Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    4:04:56 PM

  • tiktok ban

    ਹਟ ਜਾਏਗਾ TikTok ਤੋਂ ਬੈਨ ! ਰਾਸ਼ਟਰਪਤੀ ਟਰੰਪ ਨੇ...

  • barcelona records hottest june in over 100 years

    Heat ਨੇ ਤੋੜੇ 100 ਸਾਲਾਂ ਦੇ ਰਿਕਾਰਡ! ਸਭ ਤੋਂ ਵੱਧ...

  • lottery for old iphone owners

    ਪੁਰਾਣੇ iPhone ਵਾਲਿਆਂ ਦੀ ਲੱਗ ਗਈ ਲਾਟਰੀ!

  • punjab government recruitment rules principal

    ਵੱਡਾ ਕਦਮ ਚੁੱਕਣ ਜਾ ਰਹੀ ਸੂਬਾ ਸਰਕਾਰ, ਬਦਲੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (22-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (22-01-2020)

  • Updated: 22 Jan, 2020 08:12 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਬੁੱਧਵਾਰ, ੯ ਮਾਘ (ਸੰਮਤ ੫੫੧ ਨਾਨਕਸ਼ਾਹੀ) ੨੨ ਜਨਵਰੀ, ੨੦੨੦ (ਅੰਗ: ੬੨੩)
ਪੰਜਾਬੀ ਵਿਆਖਿਆ:

 

ਸੋਰਠਿ ਮਹਲਾ ੫ ॥
ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ ਆਪਣੇ ਸਾਰੇ ਪਾਪ ਨਾਸ ਕਰ ਲੈਂਦਾ ਹੈ। ਸਰਬਵਿਆਪਕ ਕਰਤਾਰ ਆਪ ਉਸ ਦੀ ਸਹਾਇਤਾ ਕਰਦਾ ਹੈ, ਉਸ ਦੀ ਆਤਮਕ ਰਾਸਿ-ਪੂੰਜੀ ਦਾ ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ ।੧। ਹੇ ਸੰਤ ਜਨੋ! ਸਾਧ ਸੰਗਤਿ ਇਕ ਸੁੰਦਰ ਅਸਥਾਨ ਹੈ। ਜੇਹੜਾ ਮਨੁੱਖ ਸਾਧ ਸੰਗਤਿ ਵਿਚ ਆਤਮਕ ਇਸ਼ਨਾਨ ਕਰਦਾ ਹੈ, ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ, ਉਸ ਦੀ ਜਿੰਦ ਦਾ ਵਿਕਾਰਾਂ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੧। ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ।ਸਾਰਾ ਜਗਤ ਉਸ ਦੀ ਸੋਭ ਦਾ ਗੀਤ ਗਾਉਂਦਾ ਹੈ, ਉਸ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ ਸਾਧ ਸੰਗਤਿ ਵਿਚ ਆਤਮਕ ਇਸ਼ਨਾਨ ਕਰਦਾ ਹੈ, ਉਹਮਨੁੱਖ ਸਭ ਤੋਂ ਉੱਚੀਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨਹੁੰਦਾ ਹੈ। ਹੇ ਨਾਨਕ! (ਆਖ) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

English Translation :

SORAT’H, FIFTH MEHL: The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind’s desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 ||

Wednesday, 9th Maagh (Samvat 551 Nanakshahi) 22nd January, 2020 (Page: 623)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (21-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
Trending
Ek Nazar
indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • today s hukamnama from sri darbar sahib 16 june 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +