Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    6:59:38 PM

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

  • famous actor leaves the world at the age of 46  sets an example after death

    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ,...

  • plot owner punjab plot noc of registries

    ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (13-02-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (13-02-2020)

  • Updated: 13 Feb, 2020 09:24 AM
Jalandhar
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
ਵੀਰਵਾਰ, ੧ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੧੩ ਫਰਵਰੀ, ੨੦੨੦ (ਅੰਗ: ੬੮੬)
ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੧ ॥

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ । ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ । ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ ।ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ । ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ । ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੩। ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ । ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ।੪। ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ । (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੫। ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕਵਿਚ) ਇੱਜ਼ਤ ਪਾਂਦਾ ਹੈ ।੬। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ ।੭। ਹੇਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ।੮।੨।

 

English Translation:

DHANAASAREE, FIRST MEHL: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||

Thursday, 1st Phalgun (Samvat 551 Nanakshahi) 13th February, 2020 (Page: 686)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (12-02-2020)

NEXT STORY

Stories You May Like

  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +