Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    7:02:13 PM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (24.03.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (24.03.2019)

  • Updated: 24 Mar, 2019 09:39 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ ੧॥ ਮ; ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸੁ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

ਐਤਵਾਰ, ੧੧ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ : ੫੯੧)

ਸਲੋਕੁ ਮ; ੩ ॥
ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ । ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ।੧। ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ । ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ । ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) । ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ।੧੪।

SHALOK, THIRD MEHL:
One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||

Sunday, 11th Chayt (Samvat 551 Nanakshahi) (Page: 591)

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (23.03.2019)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • the rope of relationships is starting to break
      ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +