Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 26, 2022

    10:01:38 AM

  • 11 killed in senegal hospital fire president

    ਦੁਖ਼ਦਾਇਕ ਖ਼ਬਰ: ਸੇਨੇਗਲ 'ਚ ਹਸਪਤਾਲ 'ਚ ਲੱਗੀ...

  • seven dead in zojila pass road mishap

    ਸ਼੍ਰੀਨਗਰ-ਲੱਦਾਖ ਰਾਜਮਾਰਗ 'ਤੇ 600 ਫੁੱਟ ਡੂੰਘੀ...

  • us population is 330 million guns 400 million

    ਅਮਰੀਕਾ ਦੀ ਆਬਾਦੀ 33 ਕਰੋੜ, ਬੰਦੂਕਾਂ 40 ਕਰੋੜ,...

  • bhagwant mann government

    ਮਾਨ ਸਰਕਾਰ ਨੂੰ ਵੱਡਾ ਝਟਕਾ, ਰਾਜਪਾਲ ਦਾ 'ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2022
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਯੂਕ੍ਰੇਨ-ਰੂਸ ਜੰਗ
  • BBC News
  • IPL 2022
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (23-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (23-01-2020)

  • Updated: 23 Jan, 2020 09:34 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥

ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਵੀਰਵਾਰ, ੧੦ ਮਾਘ (ਸੰਮਤ ੫੫੧ ਨਾਨਕਸ਼ਾਹੀ) ੨੩ ਜਨਵਰੀ, ੨੦੨੦ (ਅੰਗ: ੬੧੪)
 

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ।੧। ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੩। ਹੇ ਨਾਨਕ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ ।੪।੧੦।੨੧।

English Translation: SORAT’H, FIFTH MEHL:

He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||

Thursday, 10th Maagh (Samvat 551 Nanakshahi) 23rd January, 2020 (Page: 614)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (22-01-2020)

NEXT STORY

Stories You May Like

  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ, 2022)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2022)
  • sri darbar sahib  hukamnama  amritsar  today
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ, 2022)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ, 2022)
  • bhagwant mann cabinet
    ਭਗਵੰਤ ਮਾਨ ਦੀ ਕੈਬਨਿਟ ਨੂੰ ਲੈ ਕੇ ਅਹਿਮ ਖ਼ਬਰ, ਬਜਟ ਸੈਸ਼ਨ ਤੋਂ ਬਾਅਦ ਕੀਤਾ ਜਾ...
  • todays top news
    ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
  • 6 7 hours powercut with old faults  line repair and load shift
    3500 ਸ਼ਿਕਾਇਤਾਂ : ਪੁਰਾਣੇ ਫਾਲਟ, ਲਾਈਨਾਂ ਦੀ ਰਿਪੇਅਰ ਤੇ ਲੋਡ ਸ਼ਿਫਟ ਨਾਲ 6-7...
  • gun firing deadly attacked on a man in adampur
    ਆਦਮਪੁਰ ਵਿਖੇ ਵੱਡੀ ਵਾਰਦਾਤ, ਦਿਨ-ਦਿਹਾੜੇ ਵਿਅਕਤੀ 'ਤੇ ਚੱਲੀਆਂ ਅੰਨ੍ਹੇਵਾਹ...
  • commissionerate police  robbers  arrested
    12 ਲੱਖ ਦੇ ਗਹਿਣੇ ਲੁੱਟਣ ਦੇ ਮਾਮਲੇ ’ਚ ਦਿੱਲੀ ਤੇ ਬਿਹਾਰ ਦੇ ਰਹਿਣ ਵਾਲੇ ਲੁਟੇਰੇ...
  • jagroop singh dead drug overdose
    ਮਾਂ ਨੂੰ ਆਇਆ ਫੋਨ, ਦੋਸਤਾਂ ਨਾਲ ਦਿੱਲੀ ਜਾ ਰਿਹੈ , ਬਾਅਦ ’ਚ ਲਾਸ਼ ਬਣ ਪਰਤੇ ਪੁੱਤ...
  • girl rape in nakodar
    ਨਕੋਦਰ 'ਚ ਸ਼ਰਮਨਾਕ ਕਾਰਾ, 10ਵੀਂ ਜਮਾਤ ’ਚ ਪੜ੍ਹਦੀ ਕੁੜੀ ਨੂੰ ਹੋਟਲ 'ਚ ਲਿਜਾ ਕੇ...
  • video of sheikh bazar shoe dealer firing in the air goes viral
    ਸ਼ੇਖਾਂ ਬਾਜ਼ਾਰ ਦੇ ਜੁੱਤੀਆਂ ਦੇ ਕਾਰੋਬਾਰੀ ਵੱਲੋਂ ਹਵਾਈ ਫਾਇਰ ਕਰਨ ਦੀ ਵੀਡੀਓ ਵਾਇਰਲ
Trending
Ek Nazar
uk elects first dalit female mayor in london council

ਮਹਿੰਦਰ ਕੇ ਮਿੱਢਾ ਯੂਕੇ ਦੀ ਪਹਿਲੀ ਮਹਿਲਾ ਦਲਿਤ 'ਮੇਅਰ' ਬਣੀ

responding to america china started military exercises in taiwan

ਅਮਰੀਕਾ ਨੂੰ ਜਵਾਬ ਦਿੰਦੇ ਹੋਏ ਚੀਨ ਨੇ ਤਾਈਵਾਨ 'ਚ ਫ਼ੌਜੀ ਅਭਿਆਸ ਕੀਤਾ ਸ਼ੁਰੂ

pak  several pti supporters  including two leaders of imran  s party  arrested

ਪਾਕਿ : 'ਆਜ਼ਾਦੀ ਮਾਰਚ' ਤੋਂ ਪਹਿਲਾਂ ਇਮਰਾਨ ਦੀ ਪਾਰਟੀ ਦੇ ਦੋ ਨੇਤਾ ਸਮੇਤ ਕਈ...

sonu sood help bihar girl

1 ਪੈਰ ’ਤੇ 1 ਕਿਲੋਮੀਟਰ ਪੈਦਲ ਸਕੂਲ ਜਾਣ ਵਾਲੀ ਲੜਕੀ ਲਈ ਸੋਨੂੰ ਸੂਦ ਬਣੇ ਫ਼ਰਿਸ਼ਤਾ

binnu dhillon father funeral

ਪੰਜ ਤੱਤਾਂ ’ਚ ਵਿਲੀਨ ਹੋਏ ਬੀਨੂੰ ਢਿੱਲੋਂ ਦੇ ਪਿਤਾ, ਦੁੱਖ ’ਚ ਸ਼ਰੀਕ ਹੋਏ...

indian students protest outside the alpha academy in canada

ਕੈਨੇਡਾ 'ਚ ਅਲਫਾ ਅਕੈਡਮੀ ਦੇ ਬਾਹਰ ਭਾਰਤੀ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ...

kangana ranaut dhaakad flop on box office

ਬੁਰੀ ਤਰ੍ਹਾਂ ਫਲਾਪ ਹੋਈ ਕੰਗਨਾ ਦੀ ‘ਧਾਕੜ’, ਬਾਕਸ ਆਫਿਸ ’ਤੇ ਮੂਧੇ ਮੂੰਹ ਡਿੱਗੀ

aashram director prakash jha statement

‘ਕਿਸੇ ਇਕ ਨੂੰ ਧਿਆਨ ’ਚ ਰੱਖ ਕੇ ਨਹੀਂ ਬੁਣੀ ਗਈ ‘ਆਸ਼ਰਮ’ ਦੀ ਕਹਾਣੀ’

karamjit anmol won mehar mittal excellence award

ਕਰਮਜੀਤ ਅਨਮੋਲ ਨੂੰ ਹਰਿਆਣਾ ਇੰਟਰਨੈਸ਼ਨਲ ਫ਼ਿਲਮ ਫੈਸਟੀਵਾਲ ’ਚ ਮਿਲਿਆ ‘ਮਿਹਰ ਮਿੱਤਲ...

binnu dhillon father death

ਅਦਾਕਾਰ ਬੀਨੂੰ ਢਿੱਲੋਂ ਨੂੰ ਸਦਮਾ, ਫਰਵਰੀ ’ਚ ਮਾਂ ਤੇ ਹੁਣ ਪਿਤਾ ਦਾ ਹੋਇਆ ਦਿਹਾਂਤ

sher bagga trailer trending on youtube

ਟਰੈਂਡਿੰਗ ’ਚ ਐਮੀ ਤੇ ਸੋਨਮ ਦੀ ਫ਼ਿਲਮ ‘ਸ਼ੇਰ ਬੱਗਾ’ ਦਾ ਟਰੇਲਰ, ਮਿਲੇ ਇੰਨੇ ਵਿਊਜ਼

suhana khan birthday party pics

ਸੁਹਾਨਾ ਖ਼ਾਨ ਦੀ ਬਰਥਡੇ ਲੁੱਕ ’ਤੇ ਲੋਕਾਂ ਦਾ ਆਇਆ ਦਿਲ, ਦੇਖੋ ਖ਼ੂਬਸੂਰਤ ਤਸਵੀਰਾਂ

people getting sick from eating wild mushrooms in australia

ਆਸਟ੍ਰੇਲੀਆ 'ਚ ਜੰਗਲੀ ਖੁੰਬਾਂ ਖਾਣ ਨਾਲ ਲੋਕ ਹੋਣ ਲੱਗੇ ਬਿਮਾਰ

jacqueline fernandez appeal on srilanka crisis

ਜੈਕਲੀਨ ਫਰਨਾਂਡੀਜ਼ ਨੇ ਸ਼੍ਰੀਲੰਕਾ ’ਚ ਆਰਥਿਕ ਸੰਕਟ ’ਤੇ ਪ੍ਰਗਟਾਈ ਚਿੰਤਾ

sidhu moose wala reaction on dr vijay singla case

ਡਾ. ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ’ਤੇ ਸਿੱਧੂ ਮੂਸੇ ਵਾਲਾ ਦਾ ਬਿਆਨ, ਕਿਹਾ- ‘ਆਪੇ...

italy city of villetre resounded with guru s shouts even in scorching heat

ਇਟਲੀ : ਅੱਤ ਦੀ ਗਰਮੀ 'ਚ ਵੀ ਗੁਰੂ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ ਵਿਲੇਤਰੀ ਸ਼ਹਿਰ...

australia introduce fast track citizenship for overseas nurses

ਆਸਟ੍ਰੇਲੀਆ ਵਿਦੇਸ਼ੀ ਨਰਸਾਂ ਲਈ ਫਾਸਟ-ਟਰੈਕ ਨਾਗਰਿਕਤਾ ਦੀ ਕਰੇਗਾ ਪਹਿਲ

kapil sharma make fun of akshay kumar

ਘੱਟ ਉਮਰ ਦੀਆਂ ਹੀਰੋਇਨਾਂ ਨਾਲ ਰੋਮਾਂਸ ਕਰਨ ’ਤੇ ਕਪਿਲ ਸ਼ਰਮਾ ਨੇ ਉਡਾਇਆ ਅਕਸ਼ੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ, 2022)
    • sri darbar sahib  hukamnama  amritsar  today
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ, 2022)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ, 2022)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ, 2022)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਮਈ, 2022)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਯੂਕ੍ਰੇਨ-ਰੂਸ ਜੰਗ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +