Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    3:15:28 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (26-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (26-09-2019)

  • Updated: 26 Sep, 2019 08:14 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੩ ॥

ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁਭੀ ਤਿਨਾ ਮਨਾਇਸੀ ਜਿਨ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮ; ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸੋਹਾਗਣੀ ਜਿਨ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥

ਵੀਰਵਾਰ, ੧੦ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੨੬ ਸਤੰਬਰ, ੨੦੧੯ (ਅੰਗ: ੫੧੦)
 

ਪੰਜਾਬੀ ਵਿਆਖਿਆ:

ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ ।ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ।੧। ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ) । ਪਰ, ਹੇ ਨਾਨਕ! ਜਿਨ੍ਹਾਂ ਦਾ  ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ।੨। ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ । ਜੋ ਮਨੁੱਖ ਪ੍ਰਭੂ ਦੇ ਲਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤਿ-ਸਾਲਾਹ ਕਰਾਂਦਾ ਹੈ ।੬।

English Translation:

 There is One Lord God of all; He remains ever-present. O Nanak, if one does not obey the Hukam of the Lord’s Command, then within one’s own home, the Lord seems far away. They alone obey the Lord’s Command, upon whom He casts His Glance of Grace. Obeying His Command, one obtains peace, and becomes the happy, loving soul-bride. || 1 || THIRD MEHL: She who does not love her Husband Lord, burns and wastes away all through the night of her life. O Nanak, the soul-brides dwell in peace; they have the Lord, their King, as their Husband. || 2 || PAUREE: Roaming over the entire world, I have seen that the Lord is the only Giver. The Lord cannot be obtained by any device at all; He is the Architect of Karma. Through the Word of the Guru’s Shabad, the Lord comes to dwell in the mind, and the Lord is easily revealed within. The fire of desire within is quenched, and one bathes in the Lord’s Pool of Ambrosial Nectar. The great greatness of the great Lord God — the Gurmukh speaks of this. || 6 ||

Thursday, 10th Assu (Samvat 551 Nanakshahi) 26th September, 2019 (Page: 510)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (25-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਨਵੰਬਰ 2026)
  • hukamnama  sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਨਵੰਬਰ 2026)
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਨਵੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਨਵੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +