Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    11:35:22 AM

  • dhs data

    ਬਿਹਤਰ ਭਵਿੱਖ ਲਈ ਹੁਣ ਅਮਰੀਕਾ ਨਹੀਂ ਜਾਣਾ ਚਾਹੁੰਦੇ...

  • the mercury will reach 32 degrees biting cold will not arrive just yet

    32 ਡਿਗਰੀ ਤੱਕ ਪੁੱਜੇਗਾ ਪਾਰਾ! ਅਜੇ ਨਹੀਂ ਪਵੇਗੀ...

  • india transit corridor

    ਭਾਰਤ ਦੇ 'ਟ੍ਰਾਂਜ਼ਿਟ ਕਾਰੀਡੋਰ ਦਾ ਹੋਇਆ ਵਿਰੋਧ !...

  • narendra modi india poverty historic decline world bank report

    ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (28-04-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (28-04-2019)

  • Updated: 28 Apr, 2019 08:19 AM
Hukamnama
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

ਐਤਵਾਰ, ੧੫ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੬)

ਧਨਾਸਰੀ ਮਹਲਾ ੧ ॥
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ । ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ । ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ । ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ । ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ । ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੩। ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ । ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ।੪। ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ । (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੫। ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ।੬। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ ।੭। ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ।੮।੨।

DHANAASAREE, FIRST MEHL:
That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||

Sunday 15th Vaisaakh (Samvat 551 Nanakshahi) (Page: 686)

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (27-04-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
Trending
Ek Nazar
h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +