Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:21:31 PM

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • impact of punjab bandh in ferozepur

    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ...

  • stock market surges   sensex closes 274 points higher

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (13-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (13-01-2020)

  • Updated: 13 Jan, 2020 09:04 AM
Jalandhar
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸ ੰਪਤਿ ਸੁਖਦਾਈ ॥ ਇਨ@ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ
ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ
॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਸੋਮਵਾਰ, ੨੯ ਪੋਹ (ਸੰਮਤ ੫੫੧ ਨਾਨਕਸ਼ਾਹੀ) ੧੩ ਜਨਵਰੀ, ੨੦੨੦ (ਅੰਗ: ੬੯੨)
ਪੰਜਾਬੀ ਵਿਆਖਿਆ:

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ— ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫। ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।

English Translation:

RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

Monday, 29th Poh (Samvat 551 Nanakshahi) 13th January, 2020 (Page: 692)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (12-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +