Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 14, 2025

    5:07:30 PM

  • famous actress cancer death

    ਮੰਦਭਾਗੀ ਖ਼ਬਰ : ਕੈਂਸਰ ਨੇ ਲਈ ਇਕ ਹੋਰ ਅਦਾਕਾਰਾ ਦੀ...

  • nri family  s closed house receives huge electricity bill

    NRI ਪਰਿਵਾਰ ਦੇ ਬੰਦ ਘਰ ਦਾ ਆਇਆ ਮੋਟਾ ਬਿਜਲੀ ਦਾ...

  • indians in foreign prison

    ਨਿਮਿਸ਼ਾ ਇਕੱਲੀ ਨਹੀਂ। ਵਿਦੇਸ਼ੀ ਜੇਲ੍ਹਾਂ 'ਚ ਕੈਦ...

  • fossil fuel motorcycles vietnam

    ਇਨ੍ਹਾਂ ਮੋਟਰਸਾਈਕਲਾਂ 'ਤੇ ਲੱਗਿਆ ਬੈਨ! ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (24-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (24-09-2019)

  • Updated: 24 Sep, 2019 08:38 AM
Jalandhar
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੧ ਘਰੁ ੨ ॥
ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰ ਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸੇ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥
ਮੰਗਲਵਾਰ, ੮ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੨੪ ਸਤੰਬਰ, ੨੦੧੯ (ਅੰਗ: ੫੫੭)

ਪੰਜਾਬੀ ਵਿਆਖਿਆ:

ਹੇ ਭੈਣ! ਸਾਵਣ ਦਾ ਮਹੀਨਾ ਆ ਗਿਆ ਹੈ, ਸਾਵਣ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ। ਹੇ ਪ੍ਰਭੂ ! ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ ਇਸਤਰੀ ਵਾਸਤੇ, ਮਾਨੋ, ਕਟਾਰ ਹੈ, ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ। ਹੇ ਪ੍ਰਭੂ! ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ।ਹੇ ਪ੍ਰਭੂ! ਚੂੰਕਿ ਤੂੰ ਇਸ ਕੁਦਰਤਿ ਵਿਚ ਮੈਨੂੰ ਦਿਸ ਰਿਹਾ ਹੈਂ, ਮੈਂ ਆਖਣ ਦਾ ਹੌਸਲਾ ਕੀਤਾ ਹੈ ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ। ਜੇ ਕੁਦਰਤਿ ਵਿਚ ਤੂੰ ਨਾਂ ਦਿੱਸੇ ਤਾਂ ਇਹ ਆਖਣ  ਵਿਚ ਕੀ ਸਵਾਦ ਰਹਿ ਜਾਏ ਕਿ ਇਹ ਕੁਦਰਤਿ ਸੋਹਣੀ ਹੈ? ਹੇ ਭੋਲੀ ਇਸਤ੍ਰੀਏ! ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ ਤੇ ਹੋਰ ਭੀ ਕਈ ਸ਼ਿੰਗਾਰ ਕੀਤੇ, ਪਰ ਹੇ ਇਤਨੇ ਸ਼ਿੰਗਾਰ ਕਰਦੀਏ ਨਾਰੇ! ਜੇ ਤੇਰਾ ਪਤੀ ਫੇਰ ਭੀ ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ ਤਾਂ ਇਹਨਾਂ ਸ਼ਿੰਗਾਰਾਂ ਦਾ ਕੀ ਲਾਭ?, ਫੇਰ ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇਹ, ਪਲੰਗ ਦੀਆਂ ਹੀਆਂ ਭੀ ਭੰਨ ਦੇਹ, ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇਹ ਕਿਉਂ ਕਿ ਨਾਂਹ ਇਹਨਾਂ ਬਾਹਾਂ ਨੂੰ ਸਜਾਉਣ ਵਾਲਾ ਮੁਨਿਆਰ ਹੀ ਤੇਰਾ ਕੁਝ ਸੁਆਰ ਸਕਿਆ, ਨਾਂਹ ਹੀ ਉਸਦੀਆ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ।ਸੜ ਜਾਣ ਉਹ ਸਜਾਈਆਂ ਬਾਹਾਂ ਜੋ ਖਸਮ ਦੇ ਗਲ ਨਾਂ ਲੱਗ ਸਕੀਆਂ। ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇਨਾਲ ਤਾਂ ਸਿਰਫ਼ ਆਤਮਕ ਮਿਲਾਪ ਹੀ ਹੋ ਸਕਦਾ ਹੈ। ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ ਸਾਰੀਆਂ ਸਹੇਲੀਆਂ ਤਾਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈ ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ। ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਤੈਨੂੰ ਪਸੰਦ ਨਹੀਂ ਆ ਰਹੀ। ਮੈ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, ਇਸ ਵਾਸਤੇ ਝੂਰ ਝੂਰ ਕੇ ਮਰ ਰਹੀ ਹਾਂ। ਪ੍ਰਭੂ ਪਤੀ ਤੋਂ ਵਿਛੁੜ ਕੇ ਮੈਂ ਇਤਨੀ ਦੁਖੀ ਹੋ ਰਹੀ ਹਾਂ ਕਿ ਸਾਰਾ ਜਗਤ ਮੇਰੇ ਉਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ ਮੇਰੀ ਦੁਖੀ ਹਾਲਤ ਤੇ ਤਰਸ ਕਰ ਰਹੇ ਹਨ। ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ, ਜੋ ਮੇਰੀ ਖ਼ਲਾਸੀ ਨਹੀਂ ਕਰਦਾ, ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ। ਹੇ ਪਤੀ! ਮੈਨੂੰ ਤੂੰ ਸੁਪਨੇ ਵਿਚ ਮਿਲਆਿ, ਸੁਪਨਾ ਮੁੱਕਿਆ, ਤੇ ਤੂੰ ਫਿਰ ਚਲਾ ਗਿਆ, ਵਿਛੋੜੇ ਦੇ ਦੁੱਖ ਵਿਚ ਮੈਂ ਹੰਝੂ ਭਰ ਕੇ ਰੋਈ। ਹੇ ਪਿਆਰੇ! ਮੈਂ ਨਿਮਾਣੀਂ ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ ਗ਼ਰੀਬ ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ ਜੋ ਮੇਰੀ ਹਾਲਤ ਤੈਨੂੰ ਦੱਸੇ। ਨੀਂਦ ਅੱਗੇ ਹੀ ਤਰਲੇ ਕਰਦੀ ਹਾਂ-ਹੇ ਭਾਗਾਂ ਵਾਲੀ ਸੋਹਣੀਂ ਨੀਂਦ! ਤੂੰ ਮੇਰੇ ਕੋਲ ਆ ਸ਼ਾਇਦ ਤੇਰੇ ਰਾਹੀਂ ਹੀ ਮੈਂ ਆਪਣੇ ਖਸਮ ਪ੍ਰਭੂ ਦਾ ਦੀਦਾਰ ਕਰ ਸਕਾਂ। ਹੇ ਨਾਨਕ! ਪ੍ਰਭੂ–ਦਰ ਤੇ ਆਖ-ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੁੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕਿਹੜੀ ਭੇਟ ਧਰਾਂ। ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ, ਭਾਵ, ਆਪਾ ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ। ਜਦੋਂ ਸਾਡਾ ਪ੍ਰਭੂ-ਪਤੀ ਸਾਡੀ ਮੂਰਖਤਾ ਦੇ ਕਾਰਣ ਸਾਥੋਂ ਓਪਰਾ ਹੋ ਜਾਏ ਤਾਂ ਉਸ ਨੂੰ ਮੁੜ ਆਪਣਾ ਬਣਾਉਣ ਲਈ ਇਹੀ ਇੱਕ ਤਰੀਕਾ ਹੈ ਕਿ ਅਸੀਂ ਆਪਾ ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ।੧।੩।

English Translation:

The peacocks are singing sweetly, O sister; the rainy season of Saawan has come. Your beauteous eyes are like a string of charms, fascinating and enticing the soulbride. I would cut myself into pieces for the Blessed Vision of Your Darshan; I am a sacrifice to Your Name. I take pride in You; without You, what could I be proud of? So smash your bracelets along with your bed, O soul-bride, and break your arms, along with the arms of your couch. In spite of all the decorations which you have made, O soul-bride, your Husband Lord is attuned to someone else. You don’t have the bracelets of gold, nor the good crystal jewelry; you have not dealt with the true jeweller. Those arms, which do not embrace the neck of the Husband Lord, burn in anguish. All my companions have gone to enjoy their Husband Lord; which door should I, the wretched one, go to? O friend, I am very well-behaved, but I am not pleasing to my Husband Lord at all. I have woven my hair into lovely braids, and saturated their partings with vermillion; but when I go before Him, I am not accepted, and I die, suffering in sorrow. I weep — the whole world weeps; even the birds of the forest weep with me. The only thing which does not weep is my body’s sense of separation, which has separated me from my Husband Lord. In a dream, He came, and went away again; I cried so many tears. I cannot come to You, O my Beloved, and I cannot send anyone to You. Come to me, O blessed sleep — perhaps I will see my Husband Lord again. One who brings me a message from my Lord and Master — says Nanak, what shall I give to Him? Cutting off my head, I give it to Him to sit upon; without my head, I shall still serve Him. Why haven’t I died? Why hasn’t my life just ended? My Husband Lord has become a stranger to me. || 1 || 3 ||

Tuesday, 8th Assu (Samvat 551 Nanakshahi) 24th September, 2019 (Page: 557)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (23-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
  • two heroin smugglers arrested from different places
    ਵੱਖ-ਵੱਖ ਥਾਵਾਂ ਤੋਂ ਦੋ ਹੈਰੋਇਨ ਸਮੱਗਲਰ ਗ੍ਰਿਫ਼ਤਾਰ, ਪਹਿਲਾਂ ਵੀ ਦਰਜ ਹਨ ਮਾਮਲੇ
  • a person committed suicide
    ਪਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • boy brutally murdered in jalandhar
    ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • bad situation due to sewerage jam in madhuban colony
    ਜਲੰਧਰ 'ਚ ਇਸ ਇਲਾਕੇ ਦਾ ਹੋਇਆ ਬੁਰਾ ਹਾਲ, 20 ਦਿਨਾਂ ਤੋਂ ਗਲੀਆਂ ’ਚ ਭਰਿਆ ਹੋਇਐ...
  • activa stolen in broad daylight from central town
    ਸੈਂਟਰਲ ਟਾਊਨ ’ਚੋਂ ਦਿਨ-ਦਹਾੜੇ ਐਕਟਿਵਾ ਚੋਰੀ, CCTV ’ਚ ਕੈਦ ਹੋਏ ਸ਼ੱਕੀ ਨੌਜਵਾਨ
  • illegal constructions have started again
    ਸੁਖਦੇਵ ਵਸ਼ਿਸ਼ਟ ਦੀ ਗ੍ਰਿਫ਼ਤਾਰੀ ਦੇ ਠੀਕ ਦੋ ਮਹੀਨਿਆਂ ਬਾਅਦ ਉਨ੍ਹਾਂ ਵੱਲੋਂ ਰੋਕੀਆਂ...
  • punjab weather update
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
  • administrative officials adopt 51 roads in jalandhar district
    ਜਲੰਧਰ ਜ਼ਿਲ੍ਹੇ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੋਦ ਲਈਆਂ 51 ਸੜਕਾਂ, ਜਾਣੋ ਕਹੀ...
Trending
Ek Nazar
minor died after drowning in pond

ਪਾਕਿਸਤਾਨ: ਤਲਾਅ 'ਚ ਡੁੱਬਣ ਨਾਲ ਦੋ ਭਰਾਵਾਂ ਸਮੇਤ ਚਾਰ ਮਾਸੂਮਾਂ ਦੀ ਮੌਤ

pakistan foreign minister dar visit china

ਪਾਕਿਸਤਾਨ ਦੇ ਵਿਦੇਸ਼ ਮੰਤਰੀ ਡਾਰ SCO ਮੀਟਿੰਗ ਲਈ ਜਾਣਗੇ ਚੀਨ

14 drug buyers detained  couple went to buy ganja with a four year old child

ਚਾਰ ਸਾਲ ਦੇ ਬੱਚੇ ਨਾਲ ਨਸ਼ੀਲਾ ਪਦਾਰਥ ਖਰੀਦਣ ਪਹੁੰਚਿਆ ਜੋੜਾ, ਹਿਰਾਸਤ 'ਚ ਲਏ 14...

boy brutally murdered in jalandhar

ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ

indian women died in uae

UAE ਤੋਂ ਮੰਦਭਾਗੀ ਖ਼ਬਰ, 2 ਭਾਰਤੀ ਔਰਤਾਂ ਦੀ ਮੌਤ

south african president ramaphosa  indian origin activist

ਦੱਖਣੀ ਅਫਰੀਕੀ ਰਾਸ਼ਟਰਪਤੀ ਰਾਮਾਫੋਸਾ ਨੇ ਭਾਰਤੀ ਮੂਲ ਦੇ ਕਾਰਕੁਨ ਨੂੰ ਸੌਂਪੀ ਅਹਿਮ...

two indian origin brothers sentenced in us

ਅਮਰੀਕਾ : ਨਕਲੀ ਦਵਾਈਆਂ ਵੇਚਣ ਦੇ ਦੋਸ਼ 'ਚ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਸਜ਼ਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਦੋ ਲੋਕਾਂ ਦੀ ਮੌਤ, ਤਿੰਨ ਜ਼ਖਮੀ

trump visit britain in september

ਸਤੰਬਰ ਮਹੀਨੇ Trump ਜਾਣਗੇ ਬ੍ਰਿਟੇਨ

largest military exercise started in australia

ਆਸਟ੍ਰੇਲੀਆ ਕਰ ਰਿਹੈ ਸਭ ਤੋਂ ਵੱਡਾ ਫੌਜੀ ਅਭਿਆਸ, ਭਾਰਤ ਸਮੇਤ 19 ਦੇਸ਼ ਸ਼ਾਮਲ

government holiday in punjab on 15th 16th 17th

ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...

cm bhagwant mann s big announcement for punjab s players

ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...

big revolt in shiromani akali dal 90 percent leaders resign

ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ

relief news for those registering land in punjab

ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

guide services at sri harmandir sahib

ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ...

major orders issued for shopkeepers located on the way to sri harmandir sahib

ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ

palestinians killed in gaza

ਗਾਜ਼ਾ 'ਚ ਜੰਗ ਦਾ ਕਹਿਰ, ਹੁਣ ਤੱਕ 58,000 ਤੋਂ ਵੱਧ ਫਲਸਤੀਨੀਆਂ ਦੀ ਮੌਤ

the young man took a scary step

ਚੜ੍ਹਦੀ ਜਵਾਨੀ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜਦ ਕੰਮ ਤੋਂ ਪਰਤੇ ਮਾਪੇ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +