Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    9:02:01 AM

  • pm narendra modi jalandhar visit today

    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ...

  • july 20  beginning  parliament  monsoon session

    20 ਜੁਲਾਈ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ :...

  • pm modi jalandhar closed many roads route map

    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ,...

  • heartbreaking accident in algeria

    ਅਲਜੀਰੀਆ 'ਚ ਰੂਹ ਕੰਬਾਊ ਹਾਦਸਾ: ਅਨਾਥ ਆਸ਼ਰਮ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (16-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (16-12-2019)

  • Updated: 16 Dec, 2019 07:45 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪ ੧॥੫੧॥

ਸੋਮਵਾਰ, ੧ ਪੋਹ (ਸੰਮਤ ੫੫੧ ਨਾਨਕਸ਼ਾਹੀ) ੧੬ ਦਸੰਬਰ, ੨੦੧੯ (ਅੰਗ: ੬੨੧)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ ।  ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

English Translation:

SORAT’H, FIFTH MEHL, THIRD HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Monday, 1st Poh (Samvat 551 Nanakshahi) 16th December, 2019 (Page: 621)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (15-12-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +