Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    8:01:11 AM

  • e rickshaw  app  ban

    ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • heartbreaking accident in odisha

    ਓਡੀਸ਼ਾ 'ਚ ਰੂਹ ਕੰਬਾਊ ਹਾਦਸਾ: ਰਿਪੋਰਟਿੰਗ ਕਰ ਰਹੇ...

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (18.03.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (18.03.2019)

  • Updated: 18 Mar, 2019 08:47 AM
Hukamnama
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
ਸੋਮਵਾਰ, ੫ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੬)

ਧਨਾਸਰੀ ਮਹਲਾ ੧ ॥
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ । ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ । ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ । ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧।ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ।੧।ਰਹਾਉ।ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ ।ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ ।ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੩।ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ । ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ।੪।ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ । (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੫।ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ।੬।ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ ।੭।ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ।੮।੨।

DHANAASAREE, FIRST MEHL:
That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||
Monday, 5th Chayt (Samvat 551 Nanakshahi) (Page: 686)

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (17.03.2019)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
    • the rope of relationships is starting to break
      ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +