Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:47:13 PM

  • farmers protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

  • major reshuffle in chandigarh police

    ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ...

  • gippy and shehnaaz reached wagah border to promote singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ...

  • stock market closes in red  sensex falls 382 points and nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (20.03.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (20.03.2019)

  • Updated: 20 Mar, 2019 08:35 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੩ ॥
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ@ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ@ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ@ ਕਉ ਦੇਉ ॥੧॥ ਮ; ੩ ॥ ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ ਪਉੜੀ ॥ ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥
ਬੁੱਧਵਾਰ, ੭ ਚੇਤ (ਸੰਮਤ ੫੫੧ ਨਾਨਕਸ਼ਾਹੀ) ਅੰਗ: ੫੧੫

ਸਲੋਕੁ ਮ; ੩ ॥
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸੁਮੱਤ ਬਖ਼ਸ਼ਦਾ ਹੈ ਉਹ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਮਨ ਪਵਿਤ੍ਰ ਹੁੰਦਾ ਹੈ ਤੇ ਮਨ ਵਿਚੋਂ ਹਉਮੈ ਦੂਰ ਹੁੰਦੀ ਹੈ । ਜੋ ਭੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਮਨ-ਇੱਛਤ ਫਲ ਮਿਲਦਾ ਹੈ । ਜੋ ਮਨੁੱਖ ਸਿਫ਼ਤਿ-ਸਾਲਾਹ ਕਰਦੇ ਹਨ ਉਹ (ਵੇਖਣ ਨੂੰ ਭੀ) ਸੋਹਣੇ ਲੱਗਦੇ ਹਨ । ਹੇ ਪ੍ਰਭੂ! ਮੈਨੂੰ ਉਹਨਾਂ ਦੀ ਸੰਗਤਿ ਵਿਚ ਰੱਖ, ਤਾਂ ਜੋ ਮੈਂ ਆਪਣੇ ਹਿਰਦੇ ਵਿਚ ਤੇਰੀ ਸਿਫ਼ਤਿ ਕਰਾਂ ਤੇ ਮੂੰਹੋਂ ਭੀ ਤੇਰੇ ਗੁਣ ਗਾਵਾਂ । ਹੇ ਨਾਨਕ! ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਮੈਂ ਆਪਣਾ ਤਨ ਮਨ ਉਹਨਾਂ ਅੱਗੇ ਭੇਟ ਕਰ ਦਿਆਂ ।੧।ਜਿਸ ਮਾਲਕ ਪ੍ਰਭੂ ਦਾ ਨਾਮ (ਜੀਵਾਂ ਨੂੰ) ਆਤਮਕ ਬਲ ਦੇਣ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ ਉਸੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਰੂਪ ਹੈ । ਜਿਸ ਜਿਸ ਮਨੁੱਖ ਨੇ ਪ੍ਰਭੂ ਨੂੰ ਸਿਮਰਿਆ ਹੈ ਉਸ ਉਸ ਨੇ (ਨਾਮ-ਅੰਮ੍ਰਿਤ) ਫਲ ਪ੍ਰਾਪਤ ਕਰ ਲਿਆ ਹੈ, ਮੈਂ ਅਜੇਹੇ ਗੁਰਮੁਖਾਂ ਤੋਂ ਸਦਕੇ ਹਾਂ । ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ ਉਸ ਦਾ ਹੀ ਰੂਪ ਹੈ, ਪ੍ਰਭੂ ਜਿਸ ਨੂੰ ਇਹ ਖ਼ਜ਼ਾਨਾ ਬਖ਼ਸ਼ਦਾ ਹੈ ਉਹ ਇਸ ਨੂੰ ਵਰਤਦਾ ਹੈ । ਸਿਫ਼ਤਿ ਦਾ ਮਾਲਕ ਪ੍ਰਭੂ ਪਾਣੀ ਵਿਚ ਧਰਤੀ ਉਤੇ ਹਰ ਥਾਂ ਵਿਆਪਕ ਹੈ, ਗੁਰੂ ਦੇ ਰਾਹ ਤੇ ਤੁਰਦਿਆਂ ਉਹ ਪ੍ਰਭੂ ਮਿਲਦਾ ਹੈ । ਹੇ ਗੁਰ-ਸਿੱਖੋ! ਸਾਰੇ ਸਦਾ ਪ੍ਰਭੂ ਦੇ ਗੁਣ ਗਾਵੋ, ਪੂਰੇ ਗੁਰੂ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਮਿੱਠੀ ਲੱਗਦੀ ਹੈ । ਹੇ ਨਾਨਕ! ਜੋ ਮਨੁੱਖ ਇਕ-ਮਨ ਹੋ ਕੇ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ ।੨।ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਗੁਰੂ ਦੀ ਬਾਣੀ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਹੈ, ਗੁਰੂ ਦੀ ਰਾਹੀਂ ਉਸ ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ ਤੇ ਸਦਾ-ਥਿਰ ਅਡੋਲ ਅਵਸਥਾ ਵਿਚ ਟਿਕ ਸਕੀਦਾ ਹੈ । ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਰਸ ਚੱਖਿਆ ਹੈ, ਉਹ ਹਰ ਵੇਲੇ ਸੁਚੇਤ ਰਹਿੰਦੇ ਹਨ, (ਮਾਇਆ ਦੇ ਮੋਹ ਵਿਚ) ਨਹੀਂ ਸਉਂਦੇ, ਉਹਨਾਂ ਦੀ ਜ਼ਿੰਦਗੀ-ਰੂਪ ਸਾਰੀ ਰਾਤ ਸੁਚੇਤ ਰਹਿ ਕੇ ਗੁਜ਼ਰਦੀ ਹੈ । ਪਰ, ਗੁਰੂ ਦੀ ਸਰਨ ਆਉਣ ਤੋਂ ਬਿਨਾ ਕਿਸੇ ਨੂੰ ਪ੍ਰਭੂ ਨਹੀਂ ਮਿਲਿਆ, ਅੰਞਾਣ ਲੋਕ (ਮਾਇਆ ਦੇ ਮੋਹ ਵਿਚ) ਖਪ ਖਪ ਕੇ ਦੁਖੀ ਹੁੰਦੇ ਹਨ ।੧੭।

SHALOK, THIRD MEHL:
Waaho! Waaho! Those humble beings ever praise the Lord, unto whom the Lord Himself grants understanding. Chanting Waaho! Waaho!, the mind is purified, and egotism departs from within. The Gurmukh who continually chants Waaho! Waaho! attains the fruits of his heart’s desires. Beauteous are those humble beings who chant Waaho! Waaho! O Lord, let me join them! Within my heart, I chant Waaho! Waaho!, and with my mouth, Waaho! Waaho! O Nanak, those who chant Waaho! Waaho! — unto them I dedicate my body and mind. || 1 || THIRD MEHL: Waaho! Waaho! is the True Lord Master; His Name is Ambrosial Nectar. Those who serve the Lord are blessed with the fruit; I am a sacrifice to them. Waaho! Waaho! is the treasure of virtue; he alone tastes it, who is so blessed. Waaho! Waaho! The Lord is pervading and permeating the oceans and the land; the Gurmukh attains Him. Waaho! Waaho! Let all the Gursikhs continually praise Him. Waaho! Waaho! The Perfect Guru is pleased with His Praises. O Nanak, one who chants Waaho! Waaho! with his heart and mind — the Messenger of Death does not approach him. || 2 || PAUREE: The Dear Lord is the Truest of the True; True is the Word of the Guru’s Bani. Through the True Guru, the Truth is realized, and one is easily absorbed in the True Lord. Night and day, they remain awake, and do not sleep; in wakefulness, the night of their lives passes. Those who taste the sublime essence of the Lord, through the Guru's Teachings, are the most worthy persons. Without the Guru, no one has obtained the Lord; the ignorant rot away and die. || 17 ||
Wednesday, 7th Chayt (Samvat 551 Nanakshahi) Page: 515
 

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (19.03.2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +