Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:06:58 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (21-11-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (21-11-2019)

  • Updated: 21 Nov, 2019 07:53 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੩ ॥
ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨਾ ਮਨਾਇਸੀ ਜਿਨਾ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮ; ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸੋਹਾਗਣੀ ਜਿਨੁ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
ਵੀਰਵਾਰ, ੬ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੨੧ ਨਵੰਬਰ, ੨੦੧੯ (ਅੰਗ: ੫੧੦)
 

ਪੰਜਾਬੀ ਵਿਆਖਿਆ:
ਸਲੋਕ ਮ; ੩ ॥
ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ । ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ।੧। ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ) । ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ਼ ਗੁਜ਼ਾਰਦੀਆਂ ਹਨ) ।੨। ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ । ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤਿ-ਸਾਲਾਹ ਕਰਾਂਦਾ ਹੈ ।੬।

English Translation:

SHALOK, THIRD MEHL: There is One Lord God of all; He remains ever-present. O Nanak, if one does not obey the Hukam of the Lord’s Command, then within one’s own home, the Lord seems far away. They alone obey the Lord’s Command, upon whom He casts His Glance of Grace. Obeying His Command, one obtains peace, and becomes the happy, loving soul-bride. || 1 || THIRD MEHL: She who does not love her Husband Lord, burns and wastes away all through the night of her life. O Nanak, the soul-brides dwell in peace; they have the Lord, their King, as their Husband. || 2 || PAUREE: Roaming over the entire world, I have seen that the Lord is the only Giver. The Lord cannot be obtained by any device at all; He is the Architect of Karma. Through the Word of the Guru’s Shabad, the Lord comes to dwell in the mind, and the Lord is easily revealed within. The fire of desire within is quenched, and one bathes in the Lord’s Pool of Ambrosial Nectar. The great greatness of the great Lord God — the Gurmukh speaks of this. || 6 ||

Thursday, 6th Maghar (Samvat 551 Nanakshahi) 21st November 2019 (Page: 510)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (20-11-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +