Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:36:54 PM

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • parvinder jhota  punjab government  bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • rap icon tupac shakur

    "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (23-11-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (23-11-2019)

  • Updated: 23 Nov, 2019 08:07 AM
Jalandhar
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ  ੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਸ਼ਨਿਚਰਵਾਰ, ੮ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੨੩ ਨਵੰਬਰ, ੨੦੧੯ (ਅੰਗ: ੬੭੦)
 

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੪ ॥
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ,ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

English Translation: DHANAASAREE, FOURTH MEHL: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

Saturday, 8th Maghar (Samvat 551 Nanakshahi) 23rd November 2019 (Page: 670)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (22-11-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +