Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    5:50:41 PM

  • duster vehicle young man tarn taran

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ,...

  • highway police force

    ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ...

  • inspector  raid  ludhiana

    ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ...

  • karwa chauth  sargi  puja  karwa chauth 2026  women

    Karwa Chauth 2026 ; ਭਲਕੇ ਰੱਖਿਆ ਜਾਵੇਗਾ ਕਰਵਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (20-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (20-01-2020)

  • Updated: 20 Jan, 2020 08:11 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੫ ॥
ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥
 

ਸੋਮਵਾਰ, ੭ ਮਾਘ (ਸੰਮਤ ੫੫੧ ਨਾਨਕਸ਼ਾਹੀ) ੨੦ ਜਨਵਰੀ, ੨੦੨੦ (ਅੰਗ: ੭੪੬)
 

ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥
ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ । ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ । (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ।ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ ।੧।ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ।੨।ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ।ਹੇ ਨਾਨਕ (ਆਖ—ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ।੪।੩।੪੬।

English Translation:

SOOHEE, FIFTH MEHL: I have come to You. I have come to Your Sanctuary. I have come to place my faith in You. I have come seeking Mercy. If it pleases You, save me, O my Lord and Master. The Guru has placed me upon the Path. || 1 || Pause || Maya is very treacherous and difficult to pass through. It is like a violent wind-storm. || 1 || I am so afraid to hear that the Righteous Judge of Dharma is so strict and stern. || 2 || The world is a deep, dark pit; it is all on fire. || 3 || I have grasped the Support of the Holy Saints. Nanak meditates on the Lord. Now, I have found the Perfect Lord. || 4 || 3 || 46 ||

Monday, 7th Maagh (Samvat 551 Nanakshahi) 20th January, 2020 (Page: 746)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (19-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +