Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:52:36 AM

  • nana patekar

    ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ...

  • sarpanch election youth girlfriend  house theft

    ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ...

  • pakistan division

    ਪਾਕਿਸਤਾਨ ਦੇ ਹੋਣਗੇ 15 ਟੋਟੇ ! ਆਸਿਮ ਮੁਨੀਰ ਨੇ...

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਅੱਜ ਦਾ ਹੁਕਮਨਾਮਾ (22-03-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (22-03-2020)

  • Updated: 22 Mar, 2020 06:15 AM
Amritsar
  • Share
    • Facebook
    • Tumblr
    • Linkedin
    • Twitter
  • Comment

ਆਸਾ ਮਹਲਾ ੪ ਛੰਤ ॥
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੌਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ ਤੂੰਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ ਤੂ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰ ਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰ ਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥
ਐਤਵਾਰ, ੯ ਚੇਤ (ਸੰਮਤ ੫੫੨ ਨਾਨਕਸ਼ਾਹੀ) ੨੨ ਮਾਰਚ, ੨੦੨੦ (ਅੰਗ: ੪੪੮)

ਪੰਜਾਬੀ ਵਿਆਖਿਆ

ਆਸਾ ਮਹਲਾ ੪ ਛੰਤ ॥
(ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ । (ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ । ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ । ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ)? (ਹੇ ਪ੍ਰਭੂ! ਕੋਈ ਭੀ ਐਸਾ ਜੀਵ ਨਹੀਂ ਹੈ) ਜੋ ਤੇਰੀ ਹਸਤੀ ਨੂੰ ਬਿਆਨ ਕਰ ਕੇ ਸਮਝਾ ਸਕੇ । ਹੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਆਪਣੀ ਮੇਹਰ ਦੀ ਨਿਗਾਹ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ (ਤੇਰੇ ਗੁਣਾਂ ਦੀ) ਵਿਚਾਰ ਕਰਦਾ ਹੈ । (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ, (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ ।੧। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ । ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ । ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੂੰ ਇਕ-ਰਸ ਸਭਨਾਂ ਵਿਚ ਸਮਾ ਰਿਹਾ ਹੈਂ । ਹੇ ਭਾਈ! ਪਾਰਬ੍ਰਹਮ ਪਰਮੇਸਰ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ ਉਸ ਦੇ ਗੁਣਾਂ ਦਾ ਅੰਤ (ਕੋਈ ਜੀਵ) ਨਹੀਂ ਪਾ ਸਕਦਾ । ਉਸ ਪ੍ਰਭੂ ਦਾ ਕੋਈ ਖ਼ਾਸ ਰੂਪ ਕੋਈ ਖ਼ਾਸ ਚਿਹਨ ਚੱਕਰ ਦੱਸਿਆ ਨਹੀਂ ਜਾ ਸਕਦਾ । ਉਹ ਪ੍ਰਭੂ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਉਹ ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਗੁਰੂ ਦੀ ਰਾਹੀਂ ਹੀ ਇਹ ਸਮਝ ਪੈਂਦੀ ਹੈ ਕਿ ਉਸ ਪਰਮਾਤਮਾ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ । (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਦਿਨ ਰਾਤ ਹਰ ਵੇਲੇ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ, ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ । ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ । ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ ।੨। ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਤੂੰ ਸਭ ਤੋਂ ਵੱਡਾ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ । ਹੇ ਹਰੀ! ਤੂੰ ਹੀ ਇਕੋ ਇਕ ਮਾਲਕ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ਤੂੰ ਆਪ ਹੀ ਸਭ ਦੇ ਅੰਦਰ ਮੌਜੂਦ ਹੈਂ, ਤੂੰ ਆਪ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਹੇ ਹਰੀ! ਤੂੰ ਸਭ ਵਿਚ ਵਿਆਪਕ ਹੈਂ, ਤੂੰ ਘਟ ਘਟ ਦੀ ਜਾਣਨ ਵਾਲਾ ਹੈਂ, ਤੂੰ ਸਭ ਤੋਂ ਸ਼ਿਰੋਮਣੀ ਹੈਂ, ਤੇਰੇ ਜੇਡਾ ਹੋਰ ਕੋਈ ਨਹੀਂ ਹੈ । ਹਰ ਥਾਂ ਤੇਰਾ ਹੀ ਹੁਕਮ ਚੱਲ ਰਿਹਾ ਹੈ, ਹਰ ਥਾਂ ਤੂੰ ਹੀ ਤੂੰ ਮੌਜੂਦ ਹੈਂ, ਜਗਤ ਵਿਚ ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ । ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ ਇਕ ਉਹ ਪਰਮਾਤਮਾ ਹੀ ਰਮ ਰਿਹਾ ਹੈ, ਗੁਰੂ ਦੀ ਸਰਨ ਪਿਆਂ ਉਸ ਪਰਮਾਤਮਾ ਦੇ ਨਾਮ ਦੀ ਸੂਝ ਪੈਂਦੀ ਹੈ । ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਭ ਤੋਂ ਵੱਡਾ ਹਾਕਮ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ ।੩। ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ । ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ, (ਆਪਣੀ ਇਸ ਰਚਨਾ ਨੂੰ ਆਪਣੇ ਹੁਕਮ ਵਿਚ) ਤੋਰ । ਹੇ ਕਰਤਾਰ! ਜਿਵੇਂ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸ੍ਰਿਸ਼ਟੀ ਨੂੰ ਕਾਰੇ ਲਾ ਰਿਹਾ ਹੈਂ, ਸਾਰੀ ਲੁਕਾਈ ਤੇਰੇ ਹੀ ਹੁਕਮ ਦੇ ਅਨੁਸਾਰ ਹੋ ਕੇ ਤੁਰਦੀ ਹੈ । ਸਾਰੀ ਲੁਕਾਈ ਤੇਰੇ ਹੁਕਮ ਵਿਚ ਹੀ ਟਿਕੀ ਰਹਿੰਦੀ ਹੈ, ਜਦੋਂ ਤੈਨੂੰ ਚੰਗਾ ਲੱਗਦਾ ਹੈ, ਤਾਂ ਤੇਰੇ ਹੁਕਮ ਅਨੁਸਾਰ ਹੀ (ਜੀਵਾਂ ਨੂੰ) ਆਦਰ-ਮਾਣ ਮਿਲਦਾ ਹੈ । ਹੇ ਭਾਈ! ਜੇ ਗੁਰੂ ਦੀ ਸਰਨ ਪੈ ਕੇ ਚੰਗੀ ਅਕਲ ਹਾਸਲ ਕਰ ਲਈਏ, ਜੇ (ਆਪਣੇ ਅੰਦਰੋਂ) ਹਉਮੈ-ਅਹੰਕਾਰ ਦੂਰ ਕਰ ਲਈ, ਤਾਂ ਗੁਰ-ਸ਼ਬਦ ਦੀ ਬਰਕਤਿ ਨਾਲ ਉਹ ਕਰਤਾਰ ਹਰ ਥਾਂ ਵਿਆਪਕ ਦਿੱਸਦਾ ਹੈ । ਹੇ ਨਾਨਕ! (ਆਖ—ਹੇ ਕਰਤਾਰ!) ਤੇਰਾ ਹੁਕਮ ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ (ਤੇਰੇ ਹੁਕਮ ਦੀ ਸਮਝ) ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦਾ ਹੈ, (ਜਿਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ ਉਹ ਤੇਰੇ) ਨਾਮ ਵਿਚ ਲੀਨ ਹੋ ਜਾਂਦਾ ਹੈ । ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ । ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਆਪਣੀ ਇਸ ਸ੍ਰਿਸ਼ਟੀ ਨੂੰ ਆਪਣੇ ਹੁਕਮ ਵਿਚ) ਤੋਰ।੪।੭।੧੪।

English Translation

AASAA, FOURTH MEHL, CHHANT: My Lord of the Universe is great, unapproachable, unfathomable, primal, immaculate and formless. His condition cannot be described; His Glorious Greatness is immeasurable. My Lord of the Universe is invisible and infinite. The Lord of the Universe is invisible, infinite and unlimited. He Himself knows Himself. What should these poor creatures say? How can they speak of and describe You? That Gurmukh who is blessed by Your Glance of Grace contemplates You. My Lord of the Universe is great, unapproachable, unfathomable, primal, immaculate and formless. || 1 || You, O Lord, O Primal Being, are the Limitless Creator; Your limits cannot be found. You are pervading and permeating each and every heart, everywhere, You are contained in all. Within the heart is the Transcendent, Supreme Lord God, whose limits cannot be found. He has no form or shape; He is unseen and unknown. The Gurmukh sees the unseen Lord. He remains in continual ecstasy, day and night, and is spontaneously absorbed into the Naam. You, O Lord, O Primal Being, are the Limitless Creator; Your limits cannot be found. || 2 || You are the True, Transcendent Lord, forever imperishable. The Lord, Har, Har, is the treasure of virtue. The Lord God, Har, Har, is the One and only; there is no other at all. You Yourself are the all-knowing Lord. You are the all-knowing Lord, the most exalted and auspicious; there is no other as great as You. The Word of Your Shabad is pervading in all; whatever You do, comes to pass. The One Lord God is permeating all; the Gurmukh comes to understand the Lord’s Name. You are the True, Transcendent Lord, forever imperishable. The Lord, Har, Har, is the treasure of virtue. || 3 || You are the Creator of all, and all greatness is Yours. As it pleases Your Will, so do we act. As it pleases Your Will, so do we act. All are merged into Your Shabad. When it pleases Your Will, we obtain greatness through Your Shabad. The Gurmukh obtains wisdom, and eliminates his self-conceit, and remains absorbed in the Shabad. The Gurmukh obtains Your incomprehensible Shabad; O Nanak, he remains merged in the Naam. You are the Creator of all, and all greatness is Yours. As it pleases Your Will, so do we act. || 4 || 7 || 14 ||

Sunday, 9th Chayt (Samvat 552 Nanakshahi) 22nd March 2020 (Page: 448)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (21-03-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +