Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:56:40 PM

  • voice of punjabi boy echoed in un

    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ...

  • video of nihangs beating up a young man in amritsar

    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ...

  • raid in jalandhar

    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID!...

  • drug overdose ludhiana

    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (16-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (16-01-2020)

  • Updated: 16 Jan, 2020 07:52 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
 

ਵੀਰਵਾਰ, ੩ ਮਾਘ (ਸੰਮਤ ੫੫੧ ਨਾਨਕਸ਼ਾਹੀ) ੧੬ ਜਨਵਰੀ, ੨੦੨੦ (ਅੰਗ: ੬੨੪)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੨। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।

English Translation :

SORAT’H, FIFTH MEHL: The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

Thursday, 3rd Maagh (Samvat 551 Nanakshahi) 16th January, 2020 (Page: 624)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (15-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +