Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    4:44:08 PM

  • tanda boy dies in road accident in canada

    ਮੰਦਬਾਗੀ ਖ਼ਬਰ! ਟਾਂਡਾ ਦੇ ਨੌਜਵਾਨ ਦੀ ਕੈਨੇਡਾ 'ਚ...

  • after the death of former minister bhagat chunni lal his son in law also died

    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ...

  • restrictions imposed in view of the wedding anniversary of guru nanak dev ji

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ...

  • big accident happened with the pilgrimage bus

    ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (20-05-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (20-05-2019)

  • Updated: 20 May, 2019 08:50 AM
Hukamnama
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ@ਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ@ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ@ਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ@ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਸੋਮਵਾਰ, ੬ ਜੇਠ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੭੩

ਧਨਾਸਰੀ ਮਹਲਾ ੫॥
ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

DHANAASAREE, FIFTH MEHL:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
Monday, 6th Jayt’h (Samvat 551 Nanakshahi) Page: 673

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (19-05-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
Trending
Ek Nazar
india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +