Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    6:47:12 AM

  • major in asi harjit singh murder case

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (22-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (22-09-2019)

  • Updated: 22 Sep, 2019 08:06 AM
Jalandhar
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਐਤਵਾਰ, ੬ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੨੨ ਸਤੰਬਰ, ੨੦੧੯ (ਅੰਗ: ੬੬੮)
ਪੰਜਾਬੀ ਵਿਆਖਿਆ : 


ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।

English Translation:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

Sunday, 6th Assu (Samvat 551 Nanakshahi) 22nd September, 2019 (Page: 668)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (21-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +