Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    10:07:02 AM

  • punjab  handball player run over by trolley loaded with bricks

    ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ...

  • ship targeted

    ਭਾਰਤ ਤੇ ਅਜ਼ਰਬਾਈਜਾਨ ਦੇ ਨਾਗਰਿਕਾਂ ਨੂੰ ਲਿਜਾ ਰਹੇ...

  • 5 assembly seats  1 lok sabha seat  by elections

    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ...

  • west bengal assembly seats  by elections

    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (14-06-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (14-06-2019)

  • Updated: 14 Jun, 2019 08:59 AM
Hukamnama
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ॥
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
ਸ਼ੁੱਕਰਵਾਰ, 31 ਜੇਠ (ਸੰਮਤ 551 ਨਾਨਕਸ਼ਾਹੀ) ਅੰਗ: ੮੫੭

ਬਿਲਾਵਲੁ ॥
(ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ । (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ ।੧। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ ।੨। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ । ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ ।੩।੧੧। ਸ਼ਬਦ ਦਾ ਭਾਵ :— ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ । ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ ।

BILAAVAL:
The illusion of birth and death is gone; I lovingly focus on the Lord of the Universe. In my life, I am absorbed in deep silent meditation; the Guru’s Teachings have awakened me. || 1 || Pause || The sound made from bronze, that sound goes into the bronze again. But when the bronze is broken, O Pandit, O religious scholar, where does the sound go then? || 1 || I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. || 2 || I have come to know my own self, and my light has merged in the Light. Says Kabeer, now I know the Lord of the Universe, and my mind is satisfied. || 3 || 11 ||

Friday, 31st Jayt’h (Samvat 551 Nanakshahi) Page: 857

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (13-06-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +