Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    8:15:52 AM

  • canada gurdwara 2 people incident

    ਕੈਨੇਡਾ ਦੇ ਗੁਰਦੁਆਰੇ 'ਚ ਵਾਪਰੀ ਵੱਡੀ ਵਾਰਦਾਤ : ਦੋ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ ਗੱਠਜੋੜ...

  • transfers of 10 ias officers of punjab

    ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (26-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (26-01-2020)

  • Updated: 26 Jan, 2020 09:39 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ
॥੪॥੧॥੫੧॥
ਐਤਵਾਰ, ੧੩ ਮਾਘ (ਸੰਮਤ ੫੫੧ ਨਾਨਕਸ਼ਾਹੀ) ੨੬ ਜਨਵਰੀ, ੨੦੨੦ (ਅ ੰਗ: ੬੨੧)
ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ
ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

English Translation:

SORAT’H, FIFTH MEHL, THIRD HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 || Sunday, 13th Maagh (Samvat 551 Nanakshahi) 26th January, 2020 (Page: 621)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (25-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +