Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    5:10:44 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (18-06-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (18-06-2019)

  • Updated: 18 Jun, 2019 08:24 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮ; ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
ਮੰਗਲਵਾਰ, 4 ਹਾੜ (ਸੰਮਤ ੫੫੧ ਨਾਨਕਸ਼ਾਹੀ) ਅੰਗ: 650

ਸਲੋਕੁ ਮ; ੩ ॥
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ ।ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨।ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧।

SHALOK, THIRD MEHL:
Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. || 1 || THIRD MEHL: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak, this is how the filth of the mind is removed; the Word of the Shabad burns away the ego. || 2 || PAUREE: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord’s forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord’s Name, and wins the game of life. ||21||
Tuesday, 4th Assaar (Samvat 551 Nanakshahi) Page: 650

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (17-06-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +