Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    4:15:45 PM

  • air travel becomes expensive fares jump by 20 to 68 percent

    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ...

  • tehrik e taliban claims responsibility for attack on asi

    ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ...

  • voice of punjabi boy echoed in un

    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ...

  • mika singh

    "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (11-08-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (11-08-2019)

  • Updated: 11 Aug, 2019 08:54 AM
Hukamnama
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰ畏ੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

ਐਤਵਾਰ, ੨੭ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ ੫੭੧)

ਵਡਹੰਸੁ ਮਹਲਾ ੩ ॥
ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ । ਜਿਸ ਮਨੁੱਖ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ । ਉਸ  ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ । ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ । ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ । ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ ।੧। ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ । (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤョੀ ਹੈ, ਇਹ ਮੇਰਾ ਪੁੱਤਰ ਹੈ擁eਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ । ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ) ਕੋਈ ਮਨੁੱਖ ਮਿਟਾ ਨਹੀਂ ਸਕਦਾ । ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਸ਼ਾਂਤੀ ਨਹੀਂ ਮਿਲ ਸਕਦੀ । ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ ।੨। ਹੇ ਭਾਈ! ਇਸ ਸੰਸਾਰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ洋ੈ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈ (ਇਹ) ਵਡਿਆਈ ਬਖ਼ਸ਼ । ਮੈ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼ । ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ । ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ । (ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ), ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ । ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ ।੩।ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ । (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) ।ਹੇ ਪ੍ਰਭੂ! (ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਸਮਝ ਬਖ਼ਸ਼ਦਾ ਹੈਂ । (ਹੇ ਪ੍ਰਭੂ!) ਤੂੰ ਆਪ ਹੀ (ਜੀਵ ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ) ਪਸੰਦ ਹੀ ਨਹੀਂ ਆ ਸਕਦੀ । (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ । ਹੇ ਭਾਈ! ਜਿਸ ਮਨੁੱਖ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ । ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ ।੪।੬।

WADAHANS, THIRD MEHL:
O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincarnation again, and he is emancipated in the end; as Gurmukh, he obtains glorious greatness. Imbued with love for the True Lord, he is intoxicated with celestial bliss, and he remains absorbed in the Celestial Lord. The True Lord is pleasing to his mind; he enshrines the True Lord in his mind. Attuned to the Word of the Shabad, he is emancipated in the end. O Nanak, those who are attuned to the Naam, merge in the True Lord; they are not cast into the terrifying world-ocean again. || 1 || Emotional attachment to Maya is total madness; through the love of duality, one is ruined. Mother and father all are subject to this love; in this love, they are entangled. They are entangled in this love, on account of their past actions, which no one can erase. The One who created the Universe, beholds it; no other is as great as He. The blind, self-willed manmukh is consumed by his burning rage; without the Word of the Shabad, peace does not come. O Nanak, without the Name, everyone is deluded, ruined by emotional attachment to Maya. || 2 || Seeing this world on fire, I have hurried to the Sanctuary of the Lord. I offer my prayer to the Perfect Guru: please save me, and bless me with Your glorious greatness. Preserve me in Your Sanctuary, and bless me with the glorious greatness of the Lord痴 Name; there is no other Giver as great as You. Those who are engaged in serving You are very fortunate; throughout the ages, they know the One Lord. You may practice celibacy, truth, austere self-discipline and rituals, but without the Guru, you shall not be emancipated. O Nanak, he alone understands the Word of the Shabad, who goes and seeks the Lord痴 Sanctuary. || 3 || That understanding, imparted by the Lord, wells up; there is no other understanding. Deep within, and beyond as well, You alone exist, O Lord; You Yourself impart this understanding. One whom He Himself blesses with this understanding, does not love any other. As Gurmukh, he tastes the subtle essence of the Lord. In the True Court, he is forever True; with love, he chants the True Word of the Shabad. Within his home, he finds the home of his own inner being; the True Guru blesses him with greatness. O Nanak, those who are attuned to the Naam find the Mansion of the Lord痴 Presence; their understanding is true and approved. || 4 || 6 ||

Sunday, 27th Sawan (Samvat 551 Nanakshahi) (Page 571)

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (10-08-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +