Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    2:15:43 PM

  • launch of the drug free punjab yatra by the bjp

    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ...

  • punjab government  dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • nitin nabin flagged off the first drug free punjab yatra from pathankot

    ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ...

  • asi  dgp gaurav yadav  punjab government

    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (27-07-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (27-07-2019)

  • Updated: 27 Jul, 2019 08:43 AM
Hukamnama
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
ਸ਼ਨਿਚਰਵਾਰ, ੧੨ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੭੬)

ਧਨਾਸਰੀ ਮਹਲਾ ੫ ॥
ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ ਹੀ ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ ਭੀ ਪਰਮਾਤਮਾ ਦਾ ਨਾਮ ਹੀ ਹੈ। ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਉਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ ਦਾ ਮੂਲ ਹੈ, ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਹੀ ਸੰਤ ਦੀ ਵਡਿਆਈ ਦਾ ਕਾਰਨ ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। ਭਗਤੀ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ ਉਹਨਾਂ ਦੇ ਅੰਦਰੋਂ ਚਿੰਤਾ ਦਾ ਨਾਸ ਹੋ ਜਾਂਦਾ ਹੈ।੨। ਹੇ ਭਾਈ! ਸਾਧ ਸੰਤ ਜਿੱਥੇ ਭੀ ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਹੀ ਗਾਉਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ ਦਾ ਲੇਖ ਲਿਖਿਆ ਹੋਵੇ।੩। ਹੇ ਭਾਈ! ਮੈਂ ਆਪਣੇ ਦੋਵੇ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ ਸਦਾ ਟਿਕੇ ਰਹਿੰਦੇ ਹਨ।੪।੨।੨੩।

DHANAASAREE, FIFTH MEHL:
I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||
Saturday, 12th Sawan (Samvat 551 Nanakshahi) (Page: 676)

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (26-07-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +