Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    5:02:23 PM

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • captain amarinder singh will join congress

    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ...

  • pregnant wife  husband  in laws

    ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ...

  • sukhbir badal  sit  summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (09.03.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (09.03.2019)

  • Updated: 09 Mar, 2019 08:11 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੫ ॥
ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ ਮ; ੫ ॥ ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥ ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥
ਸ਼ਨਿਚਰਵਾਰ, ੨੫ ਫੱਗਣ (ਸੰਮਤ ੫੫੦ ਨਾਨਕਸ਼ਾਹੀ) ਅੰਗ: ੫੨੩

ਸਲੋਕ ਮ; ੫ ॥
ਵਿਘਨਾਂ ਵਿਕਾਰਾਂ ਤੋਂ ਪਰਮੇਸਰ ਨੇ ਆਪ ਆਪਣੇ ਸੇਵਕ ਨੂੰ ਸਦਾ ਹੀ ਬਚਾਇਆ ਹੈ, ਜਿਸ ਸੇਵਕ ਦੀ ਪ੍ਰਭੂ ਨੇ ਰਖਿਆ ਕੀਤੀ ਹੈ, ਉਸ ਨੂੰ ਸਤਿਗੁਰੂ ਨੇ ਪ੍ਰਭੂ ਦਾ ਨਾਮ ਦਿਤਾ ਹੈ, ਉਸ ਸੇਵਕ ਨੇ ਨਾਮ-ਅੰਮ੍ਰਿਤ ਚੱਖਿਆ ਹੈ, ਉਸ ਨੂੰ ਅਮੋਲਕ ਸਤ-ਸੰਗ ਮਿਲਿਆ ਹੈ, ਜਿਥੇ ਹਰ ਵੇਲੇ ਉਹ ਸੇਵਕ ਹਰੀ ਦੇ ਗੁਣ ਚੇਤੇ ਕਰਦਾ ਹੈ, ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ । ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ ਉਹ ਜੂਨਾਂ ਵਿਚ ਨਹੀਂ ਭਟਕਦਾ । ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿੱਚ ਹੈ, ਜੋ ਉਹੀ ਆਪ ਆਪਣੇ ਲਈ ਸਿਮਰਨ ਦਾ ਵਸੀਲਾ ਪੈਦਾ ਕਰਦਾ ਹੈ । ਨਾਨਕ ਭੀ, ਉਸੇ ਦੇ ਦਰ ਤੋਂ ਦਾਨ ਮੰਗਦਾ ਹੈ ਕਿ ਨਾਨਕ ਭੀ ਸੰਤਾਂ ਦੀ ਚਰਨ-ਧੂੜ ਲੈ ਕੇ ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਏ ।੧।ਹੇ ਭਾਈ! ਉਸ ਪ੍ਰਭੂ ਨੂੰ ਆਪਣੇ ਮਨ ਵਿਚ ਵੱਸਾ ਜਿਸ ਨੇ ਤੈਨੂੰ ਪੈਦਾ ਕੀਤਾ ਹੈ, ਜਿਸ ਮਨੁੱਖ ਨੇ ਖਸਮ ਪ੍ਰਭੂ ਨੂੰ ਸਿਮਰਿਆ ਹੈ, ਉਸ ਨੇ ਸੁਖ ਪਾਇਆ ਹੈ, ਉਸ ਗੁਰਮੁਖਿ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ ਹੈ, ਖਸਮ ਪ੍ਰਭੂ ਨੇ ਜੋ ਹੁਕਮ ਦਿੱਤਾ, ਉਸ ਹੁਕਮ ਨੂੰ ਸਮਝ ਕੇ ਉਹ ਗੁਰਮੁਖਿ ਸਦਾ ਖਿੜਿਆ ਰਹਿੰਦਾ ਹੈ। ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਬਾਨ ਹੋਇਆ ਹੈ ਉਹ ਭਟਕਣਾ ਵਿਚ ਨਹੀਂ ਪੈਂਦਾ, ਖਸਮ ਪ੍ਰਭੂ ਨੇ ਜੋ ਕੁਝ ਉਸ ਨੂੰ ਦਿੱਤਾ ਹੈ, ਉਹ ਉਸ ਨੂੰ ਸੁਖ ਹੀ ਪ੍ਰਤੀਤ ਹੋਇਆ ਹੈ । ਹੇ ਨਾਨਕ ! ਜਿਸ ਮਨੁੱਖ ਤੇ ਮਿੱਤਰ ਪ੍ਰਭੂ ਮੇਹਰਵਾਨ ਹੁੰਦਾ ਹੈ ਉਸ ਨੂੰ ਆਪਣੇ ਹੁਕਮ ਦੀ ਸੂਝ ਬਖ਼ਸ਼ਦਾ ਹੈ, ਪਰ, ਜਿਸ ਜਿਸ ਜੀਵ ਨੂੰ ਭੁੱਲ ਵਿਚ ਪਾਉਂਦਾ ਹੈ ਉਹ ਨਿੱਤ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ ।੨। ਜੋ ਮਨੁੱਖ ਗੁਰਮੁਖਾਂ ਦੀ ਨਿੰਦਿਆ ਕਰਦੇ ਹਨ ਉਹ ਤਾਂ ਪ੍ਰਭੂ ਨੇ ਮਾਨੋਂ ਉਸੇ ਵੇਲੇ ਹੀ ਮਾਰ ਦਿਤੇ, ਕਿਉਂਕਿ ਨਿੰਦਾ ਦੇ ਕਾਰਨ ਪ੍ਰਭੂ ਨੇ ਉਹਨਾਂ ਦੇ ਮਨ ਨੂੰ ਇਕ ਪਲਕ ਭਰ ਭੀ ਸ਼ਾਂਤੀ ਨਹੀਂ ਕਰਨ ਦਿਤੀ, ਪ੍ਰਭੂ ਜੀ ਆਪਣੇ ਦਾਸਾਂ ਦਾ ਦੁੱਖ ਸਹਾਰ ਨਹੀਂ ਸਕਦੇ ਭਾਵ ਪ੍ਰਭੂ ਦੀ ਬੰਦਗੀ ਕਰਨ ਵਾਲਿਆਂ ਨੂੰ ਕੋਈ ਦੁੱਖ ਵਿਕਾਰ ਨਹੀਂ ਪੌਹਦਾ, ਪਰ ਨਿੰਦਕਾਂ ਨੂੰ ਪ੍ਰਭੂ ਨੇ ਜੂਨ ਵਿਚ ਪਾ ਦਿਤਾ ਹੈ, ਨਿੰਦਕਾਂ ਨੂੰ ਮਾਨੋ, ਉਸ ਨੇ ਕੇਸਾਂ ਤੋਂ ਫੜ ਕੇ ਭੂਞੇ ਪਟਕਾ ਮਾਰਿਆ ਹੈ ਤੇ ਜਮ ਦੇ ਰਾਹ ਤੇ ਨਿਖਸਮੇ ਛੱਡ ਦਿਤਾ ਹੈ, ਇਸ ਤਰ੍ਹਾਂ ਦੁੱਖ ਲਗਣ ਕਰਕੇ ਉਹ ਵਿਲਕਦੇ ਹਨ ਤੇ ਮਾਨੋ ਘੋਰ ਨਰਕ ਵਿਚ ਜਾ ਪੈਂਦੇ ਹਨ। ਪਰ ਹੇ ਨਾਨਕ ! ਸੱਚੇ ਪ੍ਰਭੂ ਨੇ ਆਪਣੇ ਸੇਵਕਾਂ ਨੂੰ ਵਿਕਾਰਾਂ ਦੁੱਖਾਂ ਤੋਂ ਮਾਨੌਂ ਗਲ ਲਾ ਕੇ ਬਚਾ ਲਿਆ ਹੈ ।੨੦॥

SHALOK, FIFTH MEHL:
In the beginning, in the middle and in the end, the Transcendent Lord has saved me. The True Guru has blessed me with the Lord’s Name, and I have tasted the Ambrosial Nectar. In the Saadh Sangat, the Company of the Holy, I chant the Glorious Praises of the Lord, night and day. I have obtained all my objectives, and I shall not wander in reincarnation again. Everything is in the Hands of the Creator; He does what is done. Nanak begs for the gift of the dust of the feet of the Holy, which shall deliver him. || 1 || FIFTH MEHL: Enshrine Him in your mind, the One who created you. Whoever meditates on the Lord and Master obtains peace. Fruitful is the birth, and approved is the coming of the Gurmukh. One who realizes the Hukam of the Lord’s Command shall be blessed — so has the Lord and Master ordained. One who is blessed with the Lord’s Mercy does not wander. Whatever the Lord and Master gives him, with that he is content. O Nanak, one who is blessed with the kindness of the Lord, our Friend, realizes the Hukam of His Command. But those whom the Lord Himself causes to wander, continue to die, and take reincarnation again. || 2 || PAUREE: The slanderers are destroyed in an instant; they are not spared for even a moment. God will not endure the sufferings of His slaves, but catching the slanderers, He binds them to the cycle of reincarnation. Grabbing them by the hair on their heads, the Lord throws them down, and leaves them on the path of Death. They cry out in pain, in the darkest of hells. But hugging His slaves close to His Heart, O Nanak, the True Lord saves them. || 20 ||
Saturday, 25th Phalgun (Samvat 550 Nanakshahi) Page: 523

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (08.03.2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +