Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    2:06:15 PM

  • now tyres will be expensive  company announces 4 5  increase

    ਕਾਰਾਂ-ਰਾਸ਼ਨ-ਪੈਟਰੋਲ ਤੋਂ ਬਾਅਦ ਹੁਣ ਟਾਇਰ ਹੋਣਗੇ...

  • assembly elections congress war room

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ...

  • big incident in ludhiana

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਵਾਰਦਾਤ!...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (15-02-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (15-02-2020)

  • Updated: 15 Feb, 2020 09:49 AM
Hukamnama
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੫ ॥
ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ ਜੇਤੇ ਪੁਨਹਚਰਨ ਸੇ ਕੀਨੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ
ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥
ਸ਼ਨਿਚਰਵਾਰ, ੩ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੧੫ ਫਰਵਰੀ, ੨੦੨੦ (ਅੰਗ: ੮੨੪)
 

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ ੫ ॥

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕ੍ਰੋੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ । (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ
ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ,ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ । ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ ।੧। (ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ । ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ । ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ ।੨।੧੭।੧੦੩।

English Translation :

BILAAVAL, FIFTH MEHL: Meditating on the Naam, the Name of the Lord, is equal to millions of efforts. Joining the Saadh Sangat, the Company of the Holy, sing the Glorious Praises of the Lord, and the Messenger of Death will be frightened away. || 1 || Pause || To enshrine the Feet of God in one’s mind and body, is to perform all sorts of acts of atonement. Coming and going, doubt and fear have run away, and the sins of countless incarnations are burnt away. || 1 || So become fearless, and vibrate upon the Lord of the Universe. This is true wealth, obtained only by great good fortune. Be merciful, O Perfect God, Great Giver, that slave Nanak may chant Your immaculate Praises. || 2 || 17 || 103 ||

Saturday, 3rd Phalgun (Samvat 551 Nanakshahi) 15th February, 2020 (Page: 824)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (14-02-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • mla ladi sherowalia s elder cousin dies in america
    MLA ਲਾਡੀ ਸ਼ੇਰੋਵਾਲੀਆ ਨੂੰ ਡੂੰਘਾ ਸਦਮਾ, ਵੱਡੇ ਚਚੇਰੇ ਭਰਾ ਦੀ ਅਮਰੀਕਾ 'ਚ ਮੌਤ
  • jalandhar  s famous kulhar pizza couple
    "ਮੈਂ ਰਹਾਂ ਜਾਂ ਨਾ ਰਹਾਂ, ਸਾਨੂੰ..!", ਹਸਪਤਾਲ ਤੋਂ ਸਾਹਮਣੇ ਆਈ ਕੁੱਲ੍ਹੜ ਪੀਜ਼ਾ...
  • punjab voters polling booths
    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ...
  • the case registered against the bjp leader who raised his voice against drugs
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ...
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
Trending
Ek Nazar
lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +