Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    7:28:13 PM

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

  • shopkeepers shops commercial units

    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (17-02-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (17-02-2020)

  • Updated: 17 Feb, 2020 08:14 AM
Jalandhar
  • Share
    • Facebook
    • Tumblr
    • Linkedin
    • Twitter
  • Comment

ਬਹਾਗੜਾ ਮਹਲਾ ੪ ॥
ਹਉ ਬਲਿਹਾਰੀ ਤਿਨੁ ਕਉ ਮੇਰੀ ਜਿੰਦੁੜੀਏ ਜਿਨ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ  ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨੁਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥
ਸੋਮਵਾਰ, ੫ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੧੭ ਫਰਵਰੀ, ੨੦੨੦ (ਅੰਗ: ੫੩੯)
 

ਪੰਜਾਬੀ ਵਿਆਖਿਆ:
ਬਿਹਾਗੜਾ ਮਹਲਾ ੪ ॥

ਹੇ ਮੇਰੀ ਸੋਹਣੀ ਜਿੰਦੇ ! ਆਖ – ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾ ਲਿਆ ਹੈ । ਹੇ ਮੇਰੀ ਸੋਹਣੀ ਜਿੰਦੇ ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ । ਗੁਰੂ ਮਾਇਆ ਦੇ ਮੋਹ ਦੇ ਜਹਿਰ ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰਥਾ ਰੱਖਦਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਹਰ ਥਾਂ ਸੋਭਾ- ਵਡਿਆਈ ਹੁੰਦੀ ਹੈ । ਹੇ ਨਾਨਕ ! ਆਖ- ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ।੧।ਹੇ ਮੇਰੀ ਸੋਹਣੀ ਜਿੰਦੇ !ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ ਸਦਾ ਪਰਮਾਤਮਾ ਦੇ ਗੁਣ ਗਾਂਦੀ ਰਹਿੰਦੀ ਹੈ ।ਹੇ ਮੇਰੀ ਸੋਹਣੀ ਜਿੰਦੇ ! ਆਖ- ਹੇ ਪ੍ਭੂ ! ਉਹ ਕੰਨ ਸੋਹਣੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਨਾਨਕ ਉਸ ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ ਨਾਨਕ ਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ ।੨।ਹੇ ਮੇਰੀ ਸੋਹਣੀ ਜਿੰਦੇ ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸ਼ਨ ਕਰਦੀਆਂ ਰਹਿੰਦੀਆਂ ਹਨ, ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਲਿਖਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਉਸ ਮਨੁੱਖ ਦੇ ਉਹ ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ ਪੈਰ ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ! ਨਾਨਕ ਉਹਨਾਂ ਵਡ-ਭਾਗੀ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ , ਜੀਵਨ-ਅਧਾਰ ਬਣਾ ਲੈਂਦੇ ਹਨ ।੩।ਹੇ ਮੇਰੀ ਸੋਹਣੀ ਜਿੰਦੇ ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਹਵਾ, ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾ ਰਿਹਾ ਹੈ ।ਹੇ ਮੇਰੀ ਸੋਹਣੀ ਜਿੰਦੇ !ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ ! ਆਖ- ਹੇ ਮੇਰੀ ਸੋਹਣੀ ਜਿੰਦੇ ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਮਾਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ ।੪।੪।

English Translation:

BIHAAGRAA, FOURTH MEHL: I am a sacrifice, O my soul, to those who take the Support of the Name of the Lord, Har, Har. The Guru, the True Guru, implanted the Name within me, O my soul; He has carried me across the terrifying world-ocean of poison. Those who have single-mindedly meditated on the Lord, O my soul — I proclaim the victory of those saintly beings. Nanak has found peace, meditating on the Lord, O my soul; the Lord is the Destroyer of all pain. || 1 || Blessed, blessed is that tongue, O my soul, which sings the Glorious Praises of the Lord God. Sublime and splendid are those ears, O my soul, which listen to the Kirtan of the Your Praises, O Lord. Sublime, pure and sacred is that head, O my soul, which falls at the Guru’s feet. Nanak is a sacrifice to the Guru, O my soul, who has placed the Name of the Lord, Har, Har, in my consciousness. || 2 || Blessed and approved are those eyes, O my soul, which gaze upon the Holy True Guru. Sacred and pure are those hands, O my soul, which write the Praises of the Lord, Har, Har. I worship continually the feet of that humble being, O my soul, who walks on the Path of Dharma, the path of righteousness. Nanak is a sacrifice to those, O my soul, who hear of the Lord, and believe in the Lord’s Name. || 3 || The earth, the nether regions of the underworld, and the Akaashic ethers, O my soul, all meditate on the Name of the Lord, Har, Har. Wind, water and fire, O my soul, continually sing the Praises of the Lord, Har, Har, Har. The woods, the meadows and the whole creation, O my soul, meditate with their mouths on the Name of the Lord, Har, Har. O Nanak, one who, as Gurmukh, focuses his consciousness on the Lord’s devotional worship, O my soul, is robed in honor in the Court of the Lord. || 4 || 4 ||

Monday, 5th Phalgun (Samvat 551 Nanakshahi) 17th February, 2020 (Page: 539)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (16-02-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +