Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 06, 2025

    8:59:29 AM

  • mohammad siraj earns a lot of money from these companies

    ਇਨ੍ਹਾਂ ਕੰਪਨੀਆਂ ਤੋਂ ਤਗੜੀ ਕਮਾਈ ਕਰਦੇ ਹਨ ਮੁਹੰਮਦ...

  • harjot bains sri akal takht sahib

    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਲਈ ਪਹੁੰਚੇ...

  • heavy rain continues in many areas including bageshwar kotduwar

    ਕੇਦਾਰਨਾਥ ਯਾਤਰਾ ਮੁਲਤਵੀ, ਬਾਗੇਸ਼ਵਰ ਅਤੇ ਕੋਟਦੁਆਰ...

  • holidays in punjab

    ਪੰਜਾਬ 'ਚ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (19.03.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (19.03.2019)

  • Updated: 19 Mar, 2019 08:50 AM
Hukamnama
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੪ ॥
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ ਏਕ ਦ੍ਰਿਸਿ† ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥ ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ´ਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥ ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥
ਮੰਗਲਵਾਰ, ੬ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੭੨)

ਵਡਹੰਸੁ ਮਹਲਾ ੪ ॥
ਗੁਰੂ ਤੋਂ ਬਿਨਾ ਮੈਂ ਬਹੁਤ ਹੀ ਆਜਿਜ਼ ਸਾਂ । (ਜਦੋਂ ਗੁਰੂ ਮਿਲ ਪਿਆ, ਤਦੋਂ ਮੈƒ) ਜਗਤ ਦਾ ਜੀਵਨ ਦਾਤਾਰ ਪ੍ਰਭੂ (ਮਿਲ ਪਿਆ), ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮੈਂ (ਜਗ-ਜੀਵਨ ਪ੍ਰਭੂ ਵਿਚ) ਲੀਨ ਹੋ ਗਈ । (ਜਦੋਂ) ਗੁਰੂ (ਮਿਲਿਆ), ਤਦੋਂ ਮੈਂ ਪਰਮਾਤਮਾ ਦੇ ਮਿਲਾਪ ਵਿਚ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਗਈ, ਮੈਂ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ, ਨਾਮ ਆਰਾਧਨਾ ਸ਼ੁਰੂ ਕਰ ਦਿੱਤਾ । ਜਿਸ ਸੱਜਣ-ਪ੍ਰਭੂ ƒ ਮਿਲਣ ਦੀ ਖ਼ਾਤਰ ਮੈਂ ਇਤਨੀ ਭਾਲ ਕਰ ਰਹੀ ਸਾਂ ਉਹ ਸੱਜਣ-ਹਰੀ ਮੈਂ ਆਪਣੇ ਹਿਰਦੇ ਵਿਚ ਲੱਭ ਲਿਆ । ਮੈਂ ਇਕ ਨਿਗਾਹ ਨਾਲ ਇਕ ਪਰਮਾਤਮਾ ƒ (ਹਰ ਥਾਂ ਵੱਸਦਾ) ਸਮਝ ਲਿਆ, ਮੈਂ ਸਰਬ-ਵਿਆਪਕ ਰਾਮ ƒ ਪਛਾਣ ਲਿਆ । ਗੁਰੂ ਤੋਂ ਬਿਨਾ ਮੈਂ (ਪਹਿਲਾਂ) ਬਹੁਤ ਹੀ ਆਜਿਜ਼ ਸਾਂ ।੧।ਹੇ ਭਾਈ! ਜਿਨ੍ਹਾਂ (ਵਡਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ƒ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ । ਮੈਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਨ ƒ ਤਿਆਰ ਹਾਂ, ਉਹਨਾਂ ਦੀ ਚਰਨੀਂ ਲੱਗਣ ƒ ਤਿਆਰ ਹਾਂ । ਹੇ ਹਰੀ! ਜਿਨ੍ਹਾਂ ਮਨੁੱਖਾਂ ਨੇ ਗੁਰੂ ƒ ਆਪਣੇ ਹਿਰਦੇ ਵਿਚ ਵਸਾ ਲਿਆ ਹੈ (ਤੈƒ) ਪ੍ਰਭੂ ƒ ਹਿਰਦੇ ਵਿਚ ਟਿਕਾ ਲਿਆ ਹੈ, ਮੈਂ ਉਹਨਾਂ ਦੀ ਸੇਵਾ ਕਰਨੀ ਚਾਹੁੰਦਾ ਹਾਂ । ਹੇ ਪ੍ਰਭੂ ਪਾਤਸ਼ਾਹ! ਤੂੰ ਵੱਡਾ ਦਾਤਾਰ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ, ਮੇਰੀ ਇਹ ਤਾਂਘ ਪੂਰੀ ਕਰ ।ਹੇ ਭਾਈ! ਮੇਰੀ ਇਹ ਤਾਂਘ ਗੁਰਸਿੱਖਾਂ ਦੀ ਸੰਗਤਿ ਵਿਚ ਹੀ ਪੂਰੀ ਹੋ ਸਕਦੀ ਹੈ (ਜਿਸ ƒ ਗੁਰਸਿੱਖਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ) ਹਰ ਵੇਲੇ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦਾ ਹੈ । ਜਿਨ੍ਹਾਂ (ਵਡ-ਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ƒ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੨।ਮੈਂ ਉਸ ਪਿਆਰੇ ਮਿੱਤਰ ਗੁਰ-ਸਿੱਖ ਤੋਂ ਸਦਕੇ ਜਾਂਦਾ ਹਾਂ ਸਦਕੇ ਜਾਂਦਾ ਹਾਂ, ਜੇਹੜਾ ਮੈƒ ਸਦਾ ਪਰਮਾਤਮਾ ਦਾ ਨਾਮ ਸੁਣਾਂਦਾ ਰਹੇ । ਪਰਮਾਤਮਾ ਦਾ ਨਾਮ ਹੀ ਮੇਰਾ ਮਿੱਤਰ ਹੈ, (ਮੇਰੀ ਜ਼ਿੰਦਗੀ ਦਾ) ਆਸਰਾ ਹੈ ਪਰਮਾਤਮਾ ਦਾ ਨਾਮ ਮੇਰੀ ਜਿੰਦ ਦਾ ਸਾਥੀ ਹੈ, ਉਸ (ਨਾਮ) ਤੋਂ ਬਿਨਾ ਮੈਂ ਇਕ ਘੜੀ ਭਰ ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦਾ । ਸੁਖਾਂ ਦੇ ਦੇਣ ਵਾਲਾ ਪ੍ਰਭੂ ਜੇ ਮੇਹਰ ਕਰੇ, ਤਾਂ ਹੀ ਮੈਂ ਗੁਰੂ ਦੇ ਸਨਮੁਖ ਰਹਿ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕਦਾ ਹਾਂ ।ਹੇ ਭਾਈ! ਪਰਮਾਤਮਾ ਆਪ ਹੀ ਆਪਣੇ (ਮਿਲਾਪ ਦੀ) ਤਾਂਘ ਪੈਦਾ ਕਰਦਾ ਹੈ ਆਪ ਹੀ (ਆਪਣੇ ਚਰਨਾਂ ਵਿਚ) ਜੋੜਦਾ ਹੈ । ਪਰਮਾਤਮਾ ਆਪ ਹੀ (ਆਪਣਾ ਨਾਮ ਦੇ ਕੇ ਮਨੁੱਖ ਦਾ ਜੀਵਨ) ਸੋਹਣਾ ਬਣਾਂਦਾ ਹੈ । ਮੈਂ ਗੁਰੂ ਦੇ ਸਿੱਖ ਤੋਂ ਪਿਆਰੇ ਮਿੱਤਰ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ ।੩।ਹੇ ਭਾਈ! ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰਮਾਤਮਾ (ਸਭ ਕੁਝ ਕਰਨ ਜੋਗਾ) ਆਪ ਹੀ ਆਪ ਹੈ । ਉਹ ਪਰਮਾਤਮਾ ਆਪ ਹੀ (ਜੀਵਾਂ ƒ ਆਪਣੇ ਚਰਨਾਂ ਵਿਚ) ਮਿਲਾਂਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਵਰਤਦਾ ਹੈ । ਹੇ ਭਾਈ! ਜੋ ਕੁਝ ਪਰਮਾਤਮਾ ƒ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, (ਉਸ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ ।ਹੇ ਦਾਸ ਨਾਨਕ! (ਆਖ—) ਮੈਂ ਗੁਰੂ ਦੀ ਕਿਰਪਾ ਨਾਲ (ਉਸ ਪਰਮਾਤਮਾ ਦਾ) ਦਰਸਨ ਕੀਤਾ ਹੈ । ਮੈƒ ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਹਾਰਾ) ਨਹੀਂ (ਦਿੱਸਦਾ) । ਹੇ ਭਾਈ! ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰਮਾਤਮਾ ਆਪ ਹੀ (ਸਭ ਕੁਝ ਕਰਨ ਜੋਗਾ) ਹੈ ।੪।੨।

WADAHANS, FOURTH MEHL:
Without the Guru, I am — without the Guru, I am totally dishonored. The Life of the world, the Life of the world, the Great Giver has led me to meet and merge with the Guru. Meeting the True Guru, I have merged into the Naam, the Name of the Lord. I chant the Name of the Lord, Har, Har, and meditate on it. I was seeking and searching for Him, for the Lord, my best friend; I found Him within the home of my own being. I see the One Lord, and I know the One Lord; I realize the Lord within my soul. Without the Guru, I am — without the Guru, I am totally dishonored. || 1 || Those who have found the True Guru, the True Guru — the Lord God unites them in His Union. Their feet, their feet, I adore; I fall at their feet. O Lord, Har, Har, I adore the feet of those who meditate on the True Guru, and the Almighty Lord God. You are the Great Giver, the Inner-knower, the Searcher of hearts; please, reward my faith, O Lord King. Meeting the Gursikhs, my faith is rewarded; night and day, I sing the Glorious Praises of the Lord. Those who have found the True Guru, the True Guru — the Lord God unites them in His Union. || 2 || I am a sacrifice, I am a sacrifice to the Gursikhs, my dear friends. They chant the Lord’s Name, the Lord’s Name; the Beloved Naam, the Name of the Lord, is my only Support. The Name of the Lord, Har, Har, is the companion of my breath of life; without it, I cannot live for an instant or a moment. The Lord, Har, Har, the Giver of peace, grants His Grace, and the Gurmukhs drink in the Ambrosial Nectar. The Lord blesses them with faith, and unites them in His Union; the Lord Himself adorns them. I am a sacrifice, I am a sacrifice to the Gursikhs, my dear friends. || 3 || The Lord Himself, the Lord Himself — He is the Immaculate Almighty Lord God. The Lord Himself, the Lord Himself, unites us with Himself; that which He does, comes to pass. Whatever is pleasing to the Lord God, that alone comes to pass; nothing else can be done. Even by all sorts of clever tricks, He cannot be obtained; all have grown weary of practicing cleverness. By Guru’s Grace, servant Nanak beholds Him; without the Lord, I have no other at all. The Lord Himself, the Lord Himself — He is the Immaculate Almighty Lord God. || 4 || 2 ||
Tuesday, 6th Chayt (Samvat 551 Nanakshahi) Page: 572

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (18.03.2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
  • today hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
  • holidays in punjab
    ਪੰਜਾਬ 'ਚ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ
  • love of raksha bandhan
    ਰੱਖੜੀ ਦਾ ਪਿਆਰ: ਵਿਦੇਸ਼ ’ਚ ਵਸੇ ਭਰਾਵਾਂ ਨੂੰ ਮੁੱਖ ਡਾਕਘਰ ਤੋਂ ਭੇਜੇ ਗਏ 10000...
  • firing in jalandhar
    ਅੱਧੀ ਰਾਤ ਜਲੰਧਰ 'ਚ ਹੋਈ ਫਾਈਰਿੰਗ, ਨੌਜਵਾਨ ਨੂੰ ਮਾਰ'ਤੀ ਗੋਲੀ
  • train not reaching this station in punjab for 40 years
    ਪੰਜਾਬ ਦੇ ਇਸ ਸਟੇਸ਼ਨ 'ਤੇ 40 ਸਾਲਾਂ ਤੋਂ ਨਹੀਂ ਪਹੁੰਚ ਰਹੀ ਰੇਲਗੱਡੀ, ਲੋਕ...
  • big weather forecast for punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ
  • kanungo  arrested  jalandhar
    ਜਲੰਧਰ 'ਚ ਤਾਇਨਾਤ ਕਾਨੂੰਗੋ ਗ੍ਰਿਫ਼ਤਾਰ, ਕਾਰਾ ਜਾਣ ਉਡਣਗੇ ਹੋਸ਼
  • sanjeev arora nhai
    ਸੰਜੀਵ ਅਰੋੜਾ ਨੇ ਕੀਤੀ NHAI ਦੇ ਚੇਅਰਮੈਨ ਨਾਲ ਮੁਲਾਕਾਤ, ਰੱਖੀਆਂ ਇਹ ਮੰਗਾਂ
  • accident in jalandhar
    ਜਲੰਧਰ: ਦੋਸਤ ਦਾ ਜਨਮ ਦਿਨ ਮਨਾ ਕੇ ਆ ਰਹੇ ਨੌਜਵਾਨਾਂ ਦੀ ਦਰਦਨਾਕ ਮੌਤ!
Trending
Ek Nazar
big weather forecast for punjab

ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ

issues e challan for wrong parking vehicles

ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’

wife fed up with husband gets him killed by brother in law

ਜਵਾਨ ਦਿਓਰ ਦੇ ਪਿਆਰ 'ਚ ਪਾਗਲ ਹੋਈ ਭਾਬੀ, ਬੋਲੀ-50 ਹਜ਼ਾਰ ਲੈ ਲਓ ਤੇ ਕਰ...

russia ukraine turning point

ਰੂਸ-ਯੂਕ੍ਰੇਨ ਯੁੱਧ 'ਚ ਅਹਿਮ ਮੋੜ ਦੀ ਸੰਭਾਵਨਾ!

christian worker western punjab

ਸ਼ਰਮਨਾਕ! ਲਹਿੰਦੇ ਪੰਜਾਬ 'ਚ ਈਸਾਈ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ

jubilee of youth festival held in italy

ਇਟਲੀ ਵਿਖੇ ਜੁਬਲੀ ਆਫ਼ ਯੂਥ ਤਿਉਹਾਰ ਆਯੋਜਿਤ, 10 ਲੱਖ ਤੋਂ ਵਧੇਰੇ ਨੌਜਵਾਨਾਂ ਨੇ...

singapore president tamil community

ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਨੇ ਤਾਮਿਲਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ

indian immigrants in america

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਦੀ ਭੂਮਿਕਾ ਦੀ ਸ਼ਲਾਘਾ

loudspeakers south korea

ਦੱਖਣੀ ਕੋਰੀਆ ਨੇ ਉੱਤਰੀ ਕੋਰੀਆ ਨਾਲ ਤਣਾਅ ਘਟਾਉਣ ਲਈ ਚੁੱਕਿਆ ਇਹ ਕਦਮ

atomic attack on hiroshima

ਹੀਰੋਸ਼ੀਮਾ ਪਰਮਾਣੂ ਹਮਲਾ, ਅੱਠ ਦਹਾਕੇ ਬਾਅਦ ਵੀ ਮ੍ਰਿਤਕਾਂ ਦੇ ਅਵਸ਼ੇਸ਼ਾਂ ਦੀ ਭਾਲ...

japan oldest person

114 ਸਾਲਾ ਸੇਵਾਮੁਕਤ ਡਾਕਟਰ ਬਣੀ ਜਾਪਾਨ ਦੀ ਸਭ ਤੋਂ ਬਜ਼ੁਰਗ ਵਿਅਕਤੀ

alert issued in punjab pong dam nears danger mark

ਪੰਜਾਬ 'ਚ Alert ਹੋ ਗਿਆ ਜਾਰੀ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਡੈਮ, BBMB ਨੇ...

there will be a power outage today

ਅੱਜ ਪੰਜਾਬ 'ਚ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਤੱਕ ਲੱਗੇਗਾ Power cut

icon lonnie anderson dies

80 ਦੇ ਦਹਾਕੇ ਦੀ ਆਈਕਨ ਲੋਨੀ ਐਂਡਰਸਨ ਦਾ ਜਨਮਦਿਨ ਤੋਂ ਦੋ ਦਿਨ ਪਹਿਲਾਂ ਦੇਹਾਂਤ

heavy rain in punjab from today till 7th

ਪੰਜਾਬ 'ਚ ਅੱਜ ਤੋਂ 7 ਤਾਰੀਖ਼ ਤੱਕ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ Alert...

farmers face major problem due to rising water level in beas river

ਪੰਜਾਬ ਦੇ ਕਿਸਾਨਾਂ 'ਤੇ ਅਚਾਨਕ ਆ ਖੜ੍ਹੀ ਵੱਡੀ ਮੁਸੀਬਤ! ਪਾਣੀ 'ਚ ਡੁੱਬੀ ਫ਼ਸਲ,...

nri family falls victim to fraud of crores of rupees

ਕਰੋੜਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਇਆ NRI ਪਰਿਵਾਰ, ਜਦ ਖੁੱਲ੍ਹਿਆ ਭੇਤ ਤਾਂ...

assange joins protest in sydney

ਅਸਾਂਜੇ ਸਿਡਨੀ 'ਚ ਫਲਸਤੀਨ ਪੱਖੀ ਸਮਰਥਨ 'ਚ ਪ੍ਰਦਰਸ਼ਨ 'ਚ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +