Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    12:12:56 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (24-06-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (24-06-2019)

  • Updated: 24 Jun, 2019 08:39 AM
Hukamnama
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੂਹੀ ਛੰਤ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥
ਸੋਮਵਾਰ, ੧੦ ਹਾੜ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੬੭)

ਰਾਗੁ ਸੂਹੀ ਛੰਤ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ । ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ । ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ । ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ । ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ । ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ । ਨਾਨਕ ਆਖਦਾ ਹੈ—ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ।੧। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ । ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ । ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ । (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ । ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ । ਹੇ ਮਨ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ ।੨। ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ । ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ । ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ । ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ । ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ), ਤੂੰ ਸਾਰੇ ਜੀਵਾਂ ਦਾ ਖਸਮ ਹੈਂ । ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼) । ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ ।੩। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ । ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ । ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ । ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ । ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ । (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ ।੪।੧।

RAAG SOOHEE, CHHANT, THIRD MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Meditate on the Lord, and find peace and pleasure. As Gurmukh, obtain the Lord’s fruitful rewards. As Gurmukh, obtain the fruit of the Lord, and meditate on the Lord’s Name; the pains of countless lifetimes shall be erased. I am a sacrifice to my Guru, who has arranged and resolved all my affairs. The Lord God will bestow His Grace, if you meditate on the Lord; O humble servant of the Lord, you shall obtain the fruit of peace. Says Nanak, listen O humble Sibling of Destiny: meditate on the Lord, and find peace and pleasure. || 1 || Hearing the Glorious Praises of the Lord, I am intuitively drenched with His Love. Under Guru’s Instruction, I meditate intuitively on the Naam. Those who have such pre-ordained destiny, meet the Guru, and their fears of birth and death leave them. One who eliminates evil-mindedness and duality from within himself, that humble being lovingly focuses his mind on the Lord. Those, upon whom my Lord and Master bestows His Grace, sing the Glorious Praises of the Lord, night and day. Hearing the Glorious Praises of the Lord, I am intuitively drenched with His Love. || 2 || In this age, emancipation comes only from the Lord’s Name. Contemplative meditation on the Word of the Shabad emanates from the Guru. Contemplating the Guru’s Shabad, one comes to love the Lord’s Name; he alone obtains it, unto whom the Lord shows Mercy. In peace and poise, he sings the Lord’s Praises day and night, and all sinful residues are eradicated. All are Yours, and You belong to all. I am Yours, and You are mine. In this age, emancipation comes only from the Lord’s Name. || 3 || The Lord, my Friend has come to dwell within the home of my heart; singing the Glorious Praises of the Lord, one is satisfied and fulfilled. Singing the Glorious Praises of the Lord, one is satisfied forever, never to feel hunger again. That humble servant of the Lord, who meditates on the Name of the Lord, Har, Har, is worshipped in the ten directions. O Nanak, He Himself joins and separates; there is no other than the Lord. The Lord, my Friend has come to dwell within the home of my heart. || 4 || 1 ||
Monday, 10th Assaar (Samvat 551 Nanakshahi) (Page: 767)

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (23-06-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +