Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:36:18 PM

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • farmers protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (18-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (18-12-2019)

  • Updated: 18 Dec, 2019 08:47 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੫ ॥
ਬੁਰੇ ਕਾਮ ਕਉ ਊਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ ਸੋਇਆ ॥੧॥ ਅਉਸਰੁ ਅਪਨਾ ਬੂਝੈ ਨ ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥ ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ ਨ ਡੀਠਾ ॥੨ ਕਬਹੂ ਨ ਸਮਝੈ ਅਗਿਆਨੁ ਗਵਾਰਾ ॥ ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥ ਬਿਖੈ ਨਾਦ ਕਰਨ ਸੁਣਿ ਭੀਨਾ ॥ ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥ ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥ ਕਹੁ ਨਾਨਕ ਪ੍ਰਭ ਬਖਸ ਕਰੀਜੈ ॥ ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥ ਤੁਕਿਛੁ ਪਾਈਐ ਜਉ ਹੋਈਐ ਰੇਨਾ ॥ ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥
ਬੁੱਧਵਾਰ, ੩ ਪੋਹ (ਸੰਮਤ ੫੫੧ ਨਾਨਕਸ਼ਾਹੀ) ੧੮ ਦਸੰਬਰ, ੨੦੧੯ (ਅੰਗ: ੭੩੮)
 

ਪੰਜਾਬੀ ਵਿਆਖਿਆ:-
ਸੂਹੀ ਮਹਲਾ ੫ ॥
ਹੇ ਭਾਈ! ਮੂਰਖ ਮਨੁੱਖ ਮੰਦੇ ਕੰਮ ਕਰਨ ਲਈ (ਤਾਂ) ਛੇਤੀ ਤਿਆਰ ਹੋ ਪੈਂਦਾ ਹੈ ਪਰ ਪਰਮਾਤਮਾ ਦਾ ਨਾਮ ਸਿਮਰਨ ਦੇ ਵੇਲੇ (ਅੰਮ੍ਰਿਤ ਵੇਲੇ) ਲੰਮੀਆਂ ਤਾਣ ਕੇ ਪਿਆ ਰਹਿੰਦਾ ਹੈ (ਬੇ-ਪਰਵਾਹ ਹੋ ਕੇ ਸੁੱਤਾ ਰਹਿੰਦਾ ਹੈ) ।੧। ਹੇ ਭਾਈ! ਮੂਰਖ ਮਨੁੱਖ ਮਾਇਆ ਦੇ ਮੋਹ ਦੀ ਲਗਨ ਵਿਚ ਮਸਤ ਰਹਿੰਦਾ ਹੈ, ਇਹ ਨਹੀਂ ਸਮਝਦਾ ਕਿ ਇਹ ਮਨੁੱਖਾ ਜੀਵਨ ਹੀ ਆਪਣਾ ਅਸਲ ਮੌਕਾ ਹੈ (ਜਦੋਂ ਪ੍ਰਭੂ ਨੂੰ ਯਾਦ ਕੀਤਾ ਜਾ ਸਕਦਾ ਹੈ) ।੧।ਰਹਾਉ। ਹੇ ਭਾਈ! (ਅੰਦਰ ਉੱਠ ਰਹੀ) ਲੋਭ ਦੀ ਲਹਿਰ ਦੇ ਕਾਰਨ (ਮਾਇਕ ਲਾਭ ਦੀ ਆਸ ਤੇ) ਖ਼ੁਸ਼ ਹੋ ਕੇ ਫੁੱਲ ਫੁੱਲ ਬੈਠਦਾ ਹੈ, ਕਦੇ ਸੰਤ ਜਨਾਂ ਦਾ ਦਰਸਨ (ਭੀ) ਨਹੀਂ ਕਰਦਾ ।੨। ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਸੱਖਣਾ ਮੂਰਖ ਮਨੁੱਖ (ਆਪਣੇ ਅਸਲ ਭਲੇ ਦੀ ਗੱਲ) ਕਦੇ ਭੀ ਨਹੀਂ ਸਮਝਦਾ, ਮੁੜ ਮੁੜ (ਮਾਇਆ ਦੇ) ਧੰਧਿਆਂ ਵਿਚ ਰੁੱਝਾ ਰਹਿੰਦਾ ਹੈ ।੧।ਰਹਾਉ। ਹੇ ਭਾਈ! (ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ) ਵਿਸ਼ੇ-ਵਿਕਾਰਾਂ ਦੇ ਗੀਤ ਕੰਨੀਂ ਸੁਣ ਕੇ ਖ਼ੁਸ਼ ਹੁੰਦਾ ਹੈ । ਪਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਨੋਂ ਮਨ ਵਿਚ ਆਲਸ ਕਰਦਾ ਹੈ ।੩। ਹੇ ਅੰਨ੍ਹੇ! ਤੂੰ ਅੱਖਾਂ ਨਾਲ (ਕਿਉਂ) ਨਹੀਂ ਵੇਖਦਾ ਕਿ ਇਹ ਸਾਰੇ (ਦੁਨੀਆ ਵਾਲੇ) ਧੰਧੇ ਛੱਡ ਕੇ (ਆਖ਼ਰ ਇਥੋਂ) ਚਲਾ ਜਾਏਂਗਾ? ।੧।ਰਹਾਉ। ਹੇ ਨਾਨਕ! ਆਖ—ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ । ਕਿਰਪਾ ਕਰ ਕੇ ਮੈਨੂੰ ਗੁਰਮੁਖਾਂ ਦੀ ਸੰਗਤਿ ਬਖ਼ਸ਼ ।੪। ਹੇ ਭਾਈ! (ਸਾਧ ਸੰਗਤਿ ਵਿਚੋਂ ਭੀ) ਤਦੋਂ ਹੀ ਕੁਝ ਹਾਸਲ ਕਰ ਸਕੀਦਾ ਹੈ, ਜਦੋਂ ਗੁਰਮੁਖਾਂ ਦੇ ਚਰਨਾਂ ਦੀ ਧੂੜ ਬਣ ਜਾਈਏ । ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ (ਚਰਨ-ਧੂੜ ਹੋਣ ਦੀ) ਸੂਝ ਬਖ਼ਸ਼ਦਾ ਹੈ, ਓਹ (ਸਾਧ ਸੰਗਤਿ ਵਿਚ ਟਿਕ ਕੇ ਓਸ ਦਾ) ਨਾਮ ਸਿਮਰਦਾ ਹੈ ।੧।ਰਹਾਉ।੨।੮।

English Translation:-

SOOHEE, FIFTH MEHL: He gets up early, to do his evil deeds, but when it is time to meditate on the Naam, the Name of the Lord, then he sleeps. || 1 || The ignorant person does not take advantage of the opportunity. He is attached to Maya, and engrossed in worldly delights. || 1 || Pause || He rides the waves of greed, puffed up with joy. He does not see the Blessed Vision of the Darshan of the Holy. || 2 || The ignorant clown will never understand. Again and again, he becomes engrossed in entanglements. || 1 || Pause || He listens to the sounds of sin and the music of corruption, and he is pleased. His mind is too lazy to listen to the Praises of the Lord. || 3 || You do not see with your eyes — you are so blind! You shall have to leave all these false affairs. || 1 || Pause || Says Nanak, please forgive me, God. ave Mercy upon me, and bless me with the Saadh Sangat, the Company of the Holy. || 4 || He alone obtains something, who becomes the dust under the feet of all. And he alone repeats the Naam, whom God causes to understand. || 1 || Pause || 2 || 8 ||

Wednesday, 3rd Poh (Samvat 551 Nanakshahi) 18th December, 2019 (Page: 738)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (17-12-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +