Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:07:18 AM

  • rahul gandhi  aicc secretaries

    AICC ਸਕੱਤਰਾਂ ਦੀ ਚੋਣ ਲਈ 100 ਨੇਤਾਵਾਂ ਦੀ ਸੂਚੀ...

  • mansa  water tank  mother

    ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ...

  • pli  rs 2000  risk allowance

    PLI ਦੀ ਥਾਂ ਹੁਣ ਹਰ ਮਹੀਨੇ ਮਿਲੇਗਾ 2000 ਰੁਪਏ ਦਾ...

  • government employees 20  da hike salary

    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (15.03.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (15.03.2019)

  • Updated: 15 Mar, 2019 08:33 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੫ ॥
ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ ਮ; ੫ ॥ ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥ ਪਉੜੀ ॥ ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥
ਸ਼ੁੱਕਰਵਾਰ, ੨ ਚੇਤ (ਸੰਮਤ ੫੫੧ ਨਾਨਕਸ਼ਾਹੀ) ਅੰਗ: ੫੧੯

ਸਲੋਕ ਮ; ੫ ॥
(ਮੇਰੀ ਪ੍ਰੀਤ) ਚੰਗੇ ਟਿਕਾਣੇ ਤੇ (ਭਾਵ, ਪਿਆਰੇ ਪ੍ਰਭੂ ਦੇ ਚਰਨਾਂ ਵਿਚ) ਚੰਗੀ ਤਰ੍ਹਾਂ ਲੱਗ ਗਈ ਹੈ ਜੋੜਨਹਾਰ ਪ੍ਰਭੂ ਨੇ ਆਪ ਜੋੜੀ ਹੈ, (ਜਗਤ ਵਿਚ) ਸੈਂਕੜੇ ਤੇ ਲੱਖਾਂ ਹੋਰ ਹੋਰ (ਭਾਵ, ਵਿਕਾਰਾਂ ਦੀਆਂ) ਲਹਿਰਾਂ (ਚੱਲ ਰਹੀਆਂ) ਹਨ, ਪਰ, ਹੇ ਨਾਨਕ! ਮੇਰਾ ਪਿਆਰਾ (ਮੈਨੂੰ ਇਹਨਾਂ ਲਹਿਰਾਂ ਵਿਚ) ਡੁੱਬਣ ਨਹੀਂ ਦੇਂਦਾ ।੧। (ਸੰਸਾਰ ਰੂਪ ਇਸ) ਡਰਾਉਣੇ ਜੰਗਲ ਵਿਚ ਮੈਨੂੰ ਹਰਿ-ਨਾਮ ਰੂਪ ਇਕੋ ਸਾਥੀ ਲੱਭਾ ਹੈ ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਹੇ ਨਾਨਕ! ਮੈਂ ਪਿਆਰੇ ਗੁਰੂ ਤੋਂ ਸਦਕੇ ਹਾਂ (ਜਿਸ ਦੀ ਮਿਹਰ ਨਾਲ ਮੇਰਾ ਇਹ) ਕੰਮ ਸਿਰੇ ਚੜ੍ਹਿਆ ਹੈ ।੨। (ਹੇ ਪ੍ਰਭੂ!) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨ; ਤੈਨੂੰ ਸਿਮਰਦਿਆਂ (ਕਿਸੇ ਗੱਲੇ) ਪਛੁਤਾਉਣਾ ਨਹੀਂ ਪੈਂਦਾ (ਭਾਵ, ਕੋਈ ਐਸਾ ਮੰਦਾ ਕੰਮ ਨਹੀਂ ਕਰ ਸਕੀਦਾ ਜਿਸ ਕਰਕੇ ਪਛਤਾਉਣਾ ਪਏ) ਜਿਨ੍ਹਾਂ ਸੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ, ਪਰ, ਹੇ ਮਨ! ਪੂਰੇ ਗੁਰੂ ਨੂੰ ਸ਼ਾਬਾਸ਼ੇ (ਆਖ, ਜਿਸ ਦੀ ਰਾਹੀਂ 'ਨਾਮ') ਚਿਤਾਰ ਕੇ ਸੁਖ ਮਿਲਦਾ ਹੈ, ਸਿਫ਼ਤਿ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ; ਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ। ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈ; ਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਊ ਰਿਹਾ ਹਾਂ ।੭।

SHALOK, FIFTH MEHL:
I am attached to the right place; the Uniter has united me. O Nanak, there are hundreds and thousands of waves, but my Husband Lord does not let me drown. || 1 || FIFTH MEHL: In the dreadful wilderness, I have found the one and only companion; the Name of the Lord is the Destroyer of distress. I am a sacrifice, a sacrifice to the Beloved Saints, O Nanak; through them, my affairs have been brought to fulfillment. || 2 || PAUREE: All treasures are obtained, when we are attuned to Your Love. One does not have to suffer regret and repentance, when he meditates on You. No one can equal Your humble servant, who has Your Support. Waaho! Waaho! How wonderful is the Perfect Guru! Cherishing Him in my mind, I obtain peace. The treasure of the Lord’s Praise comes from the Guru; by His Mercy, it is obtained. When the True Guru bestows His Glance of Grace, one does not wander any more. The Merciful Lord preserves him — He makes him His own slave. Listening, hearing the Name of the Lord, Har, Har, Har, Har, I live. || 7 ||
Friday, 2nd Chayt (Samvat 551 Nanakshahi) Page: 519

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (14.03.2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +