Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:47:27 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (15-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (15-09-2019)

  • Updated: 15 Sep, 2019 08:34 AM
Jalandhar
  • Share
    • Facebook
    • Tumblr
    • Linkedin
    • Twitter
  • Comment

ਬਿਹਾਗੜਾ ਮਹਲਾ ੫ ॥
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥
ਐਤਵਾਰ, ੩੦ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੧੫ ਸਤੰਬਰ, ੨੦੧੯ (ਅੰਗ: ੫੪੫)
ਪੰਜਾਬੀ ਵਿਆਖਿਆ:

ਹੇ ਭਾਈ! ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ । ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ । ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ ।੧। ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ । ਹੇ ਪ੍ਰਭੂ! (ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ । ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ । ਹੇ ਨਾਨਕ! (ਆਖ—) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! (ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ ।੨। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ । (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ । ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ । ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ । ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ । ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ । ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ ।੩। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ । ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ—) ਹੇ ਪ੍ਰਾਣ-ਪਿਆਰੇ! (ਸਾਡੇ ਮਨ ਤੋਂ ਕਦੇ) ਨਾਹ ਵਿੱਸਰ । ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ ।੪।੩।੬।

 

English Translation:

 

The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, merge with me — bless me with Your kindness; be kind, and attach me to the hem of Your robe. Bless me with Your Name, that I may chant it, O Lord and Master; beholding the Blessed Vision of Your Darshan, I live. He is almighty, perfect, eternal and unchanging, exalted, unapproachable and infinite. Prays Nanak, grant Your Grace, O Beloved of my breath of life, that I may merge with You. || 1 || I have practiced chanting, intensive meditation and fasting to see Your Feet, Lord. But still, the burning fire is not quenched, without the Sanctuary of the Lord and Master. O God, I seek Your Sanctuary — please, cut away my bonds and carry me across the world-ocean. I am helpless, forlorn and worthless — I know nothing at all; please do not count up my merits and demerits. The Lord is Merciful to the meek, the Sustainer of the world, Beloved, Almighty Cause of causes. Nanak, the song-bird, begs for the rain-drop of the Lord’s Name; meditating on the Feet of the Lord, Har, Har, he lives. || 2 || Drink in the Ambrosial Nectar from the sacred pool, the Name of the Lord, Har, Har. In the Society of the Saints, one meets the Lord; meditating on Him, one’s affairs are resolved. God accomplishes everything; He is the Destroyer of pain. Never forget Him from your mind, even for an instant. He is blissful, night and day; He is forever True. All Glories are contained in the Lord in the Universe. Incalculable, lofty and infinite is the Lord and Master. His dwelling is unapproachable. Prays Nanak, my desires are fulfilled; I have met the Lord, the Greatest Lover. || 3 || The fruits of many millions of charitable feasts come to those who listen to and sing the Lord’s Praise. Chanting the Name of the Lord, Har, Har, all one’s generations are carried across. Chanting the Name of the Lord, the mortal being is beautified; what Praises of His can I chant? I shall never forget the Lord; He is as dear as my breath of life. My mind constantly yearns for the Blessed Vision of His Darshan. Auspicious is that day, when God, the lofty, inaccessible and infinite, hugs me close in His embrace. Prays Nanak, everything is fruitful — I have met my supremely beloved Lord God. || 4 || 3 || 6 ||

Sunday, 30th Bhaadon (Samvat 551 Nanakshahi) 15th September, 2019 (Page: 545)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (14-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +