਂਹ, 24 ਲੋਕਾਂ ਦੀ ਮੌਤ

minister tarunpreet singh sond visit in jalandhar independence day

ਜਲੰਧਰ 'ਚ ਬੋਲੇ ਮੰਤਰੀ ਤਰੁਣਪ੍ਰੀਤ ਸੌਂਦ, ਸਿੱਖਿਆ 'ਚ ਕੇਰਲਾ ਨੂੰ ਛੱਡ ਪਹਿਲੇ...

alaska summit trump

ਅਲਾਸਕਾ ਮੀਟਿੰਗ ਦੇ ਅਸਫਲ ਹੋਣ ਦੀ ਸੰਭਾਵਨਾ 25 ਪ੍ਰਤੀਸ਼ਤ

trump release jimmy lai

ਜਿੰਮੀ ਲਾਈ ਨੂੰ ਰਿਹਾਅ ਕਰਾਉਣਗੇ ਟਰੰਪ!

13 million specimens safe

1.3 ਕਰੋੜ ਜੈਵ ਨਮੂਨੇ ਰੱਖੇ ਜਾਣਗੇ ਸੁਰੱਖਿਅਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +