Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    2:51:20 PM

  • punjab on high alert due to heavy rains in the mountains

    ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ...

  • important news for residents of red lines in punjab

    ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ,...

  • health minister balbir singh knows the condition of tania kamboj s father

    ਸਿਹਤ ਮੰਤਰੀ ਨਾਲ ਪਿਤਾ ਨੂੰ ਹਸਪਤਾਲ ਮਿਲਣ ਪਹੁੰਚੀ...

  • alarm bell for punjab residents water level rises in pong dam

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (19-03-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (19-03-2020)

  • Updated: 19 Mar, 2020 07:49 AM
Jalandhar
today s hukamnama 19 03 2020
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

 

ਵੀਰਵਾਰ, ੬ ਚੇਤ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੮੮)

ਪੰਜਾਬੀ ਵਿਆਖਿਆ-
 

ਧਨਾਸਰੀ ਮਹਲਾ ੧ ॥
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ƒ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ƒ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ  ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ  ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ  ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ƒ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ƒ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ƒ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ƒ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ƒ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ  ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ƒ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ।੫।੨।

English Translation

DHANAASAREE, FIRST MEHL:

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||

 

Thursday, 6th Chayt (Samvat 552 Nanakshahi) (Page: 688)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (18-03-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
Trending
Ek Nazar
alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8...

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +