Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:21:29 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (25-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (25-09-2019)

  • Updated: 25 Sep, 2019 08:26 AM
Jalandhar
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਬੁੱਧਵਾਰ, ੯ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੨੫ ਸਤੰਬਰ, ੨੦੧੯ (ਅੰਗ: ੬੬੪)
ਪੰਜਾਬੀ ਵਿਆਖਿਆ:

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।
 

English Translation:

Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

Wednesday, 9th Assu (Samvat 551 Nanakshahi) 25th September, 2019 (Page : 664)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (24-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +