Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:48:24 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (20-11-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (20-11-2019)

  • Updated: 20 Nov, 2019 08:03 AM
Jalandhar
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
ਬੁੱਧਵਾਰ, ੫ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੨੦ ਨਵੰਬਰ, ੨੦੧੯ (ਅੰਗ: ੫੬੦)
ਪੰਜਾਬੀ ਵਿਆਖਿਆ:
 

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧। ਰਹਾਉ। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।

English Translation:

WADAHANS, THIRD MEHL: My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||

Wednesday, 5th Maghar (Samvat 551 Nanakshahi) 20th November 2019 (Page: 560)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (19-11-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +