Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    6:58:28 PM

  • lpg gas is over government will release 50 lakh new connections

    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ...

  • punjab police employee found drunk video goes viral

    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ...

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (13-08-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (13-08-2019)

  • Updated: 13 Aug, 2019 07:38 AM
Hukamnama
today s hukamnama 13 08 2019
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੩ ॥
ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮ; ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥
ਮੰਗਲਵਾਰ, ੨੯ ਸਾਵਣ (ਸੰਮਤ ੫੫੧ ਨਾਨਕਸ਼ਾਹੀ) ਅੰਗ : ੫੫੦

ਸਲੋਕ ਮ; ੩ ॥
ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ ।ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ ।੧। ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ । ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ ।੨। ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ । ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ । ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ । ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ।੬।

SHALOK, THIRD MEHL:
How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But if he gives up hope and anxiety and becomes Gurmukh, and takes the Name as his charity, then Nanak washes his feet; I am a sacrifice to him. || 1 || THIRD MEHL: O Nanak, the tree has one fruit, but two birds are perched upon it. They are not seen coming or going; these birds have no wings. The soul enjoys all sorts of pleasures; through the Word of the Shabad, it remains in Nirvaanaa. Imbued with the subtle essence of the fruit of the Lord’s Name, O Nanak, it bears the True Insignia of God’s Grace. || 2 || PAUREE: He Himself is the field, and He Himself is the farmer. He Himself grows and grinds the grain. He Himself cooks it, He Himself puts the food in the dishes, and He Himself sits down to eat. He Himself is the water, He Himself gives the tooth-pick, and He Himself offers the mouthwash. He Himself calls and seats the congregation, and He Himself bids them goodbye. One whom the Lord Himself blesses with His Mercy — the Lord inspires him to obey the Hukam of His Command. || 6 ||
Tuesday, 29th Sawan (Samvat 551 Nanakshahi) Page: 550
 

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (12-08-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +