Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    8:40:15 AM

  • earthquake  afghanistan

    ਭਾਰਤ ਦੇ ਗੁਆਂਢੀ ਦੇਸ਼ 'ਚ ਆਇਆ ਜ਼ਬਰਦਸਤ ਭੂਚਾਲ,...

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

  • amazon cargo plane crashes at miami airport

    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (20-06-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (20-06-2019)

  • Updated: 20 Jun, 2019 08:30 AM
Hukamnama
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੧ ਘਰੁ ੨ ॥
ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸੇ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥
ਵੀਰਵਾਰ, 6 ਹਾੜ (ਸੰਮਤ 551 ਨਾਨਕਸ਼ਾਹੀ) (ਅੰਗ: 557)

ਵਡਹੰਸੁ ਮਹਲਾ ੧ ਘਰੁ ੨ ॥
ਹੇ ਭੈਣ! ਸਾਵਣ ਦਾ ਮਹੀਨਾ ਆ ਗਿਆ ਹੈ, ਸਾਵਣ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ। ਹੇ ਪ੍ਰਭੂ! ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ ਇਸਤਰੀ ਵਾਸਤੇ, ਮਾਨੋ, ਕਟਾਰ ਹੈ, ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ। ਹੇ ਪ੍ਰਭੂ! ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ।ਹੇ ਪ੍ਰਭੂ! ਚੂੰਕਿ ਤੂੰ ਇਸ ਕੁਦਰਤਿ ਵਿਚ ਮੈਨੂੰ ਦਿਸ ਰਿਹਾ ਹੈਂ, ਮੈਂ ਆਖਣ ਦਾ ਹੌਸਲਾ ਕੀਤਾ ਹੈ ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ। ਜੇ ਕੁਦਰਤਿ ਵਿਚ ਤੂੰ ਨਾਂ ਦਿੱਸੇ ਤਾਂ ਇਹ ਆਖਣ ਵਿਚ ਕੀ ਸਵਾਦ ਰਹਿ ਜਾਏ ਕਿ ਇਹ ਕੁਦਰਤਿ ਸੋਹਣੀ ਹੈ? ਹੇ ਭੋਲੀ ਇਸਤ੍ਰੀਏ! ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ ਤੇ ਹੋਰ ਭੀ ਕਈ ਸ਼ਿੰਗਾਰ ਕੀਤੇ, ਪਰ ਹੇ ਇਤਨੇ ਸ਼ਿੰਗਾਰ ਕਰਦੀਏ ਨਾਰੇ! ਜੇ ਤੇਰਾ ਪਤੀ ਫੇਰ ਭੀ ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ ਤਾਂ ਇਹਨਾਂ ਸ਼ਿੰਗਾਰਾਂ ਦਾ ਕੀ ਲਾਭ?, ਫੇਰ ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇਹ, ਪਲੰਗ ਦੀਆਂ ਹੀਆਂ ਭੀ ਭੰਨ ਦੇਹ, ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇਹ ਕਿਉਂ ਕਿ ਨਾਂਹ ਇਹਨਾਂ ਬਾਹਾਂ ਨੂੰ ਸਜਾਉਣ ਵਾਲਾ ਮੁਨਿਆਰ ਹੀ ਤੇਰਾ ਕੁਝ ਸੁਆਰ ਸਕਿਆ, ਨਾਂਹ ਹੀ ਉਸਦੀਆ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ।ਸੜ ਜਾਣ ਉਹ ਸਜਾਈਆਂ ਬਾਹਾਂ ਜੋ ਖਸਮ ਦੇ ਗਲ ਨਾਂ ਲੱਗ ਸਕੀਆਂ। ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇ ਨਾਲ ਤਾਂ ਸਿਰਫ਼ ਆਤਮਕ ਮਿਲਾਪ ਹੀ ਹੋ ਸਕਦਾ ਹੈ। ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ ਸਾਰੀਆਂ ਸਹੇਲੀਆਂ ਤਾਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈ ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ। ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ। ਮੈ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, ਇਸ ਵਾਸਤੇ ਝੂਰ ਝੂਰ ਕੇ ਮਰ ਰਹੀ ਹਾਂ। ਪ੍ਰਭੂ ਪਤੀ ਤੋਂ ਵਿਛੁੜ ਕੇ ਮੈਂ ਇਤਨੀ ਦੁਖੀ ਹੋ ਰਹੀ ਹਾਂ ਕਿ ਸਾਰਾ ਜਗਤ ਮੇਰੇ aੱਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ ਮੇਰੀ ਦੁਖੀ ਹਾਲਤ ਤੇ ਤਰਸ ਕਰ ਰਹੇ ਹਨ। ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ, ਜੋ ਮੇਰੀ ਖ਼ਲਾਸੀ ਨਹੀਂ ਕਰਦਾ, ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ। ਹੇ ਪਤੀ! ਮੈਨੂੰ ਤੂੰ ਸੁਪਨੇ ਵਿਚ ਮਿਲਆਿ, ਸੁਪਨਾ ਮੁੱਕਿਆ, ਤੇ ਤੂੰ ਫਿਰ ਚਲਾ ਗਿਆ, ਵਿਛੋੜੇ ਦੇ ਦੁੱਖ ਵਿਚ ਮੈਂ ਹੰਝੂ ਭਰ ਕੇ ਰੋਈ। ਹੇ ਪਿਆਰੇ! ਮੈਂ ਨਿਮਾਣੀਂ ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ ਗ਼ਰੀਬ ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ ਜੋ ਮੇਰੀ ਹਾਲਤ ਤੈਨੂੰ ਦੱਸੇ। ਨੀਂਦ ਅੱਗੇ ਹੀ ਤਰਲੇ ਕਰਦੀ ਹਾਂ-ਹੇ ਭਾਗਾਂ ਵਾਲੀ ਸੋਹਣੀਂ ਨੀਂਦ! ਤੂੰ ਮੇਰੇ ਕੋਲ ਆ ਸ਼ਾਇਦ ਤੇਰੇ ਰਾਹੀਂ ਹੀ ਮੈਂ ਆਪਣੇ ਖਸਮ ਪ੍ਰਭੂ ਦਾ ਦੀਦਾਰ ਕਰ ਸਕਾਂ। ਹੇ ਨਾਨਕ! ਪ੍ਰਭੂ–ਦਰ ਤੇ ਆਖ-ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੁੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕਿਹੜੀ ਭੇਟ ਧਰਾਂ। ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ, ਭਾਵ, ਆਪਾ ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ। ਜਦੋਂ ਸਾਡਾ ਪ੍ਰਭੂ-ਪਤੀ ਸਾਡੀ ਮੂਰਖਤਾ ਦੇ ਕਾਰਣ ਸਾਥੋਂ ਓਪਰਾ ਹੋ ਜਾਏ ਤਾਂ ਉਸ ਨੂੰ ਮੁੜ ਆਪਣਾ ਬਣਾਉਣ ਲਈ ਇਹੀ ਇੱਕ ਤਰੀਕਾ ਹੈ ਕਿ ਅਸੀਂ ਆਪਾ ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ।੧।੩।

WADAHANS, FIRST MEHL, SECOND HOUSE:
The peacocks are singing sweetly, O sister; the rainy season of Saawan has come. Your beauteous eyes are like a string of charms, fascinating and enticing the soul-bride. I would cut myself into pieces for the Blessed Vision of Your Darshan; I am a sacrifice to Your Name. I take pride in You; without You, what could I be proud of? So smash your bracelets along with your bed, O soul-bride, and break your arms, along with the arms of your couch. In spite of all the decorations which you have made, O soul-bride, your Husband Lord is attuned to someone else. You don’t have the bracelets of gold, nor the good crystal jewelry; you have not dealt with the true jeweller. Those arms, which do not embrace the neck of the Husband Lord, burn in anguish. All my companions have gone to enjoy their Husband Lord; which door should I, the wretched one, go to? O friend, I am very well-behaved, but I am not pleasing to my Husband Lord at all. I have woven my hair into lovely braids, and saturated their partings with vermillion; but when I go before Him, I am not accepted, and I die, suffering in sorrow. I weep — the whole world weeps; even the birds of the forest weep with me. The only thing which does not weep is my body’s sense of separation, which has separated me from my Husband Lord. In a dream, He came, and went away again; I cried so many tears. I cannot come to You, O my Beloved, and I cannot send anyone to You. Come to me, O blessed sleep — perhaps I will see my Husband Lord again. One who brings me a message from my Lord and Master — says Nanak, what shall I give to Him? Cutting off my head, I give it to Him to sit upon; without my head, I shall still serve Him. Why haven’t I died? Why hasn’t my life just ended? My Husband Lord has become a stranger to me. || 1 || 3 ||
Thursday, 6th Assaar (Samvat 551 Nanakshahi) (Page: 557)
 

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (19-06-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +