Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JAN 13, 2026

    4:33:59 AM

  • punjabi origin gangster navpreet dhaliwal shot dead in canada

    Canada 'ਚ ਪੰਜਾਬੀ ਮੂਲ ਦੇ ਗੈਂਗਸਟਰ ਨਵਪ੍ਰੀਤ...

  • inside the lightning us strike that overwhelmed venezuela s defenses

    ਬਿਜਲੀ ਦੀ ਤੇਜ਼ੀ ਨਾਲ ਹੋਏ ਹਮਲੇ...! ਵੈਨੇਜ਼ੁਏਲਾ...

  • 307 case against those flying kites with china strings  dsp samrala  s warning

    ਚਾਈਨਾ ਡੋਰ ਨਾਲ ਪਤੰਗ ਚੜਾਉਣ ਵਾਲਿਆਂ 'ਤੇ 307 ਦਾ...

  • parade of january 26  this time the tableau of punjab

    ਗਣਤੰਤਰ ਦਿਵਸ 2026: ਕਰਤੱਵ ਪੱਥ 'ਤੇ ਸ੍ਰੀ ਗੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (14-05-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (14-05-2019)

  • Updated: 14 May, 2019 08:41 AM
Hukamnama
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਮੰਗਲਵਾਰ, ੩੧ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੮)

ਧਨਾਸਰੀ ਮਹਲਾ ੧ ॥
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ƒ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ƒ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ƒ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ƒ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈƒ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ƒ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ƒ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ƒ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ƒ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ƒ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ƒ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ƒ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ƒ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ƒ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ƒ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ƒ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ।੫।੨।

DHANAASAREE, FIRST MEHL:
I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||
Tuesday, 31st Vaisaakh (Samvat 551 Nanakshahi) (Page: 688)

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (13-05-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜਨਵਰੀ 2026)
  • tera tera hatti celebrated dhian di lohri
    'ਤੇਰਾ ਤੇਰਾ ਹੱਟੀ' ਨੇ ਧੂਮਧਾਮ ਨਾਲ ਮਨਾਈ ਧੀਆਂ ਦੀ ਲੋਹੜੀ, 13 ਲੜਕੀਆਂ ਨੂੰ ਭੇਟ...
  • important 48 hours in punjab red alert issued by meteorological department
    ਪੰਜਾਬ 'ਚ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ Red Alert, 16 ਜਨਵਰੀ ਤੱਕ...
  • dubai visa security guard
    ਬਾਰਵੀਂ ਪਾਸ ਲਈ ਦੁਬਈ ਜਾਣ ਦਾ ਸੁਨਹਿਰੀ ਮੌਕਾ, ਕਮਾਓ 60 ਹਜ਼ਾਰ ਤਨਖ਼ਾਹ, ਵੀਜ਼ਾ...
  • two shooters arrested in rana balachauria murder case
    Big Breaking: ਗੋਲ਼ੀਆਂ ਮਾਰ ਕਤਲ ਕੀਤੇ ਰਾਣਾ ਬਲਾਚੌਰੀਆ ਦੇ ਮਾਮਲੇ 'ਚ ਦੋ ਸ਼ੂਟਰ...
  • interlocking tiles being made at railway gates are the cause of accidents
    ਰੇਲਵੇ ਫਾਟਕਾਂ ਵਿਚਾਲੇ 'ਉਬੜ-ਖਾਬੜ' ਇੰਟਰਲਾਕਿੰਗ ਟਾਈਲਾਂ ਬਣ ਰਹੀਆਂ ਹਾਦਸਿਆਂ...
  • cm bhagwant mann attends start up punjab conclave at lpu phagwara jalandhar
    LPU 'ਚ ਸਟਾਰਟ-ਅੱਪ ਪੰਜਾਬ ਕਨਕਲੇਵ 'ਚ ਪੁੱਜੇ CM ਮਾਨ, ਆਖੀਆਂ ਇਹ ਗੱਲਾਂ
  • china door  s gattu recovered in large quantity in jalandhar
    ਜਲੰਧਰ 'ਚ ਪ੍ਰਵਾਸੀ ਕੁਆਰਟਰਾਂ 'ਚੋਂ ਵੱਡੀ ਮਾਤਰਾ 'ਚ ਬਰਾਮਦ ਕੀਤੇ ਗਏ ਚਾਈਨਾ...
  • boy dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਵਾਲਿਆਂ ਨੇ ਲਾਸ਼ ਲੈਣ ਤੋਂ...
Trending
Ek Nazar
murder cannibalism case

ਪਾਣੀ ਨਾਲ ਧੋਂਦਾ ਲਾਸ਼ ਤੇ ਫਿਰ ਖਾ ਜਾਂਦਾ...! ਬੰਗਾਲ 'ਚ ਦਿਲ ਦਹਿਲਾਉਣ ਵਾਲੀ...

6 policemen killed in ied blast in northwest pakistan

ਪਾਕਿ 'ਚ ਵੱਡਾ ਅੱਤਵਾਦੀ ਹਮਲਾ! IED ਧਮਾਕੇ 'ਚ SHO ਸਣੇ 6 ਪੁਲਸ ਕਰਮਚਾਰੀ ਹਲਾਕ

thousands of nurses go on strike new york city hospitals

New York ਦੇ ਹਸਪਤਾਲਾਂ 'ਚ ਮਚੀ ਹਾਹਾਕਾਰ! ਸੜਕਾਂ 'ਤੇ ਉਤਰੇ 15,000 ਸਿਹਤ...

frequent urination in men is an early symptom of prostate cancer

ਸਾਵਧਾਨ! ਪੁਰਸ਼ਾਂ ਲਈ ਖ਼ਤਰੇ ਦੀ ਘੰਟੀ, ਵਾਰ-ਵਾਰ ਪਿਸ਼ਾਬ ਆਉਣਾ ਹੋ ਸਕਦਾ ਹੈ...

pakistan afghanistan border closure causes billions in losses

ਪਾਕਿ-ਅਫ਼ਗਾਨ ਸਰਹੱਦ ਬੰਦ ਹੋਣ ਕਾਰਨ ਅਰਬਾਂ ਦਾ ਨੁਕਸਾਨ, ਖੈਬਰ ਪਖਤੂਨਖਵਾ ਦੀ...

public holiday on january 15th for makar sankranti

14 ਦੀ ਬਜਾਏ 15 ਜਨਵਰੀ ਨੂੰ ਹੋਵੇਗੀ ਮਕਰ ਸੰਕ੍ਰਾਂਤੀ ਦੀ ਸਰਕਾਰੀ ਛੁੱਟੀ! ਯੋਗੀ...

makar sankranti woman accounts rs 3000

ਮਕਰ ਸੰਕ੍ਰਾਂਤੀ 'ਤੇ 'ਲਾਡਲੀਆਂ ਭੈਣਾਂ' ਨੂੰ ਵੱਡਾ ਤੋਹਫ਼ਾ, ਖਾਤੇ 'ਚ ਆਉਣਗੇ 3000...

punjab girl s shameful act obscene video made by an elderly man

ਪੰਜਾਬ: ਕੁੜੀ ਦਾ ਸ਼ਰਮਨਾਕ ਕਾਰਾ! ਬਜ਼ੁਰਗ ਦੀ ਬਣਾਈ ਅਸ਼ਲੀਲ ਵੀਡੀਓ ਤੇ ਫ਼ਿਰ...

school closed   15 january

UP : 15 ਜਨਵਰੀ ਤੱਕ ਬੰਦ ਰਹਿਣਗੇ ਇਸ ਜ਼ਿਲ੍ਹੇ ਦੇ ਸਾਰੇ ਸਕੂਲ !

red alert of severe cold wave for next 48 hours

ਠੰਡ ਨੇ ਤੋੜੇ ਰਿਕਾਰਡ: ਅਗਲੇ 48 ਘੰਟਿਆਂ ਲਈ ‘ਰੈੱਡ ਅਲਰਟ’

chinese tourist caught desecrating sacred objects in tibetan monastery

ਚੀਨੀ ਸੈਲਾਨੀ ਦੀ ਸ਼ਰਮਨਾਕ ਕਰਤੂਤ: ਤਿੱਬਤੀ ਮੱਠ ਦੀ ਪਵਿੱਤਰਤਾ ਕੀਤੀ ਭੰਗ, ਵੀਡੀਓ...

gang of girls involved in looting in gurdaspur active

ਗੁਰਦਾਸਪੁਰ 'ਚ ਸ਼ਾਤਰ ਕੁੜੀਆਂ ਦਾ ਗਿਰੋਹ ਸਰਗਰਮ, ਹੈਰਾਨ ਕਰੇਗਾ ਪੂਰਾ ਮਾਮਲਾ

america s warning to iran

'ਟਰੰਪ ਨੂੰ ਪਰਖਣ ਦੀ ਗਲਤੀ ਨਾ ਕਰੋ...' ; ਅਮਰੀਕਾ ਦੀ ਈਰਾਨ ਨੂੰ Warning

non veg food banned online delivery

Non Veg 'ਤੇ ਲੱਗ ਗਿਆ Ban! ਪੂਰੇ ਅਯੁੱਧਿਆ ਸ਼ਹਿਰ 'ਚ ਵੇਚਣ 'ਤੇ ਵੀ ਲੱਗੀ ਪਾਬੰਦੀ

100 rupees toll tax car accident youth death

ਟੋਲ ਟੈਕਸ ਬਚਾਉਣ ਦੇ ਚੱਕਰ 'ਚ ਛੱਪੜ 'ਚ ਡਿੱਗੀ ਕਾਰ, ਮਾਰਿਆ ਗਿਆ ਮੁੰਡਾ, ਮਸ੍ਹਾ...

take trump away like maduro iranian leader s direct threat to trump

'ਮਾਦੁਰੋ ਵਾਂਗ ਚੁੱਕ ਲਓ ਟਰੰਪ !' ਇਰਾਨੀ ਨੇਤਾ ਨੇ ਦੇ'ਤੀ ਸਿੱਧੀ ਧਮਕੀ

plane crashes in odisha

ਵੱਡਾ ਹਾਦਸਾ : ਓਡੀਸ਼ਾ 'ਚ ਯਾਤਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼

men lighting cigarettes with khamenei s burning photos

ਈਰਾਨ ਪ੍ਰਦਰਸ਼ਨਾਂ 'ਚ ਔਰਤਾਂ ਦਾ ਦਲੇਰਾਨਾ ਮੋਰਚਾ, ਖਾਮੇਨੇਈ ਹਕੂਮਤ ਨੂੰ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +