Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    1:28:24 PM

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • government employees in punjab will not work today

    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ!...

  • canada police

    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ...

  • punjab transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (11.03.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (11.03.2019)

  • Updated: 11 Mar, 2019 08:18 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੩ ॥
ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨ ਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮ; ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥
ਸੋਮਵਾਰ, ੨੭ ਫੱਗਣ (ਸੰਮਤ ੫੫੦ ਨਾਨਕਸ਼ਾਹੀ) ਅੰਗ: ੫੪੯

ਸਲੋਕ ਮ; ੩ ॥
ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ।੧। ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ । ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ । ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ । ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ । (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ । ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ । ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ । ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ । ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ । (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ) ।੪।

SHALOK, THIRD MEHL:
O mind, you have no faith, and you have not embraced love for the Celestial Lord. You do not enjoy the sublime taste of the Shabad — what Praises of the Lord will you stubborn-mindedly sing? O Nanak, one’s coming into the world is approved, if, as Gurmukh, he merges into the True Lord. || 1 || THIRD MEHL: The fool does not understand his own self; he annoys others with his speech. His underlying nature does not leave him; separated from the Lord, he is beaten. He has not changed and reformed himself in Fear of the True Guru, so that he might merge in the lap of God. Night and day, his doubts never stop; without the Word of the Shabad, he suffers in pain. Sexual desire, anger and greed are very powerful within; he passes his life constantly entangled in worldly affairs. His feet, hands, eyes and ears are exhausted; his days are numbered, and death is approaching. The True Name does not seem sweet to him — the Name by which the nine treasures are obtained. But if he remains dead while yet alive, then by so dying, he truly lives; thus, he attains liberation. But if he is not blessed with such pre-destined karma, then without this karma, what can he obtain? Meditate on the Word of the Guru’s Shabad, you fool; through the Shabad, you shall obtain salvation and wisdom. O Nanak, he alone finds the True Guru, who eradicates self-conceit from within. || 2 || PAUREE: One whose consciousness is filled with my Lord and Master — why should he feel anxious about anything? The Lord is the Giver of peace, the Lord of all things; why would we turn our faces away from His meditation, for a moment, even for an instant? One who meditates on the Lord obtains all pleasures and comforts; let’s go, each and every day, to sit in the Society of the Saints. All the pain, hunger and disease of the Lord’s servant are eradicated; the bonds of all the humble beings are torn away. By the Lord’s Grace, one becomes the Lord’s devotee; beholding the face of the Lord’s humble devotee, the whole world is saved and carried across. || 4 ||
Monday, 27th Phalgun (Samvat 550 Nanakshahi) Page: 549

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (10.03.2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +