Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    7:41:58 AM

  • apple launches its first foldable iphone

    Apple ਨੇ ਪਹਿਲੀ ਵਾਰ ਲਾਂਚ ਕੀਤਾ ਆਪਣਾ ਫੋਲਡੇਬਲ...

  • ludhiana bandh

    ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ...

  • apple watch ultra 4  featuring a 50 hour battery life

    50 ਘੰਟੇ ਦੀ ਬੈਟਰੀ ਲਾਈਫ ਵਾਲੇ Apple Watch Ultra...

  • iphone 18 pro series to feature up to 30 hours of battery life

    iPhone 18 Pro ਸੀਰੀਜ਼ ਮਿਲੇਗਾ 30 ਘੰਟੇ ਤੱਕ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (12-10-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (12-10-2019)

  • Updated: 12 Oct, 2019 08:45 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੁਰ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਹਿ ਰਾਖੇ ਮਨ ਹਰਿ ਜਪਿ ਭ੍ਰਮ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
ਸ਼ਨਿਚਰਵਾਰ, ੨੬ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੧੨ ਅਕਤੂਬਰ, ੨੦੧੯ (ਅੰਗ: ੭੩੫)
 

ਪੰਜਾਬੀ ਵਿਆਖਿਆ:

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ-ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ।੧। ਰਹਾਉ। ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, ਪਾਣੀ ਦੇ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, ਮਾਲਕ-ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਉਂਦਾ ਹੈ, ਜਿੰਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

English Translation :

Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||

Saturday, 26t h Assu (Samvat 551 Nanakshahi) 12t h October, 2019 (Page: 735)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (11-10-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +