Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    12:14:24 AM

  • nta announces neet ug 2026 results

    NTA ਨੇ ਐਲਾਨੇ NEET UG 2026 ਦੇ ਨਤੀਜੇ, 11.21...

  • tomorrow pm modi inaugurate works worth more than rs 5400 crore in jalandhar

    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400...

  • increases windfall tax on diesel and atf  reduces excise duty on petrol

    ਡੀਜ਼ਲ ਅਤੇ ATF ’ਤੇ ਸਰਕਾਰ ਨੇ ਵਧਾਇਆ ਵਿੰਡਫਾਲ...

  • behbal kalan  sit  sukhbir singh badal

    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (25-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (25-12-2019)

  • Updated: 25 Dec, 2019 10:10 AM
Jalandhar
  • Share
    • Facebook
    • Tumblr
    • Linkedin
    • Twitter
  • Comment

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਟੋਡੀ ਮਹਲਾ ੪ ਘਰੁ ੧ ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭੁ ਹੇਰਾ ॥ ਸਤਿਗੁਰਿ ਦਇਆਲ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
ਬੁੱਧਵਾਰ, ੧੦ ਪੋਹ (ਸੰਮਤ ੫੫੧ ਨਾਨਕਸ਼ਾਹੀ) ੨੫ ਦਸੰਬਰ, ੨੦੧੯ (ਅੰਗ: ੭੧੧)
 

ਪੰਜਾਬੀ ਵਿਆਖਿਆ:
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ । ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ।੧।ਰਹਾਉ।ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ । ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ।੧।ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ।੨।ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ,ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ । ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ  ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ ।੪।੧।

English Translation: ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: RAAG TODEE, CHAU-PADAS, FOURTH MEHL, FIRST HOUSE: Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying worldocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||

Wednesday, 10th Poh (Samvat 551 Nanakshahi) 25th December, 2019 (Page: 711)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (24-12-2019)

NEXT STORY

Stories You May Like

  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +