Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    12:24:26 PM

  • brics dinner

    BRICS ਆਗੂਆਂ ਲਈ PM ਮੋਦੀ ਨੇ ਰੱਖਿਆ ਖ਼ਾਸ Dinner...

  • passenger vessel

    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ; 240 ਲੋਕਾਂ ਨੂੰ...

  • punjabi singer gulab sidhu

    ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ...

  • mp charanjit channi major statement

    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (25-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (25-01-2020)

  • Updated: 25 Jan, 2020 08:58 AM
Jalandhar
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ॥੧॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ  ਅਵਗੁਣਿਆਰੀ ਝੂਠੀ ॥ ਪਿਰੁ ਜਗ ਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ ਸੋ ਪਿਰੁ ਸਚਾ ਸਦ  ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥
ਸ਼ਨਿਚਰਵਾਰ, ੧੨ ਮਾਘ (ਸੰਮਤ ੫੫੧ ਨਾਨਕਸ਼ਾਹੀ) ੨੫ ਜਨਵਰੀ, ੨੦੨੦ (ਅੰਗ: ੫੮੩)
ਪੰਜਾਬੀ ਵਿਆਖਿਆ :


ਵਡਹੰਸੁ ਮਹਲਾ ੩ ॥
ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ । ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈ, ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ
ਹੈ । ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ ।ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ । ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ (ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਬੇਨਤੀ) ਸੁਣ ਲੈਣੀ—ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ ।੧।ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ । ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ । (ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ । ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ । ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ । ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈ; ਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੁੰਦੀ ਰਹਿੰਦੀ ਹੈ ।ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (- ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ
ਹੁੰਦੀ ਰਹਿੰਦੀ ਹੈ । ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ ।੨।ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈਨਾਹ ਜੰਮਦਾ ਹੈ । ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ । ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ । (ਜਗਤ ਦਾ ਨਿਯਮ ਤਾਂ ਹੈ ਹੀ ਇਹ ਕਿ) ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈ, ਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ । ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀ, ਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ ।ਹੇ ਭਾਈ! ਉਹ ਪ੍ਰਭੂ-ਪਤੀ
ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ ।੩।ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ । ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ । ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ । ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ । ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ । ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ ।ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ । ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ ।੪।੨।

 

English Translation:

WADAHANS, THIRD MEHL: Listen, O brides of the Lord: serve your Husband Lord, and contemplate the Word of His Shabad. The worthless bride does not know her Husband Lord — she is deluded; forgetting her Husband Lord, she weeps and wails. She weeps, thinking of her Husband Lord, and she constantly cherishes His virtues; her Husband Lord does not die, or go away. As Gurmukh, she knows Him; through the Word of His Shabad, He is realized. Through True Love, she merges with Him. She who does not know her Husband Lord, the Architect of karma, is deluded by falsehood — she herself is false. Listen, O brides of the Lord: serve your Husband Lord, and contemplate the Word of His Shabad. || 1 || He Himself created the whole world; the world comes and goes. The love of Maya has ruined the world; people die, to be re-born, over and over again. People die to be re-born, over and over again, while their sins steadily increase; without spiritual wisdom, they are deluded. Without the Shabad, the Husband Lord is not found; the worthless, false bride wastes her life away, weeping and wailing. He is my Beloved Husband Lord, the Life of the World — for whom should I weep? They alone weep, who forget their Husband Lord. He Himself created the whole world; the world comes and goes. || 2 || That Husband Lord is True, forever True; He does not die or go away. The ignorant soul-bride wanders in delusion; in the love of duality, she sits like a widow. She sits like a widow, in the love of duality; infatuated with Maya, she suffers in pain. She grows old, and her body withers away. Whatever has come, shall all pass away; through the love of duality, all suffer in pain. They do not see the Messenger of Death; they long for Maya, and their consciousness is attached to greed. That Husband Lord is True, forever True; He does not die or go away. || 3 || Some weep and wail, separated from their Husband Lord; the blind ones do not know that their Husband is with them. By Guru’s Grace, they meet their True Husband, and cherish Him always deep within. She cherishes her Husband deep within herself — He is always with her, but the self-willed manmukhs think that He is far away. This body rolls in the dust, and is totally useless; it does not realize the Presence of its Lord and Master. Nanak, that soul-bride is united in Union; she cherishes her Beloved Husband forever, deep within. Some weep and wail, separated from their Husband Lord; the blind ones do not know that their Husband is with them. || 4 || 2 || Saturday, 12th Maagh (Samvat 551 Nanakshahi) 25th January, 2020 (Page: 583)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (24-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
Trending
Ek Nazar
us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +