Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:10:11 PM

  • ban on entry of indian aircraft

    ਭਾਰਤੀ ਜਹਾਜ਼ਾਂ ਦੀ ਐਂਟਰੀ 'ਤੇ Ban ! ਪਾਕਿਸਤਾਨ...

  • now all private universities in punjab under the purview of rti

    ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ...

  • devastation after heavy rain in chandigarh

    ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ...

  • charanjit channi will not attend the working committee meeting in delhi

    ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (23-04-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (23-04-2019)

  • Updated: 23 Apr, 2019 08:07 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਮੰਗਲਵਾਰ, ੧੦ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੨੮

ਸੋਰਠਿ ਮਹਲਾ ੫ ॥
ਹੇ ਭਾਈ! ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।੭੯।

SORAT’H, FIFTH MEHL:
When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord’s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||
Tuesday 10th Vaisaakh (Samvat 551 Nanakshahi) Page: 628

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (22-04-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +