Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    8:16:28 PM

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

  • shocking incident in jalalabad

    ਪੰਜਾਬ: ਆਸ਼ਿਕ ਨੇ ਦੋਸਤਾਂ ਨਾਲ ਮਿਲ ਕੇ ਮਾਰ'ਤੀ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (17-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (17-12-2019)

  • Updated: 17 Dec, 2019 07:56 AM
Jalandhar
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
ਮੰਗਲਵਾਰ, ੨ ਪੋਹ (ਸੰਮਤ ੫੫੧ ਨਾਨਕਸ਼ਾਹੀ) ੧੭ ਦਸੰਬਰ, ੨੦੧੯ (ਅੰਗ: ੬੬੨)
 

ਪੰਜਾਬੀ ਵਿਆਖਿਆ:
 

ਧਨਾਸਰੀ ਮਹਲਾ ੧॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ । ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮ ੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।੪॥੫॥੭॥

English Translation:

DHANAASAREE, FIRST MEHL: The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 || Tuesday, 2nd Poh (Samvat 551 Nanakshahi) 17th December, 2019 (Page: 662)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (16-12-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +