Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:05:17 PM

  • inspector arrest moga court

    'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ...

  • sc s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • msp on crops

    ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (14-08-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (14-08-2019)

  • Updated: 14 Aug, 2019 08:38 AM
Hukamnama
  • Share
    • Facebook
    • Tumblr
    • Linkedin
    • Twitter
  • Comment

ਬਿਹਾਗੜਾ ਮਹਲਾ ੫ ॥
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥
ਬੁੱਧਵਾਰ, ੩੦ ਸਾਵਣ (ਸੰਮਤ ੫੫੧ ਨਾਨਕਸ਼ਾਹੀ) ਅੰਗ: ੫੪੫

ਬਿਹਾਗੜਾ ਮਹਲਾ ੫ ॥
ਹੇ ਭਾਈ! ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ É (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ É ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ । ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈÉ ਮਿਲ, ਦਇਆ ਕਰ ਕੇ ਮੈÉ ਆਪਣੇ ਲੜ ਲਾ ਲੈ । ਹੇ ਮੇਰੇ ਸੁਆਮੀ! ਮੈÉ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ É ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ਨਾਨਕ ਬੇਨਤੀ ਕਰਦਾ ਹੈóਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈÉ ਆ ਮਿਲ ।੧। ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ । ਹੇ ਪ੍ਰਭੂ! (ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈÉ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ । ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ । ਹੇ ਨਾਨਕ! (ਆਖó) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! (ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈÉ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ ।੨। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤÆ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ । (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ । ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ । ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ । ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ । ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ । ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ । ਨਾਨਕ ਬੇਨਤੀ ਕਰਦਾ ਹੈó(ਹੇ ਭਾਈ!) ਮੈÉ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ ।੩। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕੋÆੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕੋÆੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ । ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨó) ਹੇ ਪ੍ਰਾਣ-ਪਿਆਰੇ! (ਸਾਡੇ ਮਨ ਤੋਂ ਕਦੇ) ਨਾਹ ਵਿੱਸਰ । ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ É) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈóਹੇ ਭਾਈ! ਜਿਨ੍ਹਾਂ ਮਨੁੱਖਾਂ É ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ ।੪।੩।੬।

BIHAAGRAA, FIFTH MEHL:
The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, merge with me ó bless me with Your kindness; be kind, and attach me to the hem of Your robe. Bless me with Your Name, that I may chant it, O Lord and Master; beholding the Blessed Vision of Your Darshan, I live. He is almighty, perfect, eternal and unchanging, exalted, unapproachable and infinite. Prays Nanak, grant Your Grace, O Beloved of my breath of life, that I may merge with You. || 1 || I have practiced chanting, intensive meditation and fasting to see Your Feet, Lord. But still, the burning fire is not quenched, without the Sanctuary of the Lord and Master. O God, I seek Your Sanctuary ó please, cut away my bonds and carry me across the world-ocean. I am helpless, forlorn and worthless ó I know nothing at all; please do not count up my merits and demerits. The Lord is Merciful to the meek, the Sustainer of the world, Beloved, Almighty Cause of causes. Nanak, the song-bird, begs for the rain-drop of the Lordís Name; meditating on the Feet of the Lord, Har, Har, he lives. || 2 || Drink in the Ambrosial Nectar from the sacred pool, the Name of the Lord, Har, Har. In the Society of the Saints, one meets the Lord; meditating on Him, oneís affairs are resolved. God accomplishes everything; He is the Destroyer of pain. Never forget Him from your mind, even for an instant. He is blissful, night and day; He is forever True. All Glories are contained in the Lord in the Universe. Incalculable, lofty and infinite is the Lord and Master. His dwelling is unapproachable. Prays Nanak, my desires are fulfilled; I have met the Lord, the Greatest Lover. || 3 || The fruits of many millions of charitable feasts come to those who listen to and sing the Lordís Praise. Chanting the Name of the Lord, Har, Har, all oneís generations are carried across. Chanting the Name of the Lord, the mortal being is beautified; what Praises of His can I chant? I shall never forget the Lord; He is as dear as my breath of life. My mind constantly yearns for the Blessed Vision of His Darshan. Auspicious is that day, when God, the lofty, inaccessible and infinite, hugs me close in His embrace. Prays Nanak, everything is fruitful ó I have met my supremely beloved Lord God. || 4 || 3 || 6 ||
Wednesday, 30th Sawan (Samvat 551 Nanakshahi) Page: 545



 

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (13-08-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +