Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 26, 2026

    8:43:38 PM

  • deepak bhandari amritsar jail

    ਦੀਪਕ ਭੰਡਾਰੀ ਨੇ ਜੇਲ੍ਹ 'ਚ ਚੁੱਕ ਲਿਆ ਖ਼ੌਫ਼ਨਾਕ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • punjab liqour shops

    ਪੰਜਾਬ ਦੇ ਇਸ ਇਲਾਕੇ 'ਚ 2 ਦਿਨ ਬੰਦ ਰਹਿਣਗੇ ਸ਼ਰਾਬ...

  • sikh community  kuldeep singh gargajj

    ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (13-04-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (13-04-2019)

  • Updated: 13 Apr, 2019 08:22 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮ; ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਸ਼ਨਿਚਰਵਾਰ, ੩੧ ਚੇਤ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੪੭

ਸਲੋਕੁ ਮ; ੩ ॥
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

SHALOK, THIRD MEHL:
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||
Saturday, 31st Chayt (Samvat 551 Nanakshahi) Page: 647

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (12-04-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • consumer commission gives shock of rs 30 lakh cases of indirapuram scheme
    ਖ਼ਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ ਦੋ ਮਾਮਲਿਆਂ 'ਚ 30 ਲੱਖ ਰੁਪਏ ਦਾ...
  • young man poured petrol on himself on fire in the civil hospital
    ਜਲੰਧਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਨੌਜਵਾਨ ਨੇ ਕੀਤਾ ਵੱਡਾ ਕਾਂਡ
  • police raid on jalandhar s famous spa center a one spa and salon
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੁਲਸ ਦੀ ਰੇਡ! ਇਤਰਾਜ਼ਯੋਗ ਹਾਲਾਤ 'ਚ ਫੜੇ...
  • 23 candidates in fray for gymkhana club elections jalandhar
    ਜਿਮਖਾਨਾ ਕਲੱਬ ਚੋਣਾਂ ਲਈ 23 ਉਮੀਦਵਾਰ ਚੋਣ ਮੈਦਾਨ ’ਚ, 13 ਚੁਣੇ ਜਾਣਗੇ, 4078...
  • punjab weather raining imd alert
    ਬਦਲੇਗਾ ਪੰਜਾਬ ਦਾ ਮੌਸਮ! 29 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • thieves flee with pickup from outside showroom in hoshiarpur
    ਚੋਰ ਸ਼ੋਅਰੂਮ ਦੇ ਬਾਹਰੋਂ ਪਿਕਅੱਪ ਗੱਡੀ ਲੈ ਕੇ ਹੋਏ ਫਰਾਰ, ਘਟਨਾ CCTV 'ਚ ਕੈਦ
  • burnt deadbody found in vacant plot near fish market in jalandhar
    ਜਲੰਧਰ ਵਿਖੇ ਮੱਛੀ ਮਾਰਕਿਟ ਨੇੜੇ ਖਾਲੀ ਪਲਾਟ 'ਚੋਂ ਮਿਲੀ ਸੜੀ ਹੋਈ ਲਾਸ਼, ਫੈਲੀ...
  • speeding scorpio runs over woman and child
    ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ...
Trending
Ek Nazar
lunar eclipse on rakshabandhan

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...

russia ukraine conflict

ਰੂਸ 'ਤੇ ਯੂਕਰੇਨੀ ਹਮਲਾ, ਵਾਈਲਡਬੇਰੀਜ਼ ਦਾ ਗੋਦਾਮ ਸੜ ਕੇ ਹੋਇਆ ਸੁਆਹ

actress jatinder kaur shared moments from her personal life

ਜਤਿੰਦਰ ਕੌਰ ਦੀ ਕਹਾਣੀ : ਜੱਬਲ ਨਾਲ ਜੋੜੀ ਨੇ ਬਣਾਇਆ ਸਟਾਰ, ਦੇਖੋ ਦਿਲਚਸਪ ਇੰਟਰਵਿਊ

punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਦਾ ਕਤਲ, ਜਾਂਚ 'ਚ ਜੁਟੀ ਪੁਲਸ

rohingya refugees

ਬੰਗਲਾਦੇਸ਼ 'ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੇ ਕੱਢੀਆਂ ਰੈਲੀਆਂ

landslide on tchina nepal border

ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ,  ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ...

us issues security alert

ਅਮਰੀਕਾ ਨੇ ਮੈਕਸੀਕਨ ਸਰਹੱਦੀ ਸ਼ਹਿਰ 'ਚ ਸੁਰੱਖਿਆ ਚੇਤਾਵਨੀ ਕੀਤੀ ਜਾਰੀ, ਕੌਂਸਲੇਟ...

emotional aruna irani bids final goodbye to husband kuku kohli

5 ਤੱਤਾਂ 'ਚ ਵਿਲੀਨ ਹੋਏ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ, ਪਤਨੀ ਅਰੁਣਾ...

us iran conflict

ਈਰਾਨੀ ਹਮਲਿਆਂ ਨਾਲ ਅਮਰੀਕੀ ਜਾਸੂਸੀ ਨੈੱਟਵਰਕ ਨੂੰ ਅਰਬਾਂ ਡਾਲਰ ਦਾ ਨੁਕਸਾਨ

punjabi arrested in canada

ਕੈਨੇਡਾ 'ਚ ਲੁੱਟ-ਖੋਹ ਦੇ ਮਾਮਲੇ 'ਚ 2 ਪੰਜਾਬੀ ਗ੍ਰਿਫ਼ਤਾਰ

famous youtuber

ਮਹਾਕਾਲ ਦੇ ਦਰਸ਼ਨ ਲਈ ਗਈ ਮਸ਼ਹੂਰ YouTuber ਦੀ ਹਾਦਸੇ 'ਚ ਮੌਤ, ਮਾਂ ਨੇ ਵੀ ਤੋੜਿਆ...

robots serving food

ਪਾਕਿਸਤਾਨ : ਰੈਸਟੋਰੈਂਟਾਂ 'ਚ 'ਰੋਬੋਟ' ਸਰਵ ਕਰ ਰਹੇ ਫੂਡ, ਗਾਹਕਾਂ ਦੀ ਵਧੀ...

famous punjabi social media influencer manjit kaur passes away

ਮਸ਼ਹੂਰ ਪੰਜਾਬੀ ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਦੀ ਮੌਤ

h 1b fee hike

H-1B ਫੀਸਾਂ 'ਚ ਵਾਧੇ ਨਾਲ ਉੱਚ-ਮੁੱਲ ਵਾਲੀਆਂ ਨੌਕਰੀਆਂ ਵਿਦੇਸ਼ਾਂ 'ਚ ਤਬਦੀਲ ਹੋਣ...

famous singer loses battle with cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ, ਅਮਰੀਕਾ 'ਚ ਇਲਾਜ ਦੌਰਾਨ ਤੋੜਿਆ ਦਮ

heavy rain next 5 days imd

26, 27, 28, 29, 30 ਅਗਸਤ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ...

rahul gandhi comes out in support of kriti sanon amid rakhi ad backlash

"ਔਰਤਾਂ ਨੂੰ ਉਨ੍ਹਾਂ ਦੀ ਆਜ਼ਾਦੀ ਲਈ ਟ੍ਰੋਲ ਕਰਨਾ ਬੰਦ ਕਰੋ"; ਅਦਾਕਾਰਾ ਕ੍ਰਿਤੀ...

fbi warns pannu

FBI ਅਤੇ RCMP ਨੇ ਜਾਨ ਨੂੰ ਨਵੇਂ ਖ਼ਤਰੇ ਦੀ ਦਿੱਤੀ ਚੇਤਾਵਨੀ : ਪੰਨੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +