Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:30:42 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (24-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (24-12-2019)

  • Updated: 24 Dec, 2019 08:55 AM
Jalandhar
  • Share
    • Facebook
    • Tumblr
    • Linkedin
    • Twitter
  • Comment

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿਅਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ  ਜਾਨੈ ਸੋਇ ॥੪॥੧॥
ਮੰਗਲਵਾਰ, ੯ ਪੋਹ (ਸੰਮਤ ੫੫੧ ਨਾਨਕਸ਼ਾਹੀ) ੨੪ ਦਸੰਬਰ, ੨੦੧੯ (ਅੰਗ: ੭੨੭)
ਪੰਜਾਬੀ ਵਿਆਖਿਆ:
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ਼ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

English Translation:

TILANG, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||

Tuesday, 9th Poh (Samvat 551 Nanakshahi) 24th December, 2019 (Page: 727)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (23-12-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +