Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    11:45:12 PM

  • delhi capitals defeated kolkata

    ਦਿੱਲੀ ਕੈਪੀਟਲਸ ਨੇ ਜਿੱਤ ਨਾਲ ਲਈ ਵਿਦਾਈ! ਕੋਲਕਾਤਾ...

  • vikramjit aujla becomes a judge in canada

    ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ...

  • delhi capitals set a target of runs for kolkata

    KKR vs DC: ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨੂੰ...

  • change in the timings of sewa kendras

    ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (26-10-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (26-10-2019)

  • Updated: 26 Oct, 2019 08:59 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਸ਼ਨਿਚਰਵਾਰ, ੧੦ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੨੬ ਅਕਤੂਬਰ, ੨੦੧੯ (ਅੰਗ: ੬੧੧)
 

ਪੰਜਾਬੀ ਵਿਆਖਿਆ :


ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ । (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ । ਰਹਾਉ। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ । ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।

 

English Translation:

SORAT’H, FIFTH MEHL: I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||

Saturday, 10th Katak (Samvat 551 Nanakshahi) 26th October 2019 (Page: 611)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (25-10-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2026)
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • close friend murdered boy in jalandhar
    ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
  • brahmin boy to marry a muslim girl in jalandhar then parties clashed
    ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ...
Trending
Ek Nazar
good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +