Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 16, 2025

    12:14:05 PM

  • death of a young man who went abroad with his wife

    ਕਹਿਰ ਓ ਰੱਬਾ: ਪਤਨੀ ਨਾਲ ਵਿਦੇਸ਼ ਗਏ ਨੌਜਵਾਨ ਦੀ...

  • hardik pandya is completely in love with this

    ਇਕ ਗਈ ਤਾਂ ਦੂਜੀ... ਇਸ ਮਾਡਲ ਦੇ ਪਿਆਰ 'ਚ ਕਲੀਨ...

  • mohinder singh kp  son

    ਮਹਿੰਦਰ ਸਿੰਘ ਕੇਪੀ ਨੇ ਦਿੱਤੀ ਜਵਾਨ ਪੁੱਤ ਦੀ ਚਿਖ਼ਾ...

  • solar eclipse india sutak kal surya grahan

    ਸਾਲ ਦਾ ਆਖਰੀ ਸੂਰਜ ਗ੍ਰਹਿਣ, ਭਾਰਤ 'ਚ ਦਿਖਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (27-06-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (27-06-2019)

  • Updated: 27 Jun, 2019 08:20 AM
Hukamnama
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੧ ॥
ਅੰਤਰਿ ਉਤਭੁਜੁ ਅਵਰੁ ਨ ਕੋਈ ॥ ਜੋ ਕਹੀਐ ਸੋ ਪ੍ਰਭ ਤੇ ਹੋਈ ॥ ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥ ਉਤਪਤਿ ਪਰਲਉ ਅਵਰੁ ਨ ਕੋਈ ॥੧॥ ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥ ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥ ਨਾਮੁ ਰਤਨੁ ਹੀਰਾ ਨਿਰਮੋਲੁ ॥ ਸਾਚਾ ਸਾਹਿਬੁ ਅਮਰੁ ਅਤੋਲੁ ॥ ਜਿਹਵਾ ਸੂਚੀ ਸਾਚਾ ਬੋਲੁ ॥ ਘਰਿ ਦਰਿ ਸਾਚਾ ਨਾਹੀ ਰੋਲੁ ॥੨॥ ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥ ਨਾਮੁ ਬਿਸਾਰਿ ਪਚਹਿ ਅਭਿਮਾਨੁ ॥ ਨਾਮ ਬਿਨਾ ਕਿਆ ਗਿਆਨ ਧਿਆਨੁ ॥ ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥ ਹਠੁ ਅਹੰਕਾਰੁ ਕਰੈ ਨਹੀ ਪਾਵੈ ॥ ਪਾਠ ਪੜੈ ਲੇ ਲੋਕ ਸੁਣਾਵੈ ॥ ਤੀਰਥਿ ਭਰਮਸਿ ਬਿਆਧਿ ਨ ਜਾਵੈ ॥ ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥ ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥ ਮਨੂਆ ਡੋਲੈ ਨਰਕੇ ਪਾਈ ॥ ਜਮ ਪੁਰਿ ਬਾਧੋ ਲਹੈ ਸਜਾਈ ॥ ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥੫॥ ਸਿਧ ਸਾਧਿਕ ਕੇਤੇ ਮੁਨਿ ਦੇਵਾ ॥ ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥ ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥ ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥ ਕਰਮਿ ਮਿਲੈ ਪਾਵੈ ਸਚੁ ਨਾਉ ॥ ਤੁਮ ਸਰਣਾਗਤਿ ਰਹਉ ਸੁਭਾਉ ॥ ਤੁਮ ਤੇ ਉਪਜਿਓ ਭਗਤੀ ਭਾਉ ॥ ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥ ਹਉਮੈ ਗਰਬੁ ਜਾਇ ਮਨ ਭੀਨੈ ॥ ਝੂਠਿ ਨ ਪਾਵਸਿ ਪਾਖੰਡਿ ਕੀਨੈ ॥ ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥ ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥
ਵੀਰਵਾਰ, 13 ਹਾੜ (ਸੰਮਤ 551 ਨਾਨਕਸ਼ਾਹੀ) ਅੰਗ:905

ਰਾਮਕਲੀ ਮਹਲਾ ੧ ॥
(ਉਹ ਪਰਮਾਤਮਾ ਐਸਾ ਹੈ ਕਿ) ਸ੍ਰਿਸ਼ਟੀ ਦੀ ਉਤਪੱਤੀ (ਦੀ ਤਾਕਤ) ਉਸ ਦੇ ਆਪਣੇ ਅੰਦਰ ਹੀ ਹੈ (ਉਤਪੱਤੀ ਕਰਨ ਵਾਲਾ) ਹੋਰ ਕੋਈ ਭੀ ਨਹੀਂ ਹੈ । ਜਿਸ ਭੀ ਚੀਜ਼ ਦਾ ਨਾਮ ਲਿਆ ਜਾਏ ਉਹ ਪਰਮਾਤਮਾ ਤੋਂ ਹੀ ਪੈਦਾ ਹੋਈ ਹੈ । ਉਹੀ ਮਾਲਕ ਜੁਗਾਂ ਜੁਗਾਂ ਵਿਚ ਸਦਾ-ਥਿਰ ਚਲਿਆ ਆ ਰਿਹਾ ਹੈ । ਜਗਤ ਦੀ ਉਤਪੱਤੀ ਤੇ ਜਗਤ ਦਾ ਨਾਸ ਕਰਨ ਵਾਲਾ (ਉਸ ਤੋਂ ਬਿਨਾ) ਕੋਈ ਹੋਰ ਨਹੀਂ ਹੈ ।੧। ਸਾਡਾ ਪਾਲਣਹਾਰ ਪ੍ਰਭੂ ਬੜਾ ਅਥਾਹ ਹੈ ਤੇ ਵੱਡੇ ਜਿਗਰੇ ਵਾਲਾ ਹੈ । ਜਿਸ ਭੀ ਮਨੁੱਖ ਨੇ (ਉਸ ਦਾ ਨਾਮ) ਜਪਿਆ ਹੈ ਉਸੇ ਨੇ ਹੀ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ । ਪਰਮਾਤਮਾ ਦੇ ਨਾਮ ਵਿਚ ਜੁੜਿਆਂ ਮੌਤ ਦਾ ਡਰ ਨਹੀਂ ਪੋਂਹਦਾ ।੧।ਰਹਾਉ। ਪਰਮਾਤਮਾ ਦਾ ਨਾਮ (ਇਕ ਐਸਾ) ਰਤਨ ਹੈ ਹੀਰਾ ਹੈ ਜਿਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ (ਜੋ ਕਿਸੇ ਕੀਮਤ ਤੋਂ ਨਹੀਂ ਮਿਲ ਸਕਦਾ); ਉਹ ਸਦਾ-ਥਿਰ ਰਹਿਣ ਵਾਲਾ ਮਾਲਕ ਹੈ ਉਹ ਕਦੇ ਮਰਨ ਵਾਲਾ ਨਹੀਂ ਹੈ, ਉਸ ਦੇ ਵਡੱਪਣ ਨੂੰ ਤੋਲਿਆ ਨਹੀਂ ਜਾ ਸਕਦਾ । ਜੇਹੜੀ ਜੀਭ (ਉਸ ਅਮਰ ਅਡੋਲ ਪ੍ਰਭੂ ਦੀ ਸਿਫ਼ਤਿ ਸਾਲਾਹ ਦਾ) ਬੋਲ ਬੋਲਦੀ ਹੈ ਉਹ ਸੁੱਚੀ ਹੈ । ਸਿਫ਼ਤਿ-ਸਾਲਾਹ ਕਰਨ ਵਾਲੇ ਬੰਦੇ ਨੂੰ ਅੰਦਰ ਬਾਹਰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ, ਇਸ ਬਾਰੇ ਉਸ ਨੂੰ ਕੋਈ ਭੁਲੇਖਾ ਨਹੀਂ ਲੱਗਦਾ ।੨। ਅਨੇਕਾਂ ਬੰਦੇ (ਗ੍ਰਿਹਸਤ ਤਿਆਗ ਕੇ) ਜੰਗਲਾਂ ਵਿਚ ਜਾ ਬੈਠਦੇ ਹਨ, ਪਹਾੜ ਵਿਚ (ਗੁਫ਼ਾ ਆਦਿਕ) ਥਾਂ (ਬਣਾ ਕੇ) ਬੈਠਦੇ ਹਨ (ਆਪਣੇ ਇਸ ਉੱਦਮ ਦਾ) ਮਾਣ (ਭੀ) ਕਰਦੇ ਹਨ, ਪਰ ਪਰਮਾਤਮਾ ਦਾ ਨਾਮ ਵਿਸਾਰ ਕੇ ਉਹ ਖ਼ੁਆਰ (ਹੀ) ਹੁੰਦੇ ਹਨ । ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿ ਕੇ ਕੋਈ ਗਿਆਨ-ਚਰਚਾ ਤੇ ਕੋਈ ਸਮਾਧੀ ਕਿਸੇ ਅਰਥ ਨਹੀਂ । ਜੇਹੜੇ ਮਨੁੱਖ ਗੁਰੂ ਦੇ ਰਸਤੇ ਤੁਰਦੇ ਹਨ (ਤੇ ਨਾਮ ਜਪਦੇ ਹਨ) ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ ।੩। (ਜੇਹੜਾ ਮਨੁੱਖ ਇਕਾਗ੍ਰਤਾ ਆਦਿਕ ਵਾਸਤੇ ਸਰੀਰ ਉਤੇ ਕੋਈ) ਧੱਕਾ-ਜ਼ੋਰ ਕਰਦਾ ਹੈ (ਤੇ ਇਸ ਉੱਦਮ ਦਾ) ਮਾਣ (ਭੀ) ਕਰਦਾ ਹੈ, ਉਹ ਪਰਮਾਤਮਾ ਨੂੰ ਨਹੀਂ ਮਿਲ ਸਕਦਾ । ਜੇਹੜਾ ਮਨੁੱਖ (ਲੋਕ-ਵਿਖਾਵੇ ਦੀ ਖ਼ਾਤਰ) ਧਾਰਮਿਕ ਪੁਸਤਕਾਂ ਪੜ੍ਹਦਾ ਹੈ, ਪੁਸਤਕਾਂ ਲੈ ਕੇ ਲੋਕਾਂ ਨੂੰ (ਹੀ) ਸੁਣਾਂਦਾ ਹੈ, ਕਿਸੇ ਤੀਰਥ ਉਤੇ (ਭੀ ਇਸ਼ਨਾਨ ਵਾਸਤੇ) ਜਾਂਦਾ ਹੈ (ਇਸ ਤਰ੍ਹਾਂ) ਉਸ ਦਾ ਕਾਮਾਦਿਕ ਰੋਗ ਦੂਰ ਨਹੀਂ ਹੋ ਸਕਦਾ । ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਮਨੁੱਖ ਆਤਮਕ ਆਨੰਦ ਨਹੀਂ ਮਾਣ ਸਕਦਾ ।੪। (ਬਨ-ਵਾਸ, ਡੂਗਰ-ਵਾਸ, ਹਠ, ਨਿਗ੍ਰਹ, ਤੀਰਥ-ਇਸ਼ਨਾਨ ਆਦਿਕ) ਜਤਨ ਮਨੁੱਖ ਕਰਦਾ ਹੈ, ਅਜੇਹੇ ਕਿਸੇ ਭੀ ਤਰੀਕੇ ਨਾਲ ਕਾਮ-ਵਾਸਨਾ ਰੋਕੀ ਨਹੀਂ ਜਾ ਸਕਦੀ, ਮਨ ਡੋਲਦਾ ਹੀ ਰਹਿੰਦਾ ਹੈ ਤੇ ਜੀਵ ਨਰਕ ਵਿਚ ਹੀ ਪਿਆ ਰਹਿੰਦਾ ਹੈ, ਕਾਮ-ਵਾਸ਼ਨਾ ਆਦਿਕ ਵਿਕਾਰਾਂ ਵਿਚ ਬੱਝਾ ਹੋਇਆ ਜਮਰਾਜ ਦੀ ਪੁਰੀ ਵਿਚ (ਆਤਮਕ ਕਲੇਸ਼ਾਂ ਦੀ) ਸਜ਼ਾ ਭੁਗਤਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਜਿੰਦ ਵਿਕਾਰਾਂ ਵਿਚ ਸੜਦੀ ਭੁੱਜਦੀ ਰਹਿੰਦੀ ਹੈ ।੫। ਅਨੇਕਾਂ ਸਿੱਧ ਸਾਧਿਕ ਰਿਸ਼ੀ ਮੁਨੀ (ਹਠ ਨਿਗ੍ਰਹ ਆਦਿਕ ਕਰਦੇ ਹਨ ਪਰ) ਹਠ ਨਿਗ੍ਰਹ ਨਾਲ ਅੰਦਰਲੀ ਵਿਖੇਪਤਾ ਨੂੰ ਮਿਟਾ ਨਹੀਂ ਸਕਦੇ । ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਵਿਚਾਰ-ਮੰਡਲ ਵਿਚ ਟਿਕਾ ਕੇ ਗੁਰੂ ਦੀ (ਦੱਸੀ) ਸੇਵਾ (ਦਾ ਉੱਦਮ) ਗ੍ਰਹਿਣ ਕਰਦੇ ਹਨ ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ (ਭਾਵ, ਇੰਦ੍ਰਿਆਂ ਵਿਚ) ਪਵਿਤ੍ਰਤਾ ਆ ਜਾਂਦੀ ਹੈ, ਉਹਨਾਂ ਦੇ ਅੰਦਰ ਅਹੰਕਾਰ ਦਾ ਅਭਾਵ ਹੋ ਜਾਂਦਾ ਹੈ ।੬। ਜਿਸ ਮਨੁੱਖ ਨੂੰ ਆਪਣੀ ਮੇਹਰ ਨਾਲ ਪਰਮਾਤਮਾ ਮਿਲਦਾ ਹੈ ਉਹ ਸਦਾ-ਥਿਰ ਪ੍ਰਭੂ-ਨਾਮ (ਦੀ ਦਾਤਿ) ਪ੍ਰਾਪਤ ਕਰਦਾ ਹੈ । (ਹੇ ਪ੍ਰਭੂ!) ਮੈਂ ਭੀ ਤੇਰੀ ਸਰਨ ਆ ਟਿਕਿਆ ਹਾਂ (ਤਾ ਕਿ ਤੇਰੇ ਚਰਨਾਂ ਦਾ) ਸ੍ਰੇਸ਼ਟ ਪ੍ਰੇਮ (ਮੈਂ ਹਾਸਲ ਕਰ ਸਕਾਂ) । (ਜੀਵ ਦੇ ਅੰਦਰ) ਤੇਰੀ ਭਗਤੀ ਤੇਰਾ ਪ੍ਰੇਮ ਤੇਰੀ ਮੇਹਰ ਨਾਲ ਹੀ ਪੈਦਾ ਹੁੰਦੇ ਹਨ । ਹੇ ਹਰੀ! (ਜੇ ਤੇਰੀ ਮੇਹਰ ਹੋਵੇ ਤਾਂ) ਮੈਂ ਗੁਰੂ ਦੀ ਸਰਨ ਪੈ ਕੇ ਤੇਰੇ ਨਾਮ ਦਾ ਜਾਪ ਜਪਦਾ ਰਹਾਂ ।੭। ਜੇ ਜੀਵ ਦਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਭਿੱਜ ਜਾਏ ਤਾਂ ਅੰਦਰੋਂ ਹਉਮੈ ਅਹੰਕਾਰ ਦੂਰ ਹੋ ਜਾਂਦਾ ਹੈ, ਪਰ (ਨਾਮ-ਰਸ ਵਿਚ ਭਿੱਜਣ ਦੀ ਇਹ ਦਾਤਿ) ਝੂਠ ਦੀ ਰਾਹੀਂ ਜਾਂ ਪਖੰਡ ਕੀਤਿਆਂ ਕੋਈ ਭੀ ਨਹੀਂ ਪ੍ਰਾਪਤ ਕਰ ਸਕਦਾ । ਗੁਰੂ ਦੇ ਸ਼ਬਦ ਤੋਂ ਬਿਨਾ ਪਰਮਾਤਮਾ ਦਾ ਦਰਬਾਰ ਨਹੀਂ ਲੱਭ ਸਕਦਾ । ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ ਜਗਤ ਦੇ ਮੂਲ ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਪ੍ਰਭੂ ਦੇ ਗੁਣਾਂ ਦੀ ਵਿਚਾਰ (ਦਾ ਸੁਭਾਉ) ਪ੍ਰਾਪਤ ਕਰ ਲੈਂਦਾ ਹੈ ।੮।੬।

RAAMKALEE, FIRST MEHL:
The created Universe emanated from within You; there is no other at all. Whatever is said to be, is from You, O God. He is the True Lord and Master, throughout the ages. Creation and destruction do not come from anyone else. || 1 || Such is my Lord and Master, profound and unfathomable. Whoever meditates on Him, finds peace. The arrow of the Messenger of Death does not strike one who has the Name of the Lord. || 1 || Pause || The Naam, the Name of the Lord, is a priceless jewel, a diamond. The True Lord Master is immortal and immeasurable. That tongue which chants the True Name is pure. The True Lord is in the home of the self; there is no doubt about it. || 2 || Some sit in the forests, and some make their home in the mountains. Forgetting the Naam, they rot away in egotistical pride. Without the Naam, what is the use of spiritual wisdom and meditation? The Gurmukhs are honored in the Court of the Lord. || 3 || Acting stubbornly in egotism, one does not find the Lord. Studying the scriptures, reading them to other people, and wandering around at places of pilgrimage, the disease is not taken away. Without the Naam, how can one find peace? || 4 || No matter how much he tries, he cannot control his semen and seed. His mind wavers, and he falls into hell. Bound and gagged in the City of Death, he is tortured. Without the Name, his soul cries out in agony. || 5 || The many Siddhas and seekers, silent sages and demi-gods cannot satisfy themselves by practicing restraint through Hatha Yoga. One who contemplates the Word of the Shabad, and serves the Guru — his mind and body become immaculate, and his egotistical pride is obliterated. || 6 || Blessed with Your Grace, I obtain the True Name. I remain in Your Sanctuary, in loving devotion. Love for Your devotional worship has welled up within me. As Gurmukh, I chant and meditate on the Lord’s Name. || 7 || When one is rid of egotism and pride, his mind is drenched in the Lord’s Love. Practicing fraud and hypocrisy, he does not find God. Without the Word of the Guru’s Shabad, he cannot find the Lord’s Door. O Nanak, the Gurmukh contemplates the essence of reality. || 8 || 6 ||
Thursday, 13th Assaar (Samvat 551 Nanakshahi) Page: 905

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (26-06-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2025)
  • mohinder singh kp  son
    ਮਹਿੰਦਰ ਸਿੰਘ ਕੇਪੀ ਨੇ ਦਿੱਤੀ ਜਵਾਨ ਪੁੱਤ ਦੀ ਚਿਖ਼ਾ ਨੂੰ ਅਗਨੀ, ਭੁੱਬਾਂ ਮਾਰ ਕੇ...
  • punjabi youth dies in road accident in portugal
    ਪੁਰਤਗਾਲ ਵਿਖੇ ਵਾਪਰੇ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ
  • strict action against tax evasion
    ਟੈਕਸ ਚੋਰੀ ਵਿਰੁੱਧ ਸਖਤ ਕਾਰਵਾਈ, 385 ਕਰੋੜ ਰੁਪਏ ਦਾ ਫਰਜ਼ੀ ਬਿਲਿੰਗ ਘਪਲਾ ਬੇਨਕਾਬ
  • dera beas chief gurinder singh dhillon reaches mahinder singh kp s house
    ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ ਡੇਰਾ ਬਿਆਸ ਮੁਖੀ...
  • surprising revelations in the death case of mahendra singh kp s son
    ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਸ...
  • credifin limited appoints shalya gupta as managing director
    ਕ੍ਰੈਡੀਫਿਨ ਲਿਮਟਿਡ ਨੇ ਆਪਣੇ ਸ਼ਲਿਆ ਗੁਪਤਾ ਨੂੰ ਪ੍ਰਬੰਧ ਨਿਰਦੇਸ਼ਕ ਕੀਤਾ ਨਿਯੁਕਤ
  • weather news for the next 5 days in punjab
    ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest...
  • be careful long traffic jam at bmc chowk in jalandhar
    ਜਲੰਧਰ ਵਾਲਿਆਂ ਲਈ ਅਹਿਮ ਖ਼ਬਰ! ਇਸ Main Chowk ਤੋਂ ਲੰਘਣ ਤੋਂ ਪਹਿਲਾਂ ਵਰਤਣ...
Trending
Ek Nazar
48 markets notified for paddy procurement in amritsar

ਅੰਮ੍ਰਿਤਸਰ ’ਚ 48 ਮੰਡੀਆਂ ਨੋਟੀਫਾਈ, ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ

rohit purohit and sheena bajaj blessed with a baby boy

'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਦਾ 'ਅਰਮਾਨ' ਬਣਿਆ ਪਿਤਾ, ਪਤਨੀ ਨੇ ਦਿੱਤਾ...

fatty liver diet vegetables health

ਸਿਰਫ਼ 3 ਮਹੀਨਿਆਂ 'ਚ ਫੈਟੀ ਲਿਵਰ ਹੋਵੇਗਾ ਕੰਟਰੋਲ! ਡਾਇਟ 'ਚ ਸ਼ਾਮਲ ਕਰੋ ਇਹ 5...

be careful long traffic jam at bmc chowk in jalandhar

ਜਲੰਧਰ ਵਾਲਿਆਂ ਲਈ ਅਹਿਮ ਖ਼ਬਰ! ਇਸ Main Chowk ਤੋਂ ਲੰਘਣ ਤੋਂ ਪਹਿਲਾਂ ਵਰਤਣ...

amritsar dc sahni makes a big announcement

ਅੰਮ੍ਰਿਤਸਰ ਦੀ DC ਸਾਹਨੀ ਨੇ ਕੀਤਾ ਵੱਡਾ ਐਲਾਨ

person kidnapping a 4 year old girl was caught people gave a grand thrashing

ਹੁਸ਼ਿਆਰਪੁਰ ਤੋਂ ਬਾਅਦ ਜਲੰਧਰ 'ਚ ਪ੍ਰਵਾਸੀ ਨੇ ਕੁੜੀ ਨਾਲ ਕੀਤੀ ਸ਼ਰਮਨਾਕ ਹਰਕਤ,...

katrina kaif and vicky kaushal announce good news

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੇ ਸੁਣਾਈ Good News ! ਜਲਦ ਗੂੰਜਣ ਵਾਲੀ ਹੈ ਬੱਚੇ...

safe school vehicle policy

ਵਿਦਿਆਰਥੀਆਂ ਦੀ ਜਾਨ ਨਾਲ ਖਿਲਵਾੜ, ਸੇਫ ਸਕੂਲ ਵਾਹਨ ਪਾਲਿਸੀ ਦੀ ਸ਼ਰੇਆਮ ਹੋਰ ਰਹੀ...

actress who won people s hearts with her simplicity has become extremely bold

ਸਾਦਗੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਹੋਈ ਬੇਹੱਦ ਬੋਲਡ, Latest...

hotels and resorts are evading gst in catering

ਕੈਟਰਿੰਗ ’ਚ ਕਈ ਮੈਰਿਜ ਪੈਲੇਸ, ਹੋਟਲ ਤੇ ਰਿਜ਼ੋਰਟ ਕਰ ਰਹੇ GST ਦੀ ਚੋਰੀ!

office women men cold ac

ਦਫ਼ਤਰਾਂ 'ਚ ਔਰਤਾਂ ਨੂੰ ਕਿਉਂ ਲੱਗਦੀ ਹੈ ਪੁਰਸ਼ਾਂ ਨਾਲੋਂ ਵਧੇਰੇ ਠੰਡ ? ਸਾਹਮਣੇ...

dr oberoi takes 8 youths deported from dubai home

ਦੁਬਈ ਤੋਂ ਡਿਪੋਰਟ ਕੀਤੇ 8 ਨੌਜਵਾਨਾਂ ਨੂੰ ਡਾ. ਓਬਰਾਏ ਨੇ ਘਰੀਂ ਪਹੁੰਚਾਇਆ

patiala magistrate issues new orders regarding burning of crop residues

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪਟਿਆਲਾ ਵਧੀਕ ਜ਼ਿਲ੍ਹਾ...

father daughters mother

ਦੁਖਦ ਘਟਨਾ, ਚਾਰ ਧੀਆਂ ਦੇ ਪਿਓ ਦੀ ਹਾਦਸੇ 'ਚ ਮੌਤ, ਮਾਂ ਪਹਿਲਾਂ ਹੀ ਛੁੱਡ ਚੁੱਕੀ...

b tech student dies suspicious circumstances at private university in phagwara

ਫਗਵਾੜਾ ਦੀ ਮਸ਼ਹੂਰ ਨਿੱਜੀ ਯੂਨੀਵਰਸਿਟੀ ਤੋਂ ਵੱਡੀ ਖ਼ਬਰ, ਇਸ ਹਾਲ 'ਚ ਬੀ-ਟੈੱਕ ਦੇ...

floods have also taken a heavy animals

ਬੇਜ਼ੁਬਾਨ ਪਸ਼ੂਆਂ ’ਤੇ ਵੀ ਪਈ ਹੜ੍ਹਾਂ ਦੀ ਵੱਡੀ ਮਾਰ , ਦੁੱਧ ਉਤਪਾਦਨ ’ਚ 20...

issues challan on ambulances parked in guru nanak dev hospital complex

ਪੰਜਾਬ ਪੁਲਸ ਵੱਡੀ ਕਾਰਵਾਈ, ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ 'ਚ ਲੱਗੀਆਂ...

people in flood affected areas are beset by diseases

ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਬੀਮਾਰੀਆਂ ਨੇ ਪਾਇਆ ਘੇਰਾ, 3 ਹਾਜ਼ਰ ਲੋਕਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)
    • hukamnama sri darbar sahib  1 september 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +